:: ਜੇ ਮਸਲਾ ਹੱਲ ਕਰਨਾ ਤਾਂ ‘ਪਿੰਜਰੇ ਦੇ ਤੋਤੇ’ ਰਾਜਨਾਥ ਨੂੰ ਆਜ਼ਾਦ ਕਰੇ ਸਰਕਾਰ: ਨਰੇਸ਼ ਟਿਕੈਤ   :: ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’   :: PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ   :: ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ   :: ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ   :: ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ   :: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ, ਕਿਸਾਨ ਅੰਦੋਲਨ ਹੋਵੇਗਾ ਹੋਰ ਮਜਬੂਤ   :: ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ   :: ਮਹੰਤ ਪਰਮਹੰਸ ਦਾ ਵੱਡਾ ਬਿਆਨ, ਕਿਹਾ- ਮੁਆਫ਼ ਹੋਵੇ ਸ਼ਬਨਮ ਦੀ ਫਾਂਸੀ ਦੀ ਸਜ਼ਾ, ਨਹੀਂ ਤਾਂ ਆਉਣਗੀਆਂ ‘ਆਫ਼ਤਾਂ’   :: ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ   :: 24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ   :: ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ   :: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਅੱਜ ਰਾਤ ਤੋਂ ਨਵੇਂ ਨਿਯਮ ਲਾਗੂ   :: ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ: ਤੋਮਰ   :: ਮੰਗਲ ’ਤੇ ਰੋਵਰ ਉਤਰਾ ਕੇ ਇਤਿਹਾਸ ਰਚਣ ਵਾਲੀ ਭਾਰਤੀ ਮੂਲ ਦੀ ਨਾਸਾ ਵਿਗਿਆਨਕ ‘ਸਵਾਤੀ ਮੋਹਨ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ PRINT ਈ ਮੇਲ
delhi police gives green signal to farmers republic day tractor paradeਨਵੀਂ ਦਿੱਲੀ --23ਜਨਵਰੀ-(ਮੀਡੀਦੇਸਪੰਜਾਬ)--  ਕਿਸਾਨਾਂ ਦੀ ਅੱਜ ਦਿੱਲੀ ਅਤੇ ਐੱਨ.ਸੀ.ਆਰ. ਦੀ ਪੁਲਸ ਨਾਲ ਬੈਠਕ ਹੋਈ। ਇਸ ਬੈਠਕ ਵਿੱਚ ਕਿਸਾਨਾਂ ਅਤੇ ਪੁਲਸ ਵਿਚਾਲੇ ਦਿੱਲੀ 'ਚ 26 ਜਨਵਰੀ ਨੂੰ ਟ੍ਰੈਕਟਰ ਪਰੇਡ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਹੁਣ ਅਸੀਂ ਦਿੱਲੀ ਵਿੱਚ ਟ੍ਰੈਕਟਰ ਪਰੇਡ ਕੱਢਾਂਗੇ। ਪੁਲਸ ਹੁਣ ਸਾਨੂੰ ਨਹੀਂ ਰੋਕੇਗੀ। ਉਨ੍ਹਾਂ ਕਿਹਾ ਕਿ ਅਸੀਂ ਵੱਖ-ਵੱਖ ਪੰਜ ਰੂਟਾਂ ਤੋਂ ਆਪਣੀ ਪਰੇਡ

ਕੱਢਾਂਗੇ। ਪਰੇਡ ਸ਼ਾਂਤੀਪੂਰਨ ਹੋਵੇਗੀ ਕਿਸਾਨ ਆਗੂਆਂ ਦੀ ਪੁਲਸ ਨਾਲ ਹੋਈ ਬੈਠਕ ਤੋਂ ਬਾਅਦ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਟ੍ਰੈਕਟਰ ਪਰੇਡ ਕਰੀਬ 100 ਕਿਲੋਮੀਟਰ ਚੱਲੇਗੀ। ਪੁਲਸ ਵੱਲੋਂ ਕੀਤੀ ਗਈ ਸਾਰੀ ਬੈਰੀਕੇਡਿੰਗ ਵੀ ਚੁੱਕ ਲਈ ਜਾਏਗੀ| ਪਰੇਡ ਵਿੱਚ ਜਿੰਨਾ ਸਮਾਂ ਲੱਗੇਗਾ, ਉਹ ਸਾਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਰੇਡ ਇਤਿਹਾਸਕ ਹੋਵੇਗੀ ਜਿਸ ਨੂੰ ਦੁਨੀਆ ਦੇਖੇਗੀ। ਕਿਸਾਨਾਂ ਨੇ ਕਿਹਾ ਕਿ ਉਹ ਦਿੱਲੀ ਅੰਦਰ ਨਹੀਂ ਬੈਠਣਗੇ, ਸਗੋਂ ਪਰੇਡ ਪੂਰੀ ਕਰਕੇ ਵਾਪਸ ਆਪਣੀ ਜਗ੍ਹਾ 'ਤੇ ਆ ਜਾਣਗੇ|

 
< Prev   Next >

Advertisements

Advertisement
Advertisement
Advertisement

Advertisement