:: ਜੇ ਮਸਲਾ ਹੱਲ ਕਰਨਾ ਤਾਂ ‘ਪਿੰਜਰੇ ਦੇ ਤੋਤੇ’ ਰਾਜਨਾਥ ਨੂੰ ਆਜ਼ਾਦ ਕਰੇ ਸਰਕਾਰ: ਨਰੇਸ਼ ਟਿਕੈਤ   :: ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’   :: PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ   :: ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ   :: ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ   :: ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ   :: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ, ਕਿਸਾਨ ਅੰਦੋਲਨ ਹੋਵੇਗਾ ਹੋਰ ਮਜਬੂਤ   :: ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ   :: ਮਹੰਤ ਪਰਮਹੰਸ ਦਾ ਵੱਡਾ ਬਿਆਨ, ਕਿਹਾ- ਮੁਆਫ਼ ਹੋਵੇ ਸ਼ਬਨਮ ਦੀ ਫਾਂਸੀ ਦੀ ਸਜ਼ਾ, ਨਹੀਂ ਤਾਂ ਆਉਣਗੀਆਂ ‘ਆਫ਼ਤਾਂ’   :: ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ   :: 24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ   :: ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ   :: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਅੱਜ ਰਾਤ ਤੋਂ ਨਵੇਂ ਨਿਯਮ ਲਾਗੂ   :: ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ: ਤੋਮਰ   :: ਮੰਗਲ ’ਤੇ ਰੋਵਰ ਉਤਰਾ ਕੇ ਇਤਿਹਾਸ ਰਚਣ ਵਾਲੀ ਭਾਰਤੀ ਮੂਲ ਦੀ ਨਾਸਾ ਵਿਗਿਆਨਕ ‘ਸਵਾਤੀ ਮੋਹਨ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ PRINT ਈ ਮੇਲ
ravneet bittu kulbir zira ਨਵੀਂ ਦਿੱਲੀ --24ਜਨਵਰੀ-(ਮੀਡੀਦੇਸਪੰਜਾਬ)-- ਸਿੰਘੂ ਸਰਹੱਦ ’ਤੇ ਕਿਸਾਨਾਂ ਵਲੋਂ ਸੱਦੀ ਗਈ ਜਨਸੰਸਦ ’ਚ ਪਹੁੰਚੇ ਕਾਂਗਰਸੀ ਐੱਮ. ਪੀ. ਰਵਨੀਤ ਬਿੱਟੂ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਵੀ ਕੁੱਝ ਕਿਸਾਨਾਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ। ਇਥੇ ਹੀ ਬਸ ਨਹੀਂ ਵਿਧਾਇਕ ਜ਼ੀਰਾ ਨਾਲ ਧੱਕਾ-ਮੁੱਕੀ ਵਿਚ ਉਨ੍ਹਾਂ ਦੀ ਪੱਗ ਵੀ ਉਤਰ ਗਈ। ਦਰਅਸਲ ਕਾਂਗਰਸੀ ਆਗੂ ਸਿੰਘੂ ਬਾਰਡਰ ਸਥਿਤ ਗੁਰੂ ਤੇਗ ਬਹਾਦਰ ਵਾਰ ਮੈਮੋਰੀਅਲ ਹਾਲ ਵਿਚ ਕਿਸਾਨਾਂ ਵਲੋਂ ਸੱਦੇ ਗਏ ਜਨ ਸੰਸਦ ਵਿਚ ਸ਼ਮੂਲੀਅਤ ਕਰਨ ਆਏ ਸਨ।

ਇਸ ਦੌਰਾਨ ਕਿਸਾਨਾਂ ਵਲੋਂ ਉਨ੍ਹਾਂ ਦਾ ਤਿੱਖਾ ਵਿਰੋਧ ਕੀਤਾ ਗਿਆ, ਇਸ ਦੌਰਾਨ ਰਵਨੀਤ ਬਿੱਟੂ ਨਾਲ ਧੱਕਾ ਮੁੱਕੀ ਕਰਦੇ ਹੋਏ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਬਾਅਦ ਵਿਚ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨਾਲ ਵੀ ਕਿਸਾਨਾਂ ਨੇ ਵਿਰੋਧ ਕਰਦੇ ਹੋਏ ਹੱਥੋ ਪਾਈ ਕੀਤੀ। ਇਸ ਹੱਥੋਪਾਈ ਵਿਚ ਵਿਧਾਇਕ ਜ਼ੀਰਾ ਦੀ ਪੱਗ ਵੀ ਲੱਥ ਗਈ ਕਿਸਾਨਾਂ ਦੇ ਵਿਰੋਧ ਹੋਣ ਤੋਂ ਬਾਅਦ ਕਾਂਗਰਸੀ ਆਗੂ ਉਥੋਂ ਵਾਪਸ ਆਪਣੇ ਧਰਨੇ ਵਾਲੀ ਥਾਂ ’ਤੇ ਚਲੇ ਗਏ। ਇਥੇ ਇਹ ਖ਼ਾਸ ਤੌਰ ’ਤੇ ਦੱਸਣਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਕਾਂਗਰਸ ਦੇ ਹੋਰ ਮੈਂਬਰ ਪਾਰਲੀਮੈਂਟ ਅਤੇ ਵਿਧਾਇਕਾਂ ਵਲੋਂ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੰਤਰ-ਮੰਤਰ ’ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਇਕ ਵਾਰ ਦਿੱਲੀ ਪੁਲਸ ਵਲੋਂ ਉਨ੍ਹਾਂ ਦੇ ਧਰਨੇ ਨੂੰ ਜ਼ਬਰਨ ਚੁੱਕ ਵੀ ਦਿੱਤਾ ਗਿਆ ਸੀ ਪਰ ਇਸ ਤੋਂ ਬਾਅਦ ਫਿਰ ਕਾਂਗਰਸੀ ਆਗੂ ਧਰਨੇ ਵਾਲੀ ਥਾਂ ’ਤੇ ਡਟ ਗਏ। ਕਾਂਗਰਸੀਆਂ ਦਾ ਆਖਣਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

 
< Prev   Next >

Advertisements

Advertisement
Advertisement
Advertisement

Advertisement