:: ਜੇ ਮਸਲਾ ਹੱਲ ਕਰਨਾ ਤਾਂ ‘ਪਿੰਜਰੇ ਦੇ ਤੋਤੇ’ ਰਾਜਨਾਥ ਨੂੰ ਆਜ਼ਾਦ ਕਰੇ ਸਰਕਾਰ: ਨਰੇਸ਼ ਟਿਕੈਤ   :: ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’   :: PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ   :: ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ   :: ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ   :: ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ   :: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ, ਕਿਸਾਨ ਅੰਦੋਲਨ ਹੋਵੇਗਾ ਹੋਰ ਮਜਬੂਤ   :: ਪਤੰਜਲੀ ਵੱਲੋਂ ਲਾਂਚ ਕੋਰੋਨਿਲ ਨਹੀਂ ਹੈ WHO ਤੋਂ ਸਰਟੀਫਾਈਡ, IMA ਨੇ ਸਿਹਤ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ   :: ਮਹੰਤ ਪਰਮਹੰਸ ਦਾ ਵੱਡਾ ਬਿਆਨ, ਕਿਹਾ- ਮੁਆਫ਼ ਹੋਵੇ ਸ਼ਬਨਮ ਦੀ ਫਾਂਸੀ ਦੀ ਸਜ਼ਾ, ਨਹੀਂ ਤਾਂ ਆਉਣਗੀਆਂ ‘ਆਫ਼ਤਾਂ’   :: ਕਿਸਾਨੀ ਘੋਲ: ਕੱਲ੍ਹ ਪੱਗੜੀ ਸੰਭਾਲ ਦਿਹਾੜਾ ਮਨਾਉਣਗੇ ਕਿਸਾਨ, ਅਗਲੇ ਪ੍ਰੋਗਰਾਮਾਂ ਦਾ ਵੀ ਕੀਤਾ ਐਲਾਨ   :: 24 ਫਰਵਰੀ ਨੂੰ ਹਾਈ ਕੋਰਟ ਕਰੇਗਾ ‘ਨੌਦੀਪ’ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ   :: ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ   :: ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਭਾਰਤ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ, ਅੱਜ ਰਾਤ ਤੋਂ ਨਵੇਂ ਨਿਯਮ ਲਾਗੂ   :: ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ: ਤੋਮਰ   :: ਮੰਗਲ ’ਤੇ ਰੋਵਰ ਉਤਰਾ ਕੇ ਇਤਿਹਾਸ ਰਚਣ ਵਾਲੀ ਭਾਰਤੀ ਮੂਲ ਦੀ ਨਾਸਾ ਵਿਗਿਆਨਕ ‘ਸਵਾਤੀ ਮੋਹਨ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ PRINT ਈ ਮੇਲ
mp ravneet bittu s vehicle attacked at singhu borderਨਵੀਂ ਦਿੱਲੀ --24ਜਨਵਰੀ-(ਮੀਡੀਦੇਸਪੰਜਾਬ)-- ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ’ਤੇ ਦਿੱਲੀ ਵਿਖੇ ਸਿੰਘੂ ਸਰਹੱਦ ’ਤੇ ਅੱਜ ਯਾਨੀ ਕਿ ਐਤਵਾਰ ਨੂੰ ਲੋਕਾਂ ਵਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਇਸ ਦੌਰਾਨ ਬਿੱਟੂ ਦੀ ਦਸਤਾਰ ਵੀ ਉਤਰ ਗਈ। ਯੂਥ ’ਚ ਗੁੱਸਾ ਇਸ ਕਦਰ ਸੀ ਕਿ ਬਿੱਟੂ ਦੀ ਕਾਰ ’ਤੇ ਵੀ ਹਮਲਾ ਕੀਤਾ ਗਿਆ।

ਦੱਸ ਦੇਈਏ ਕਿ ਸਿੰਘੂ ਸਰਹੱਦ ’ਤੇ ਵੱਡੀ ਗਿਣਤੀ ’ਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 60 ਦਿਨਾਂ ਤੋਂ ਡਟੇ ਹੋਏ ਹਨ। ਜਿਸ ਦੌਰਾਨ ਬਿੱਟੂ ਦਾ ਵਿਰੋਧ ਕੀਤਾ ਗਿਆ, ਉਸ ਦੌਰਾਨ ਸਿੰਘੂ ਸਰਹੱਦ ’ਤੇ ਜਨ ਸੰਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬਿੱਟੂ ਇਸ ਜਨ ਸੰਵਾਦ ’ਚ ਹਿੱਸਾ ਲੈਣ ਪੁੱਜੇ ਸਨ ਦੱਸਣਯੋਗ ਕਿ ਕਿਸਾਨ ਅੰਦੋਲਨ ਨੂੰ ਅੱਜ 60 ਦਿਨ ਹੋ ਗਏ ਅਤੇ ਅਜੇ ਤੱਕ ਕਿਸੇ ਮੰਤਰੀ ਨੇ ਅੰਦੋਲਨ ’ਚ ਪੁੱਜਣ ਦੀ ਹਿੰਮਤ ਨਹੀਂ ਕੀਤੀ। ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਜਿਹੇ ਹਨ ਜੋ ਕਿਸਾਨ ਅੰਦੋਲਨ ’ਚ ਪੁੱਜੇ ਹਨ ਪਰ ਉਨ੍ਹਾਂ ਨੂੰ ਇੱਥੇ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਇਸ ਤੋਂ ਪਹਿਲਾਂ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਿਖੇ ਜੰਤਰ-ਮੰਤਰ ’ਤੇ ਧਰਨੇ ’ਤੇ ਬੈਠੇ ਸਨ। ਉਸ ਸਮੇਂ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਸ਼ਵਰਾ ਦਿੰਦੇ ਹੋਏ ਇਕ ਅਜੀਬ ਹੀ ਬਿਆਨ ਦਿੱਤਾ ਸੀ। ਬਿੱਟੂ ਨੇ ਕਿਹਾ ਸੀ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ, ਕੇਂਦਰੀ ਮੰਤਰੀਆਂ ਦਾ ਉੱਥੇ ਹੀ ਘਿਰਾਓ ਕਰ ਲਓ।

 
< Prev   Next >

Advertisements

Advertisement

Advertisement
Advertisement
Advertisement