:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਣਤੰਤਰ ਦਿਵਸ ਤੋਂ ਪਹਿਲਾਂ ਦੀ ਸ਼ਾਮ ਰਾਸ਼‍ਟਰਪਤੀ ਨੇ ਕੀਤਾ ਦੇਸ਼ ਨੂੰ ਸੰਬੋਧਿਤ PRINT ਈ ਮੇਲ
president addresses the nation on the eve of republic dayਨਵੀਂ ਦਿੱਲੀ  --25ਜਨਵਰੀ-(ਮੀਡੀਆਦੇਸਪੰਜਾਬ)--  ਗਣਤੰਤਰ ਦਿਵਸ ਤੋਂ ਪਹਿਲਾਂ ਦੀ ਸ਼ਾਮ ਰਾਸ਼‍ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਨੂੰ ਸੰਬੋਧਿਤ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਰਾਸ਼ਟਰੀ ਤਿਊਹਾਰਾਂ ਨੂੰ, ਸਾਰੇ ਵਤਨੀ, ਦੇਸ਼-ਪ੍ਰੇਮ ਦੀ ਭਾਵਨਾ ਨਾਲ ਮਨਾਉਂਦੇ ਹਨ। ਗਣਤੰਤਰ ਦਿਵਸ ਦਾ ਰਾਸ਼ਟਰੀ ਤਿਉਹਾਰ ਵੀ ਅਸੀਂ ਪੂਰੇ ਉਤਸ਼ਾਹ ਨਾਲ ਮਨਾਉਂਦੇ ਹੋਏ, ਆਪਣੇ ਰਾਸ਼ਟਰੀ ਝੰਡੇ ਅਤੇ ਸੰਵਿਧਾਨ ਪ੍ਰਤੀ ਸਨਮਾਨ ਅਤੇ ਸ਼ਰਧਾ ਜ਼ਾਹਿਰ ਕਰਦੇ ਹਾਂ।

ਰਾਸ਼‍ਟਰ ਦੇ ਨਾਮ ਸੰਬੋਧਨ ਵਿੱਚ ਰਾਸ਼‍ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਵਿਪਰੀਤ ਕੁਦਰਤੀ ਸਥਿਤੀਆਂ, ਅਨੇਕ ਚੁਣੌਤੀਆਂ ਅਤੇ ਕੋਵਿਡ ਦੀ ਆਫਤ ਦੇ ਬਾਵਜੂਦ ਸਾਡੇ ਕਿਸਾਨ ਭਰਾ-ਭੈਣਾਂ ਨੇ ਖੇਤੀਬਾੜੀ ਉਤਪਾਦਨ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ। ਇਹ ਧੰਨਵਾਦੀ ਦੇਸ਼ ਸਾਡੇ ਅੰਨਦਾਤਾ ਕਿਸਾਨਾਂ ਦੇ ਕਲਿਆਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਿਆਚਿਨ ਅਤੇ ਗਲਵਾਨ ਘਾਟੀ ਵਿੱਚ, ਮਾਇਨਸ 50 ਤੋਂ 60 ਡਿਗਰੀ ਤਾਪਮਾਨ ਵਿੱਚ, ਸਭ ਕੁੱਝ ਜਮਾਂ ਦੇਣ ਵਾਲੀ ਸਰਦੀ ਤੋਂ ਲੈ ਕੇ, ਜੈਸਲਮਰ ਵਿੱਚ, 50 ਡਿਗਰੀ ਸੈਂਟੀਗਰੇਡ ਤੋਂ ਉੱਪਰ ਦੇ ਤਾਪਮਾਨ ਵਿੱਚ, ਝੁਲਸਾ ਦੇਣ ਵਾਲੀ ਗਰਮੀ ਵਿੱਚ-ਧਰਤੀ, ਅਕਾਸ਼ ਅਤੇ ਵਿਸ਼ਾਲ ਤੱਟੀ ਖੇਤਰਾਂ ਵਿੱਚ- ਸਾਡੇ ਲੜਾਕੂ ਭਾਰਤ ਦੀ ਸੁਰੱਖਿਆ ਦਾ ਫਰਜ਼ ਹਰ ਪਲ ਨਿਭਾਉਂਦੇ ਹਨ। ਸਾਡੇ ਫੌਜੀਆਂ ਦੀ ਬਹਾਦਰੀ, ਦੇਸ਼ਪ੍ਰੇਮ ਅਤੇ ਕੁਰਬਾਨੀ 'ਤੇ ਸਾਨੂੰ ਸਾਰੇ ਦੇਸ਼ਵਾਸੀਆਂ ਨੂੰ ਮਾਣ ਹੈ।

ਪੁਲਾੜ ਤੋਂ ਲੈ ਕੇ ਖੇਤ ਤੱਕ, ਵਿਦਿਅਕ ਅਦਾਰਿਆਂ ਤੋਂ ਲੈ ਕੇ ਹਸਪਤਾਲਾਂ ਤੱਕ, ਵਿਗਿਆਨੀ ਭਾਈਚਾਰੇ ਨੇ ਸਾਡੇ ਜੀਵਨ ਅਤੇ ਕੰਮਧੰਦੇ ਨੂੰ ਬਿਹਤਰ ਬਣਾਇਆ ਹੈ। ਦਿਨ-ਰਾਤ ਮਿਹਨਤ ਕਰਦਿਆਂ ਕੋਰੋਨਾ-ਵਾਇਰਸ ਨੂੰ ਡੀ-ਕੋਡ ਕਰਕੇ ਅਤੇ ਬਹੁਤ ਘੱਟ ਸਮੇਂ ਵਿੱਚ ਹੀ ਵੈਕਸੀਨ ਨੂੰ ਵਿਕਸਿਤ ਕਰਕੇ, ਸਾਡੇ ਵਿਗਿਆਨੀਆਂ ਨੇ ਪੂਰੀ ਮਨੁੱਖਤਾ  à¨¦à©‡ ਕਲਿਆਣ ਹੇਤੁ ਇੱਕ ਨਵਾਂ ਇਤਿਹਾਸ ਰਚਿਆ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ, ਸਾਡੇ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਦੀ ਸਿੱਖਿਆ ਪ੍ਰਕਿਰਿਆ ਵਿੱਚ ਅੜਿੱਕਾ ਪੈਣ ਦਾ ਖ਼ਤਰਾ ਪੈਦਾ ਹੋ ਗਿਆ ਸੀ ਪਰ ਸਾਡੇ ਸੰਸਥਾਨਾਂ ਅਤੇ ਅਧਿਆਪਕਾ ਨੇ ਨਵੀਂ ਟੈਕਨਾਲਾਜੀ ਨੂੰ ਜਲਦੀ ਅਪਣਾ ਕੇ ਇਹ ਯਕੀਨੀ ਕੀਤਾ ਕਿ ਵਿਦਿਆਰਥੀਆਂ ਦੀ ਸਿੱਖਿਆ ਲਗਾਤਾਰ ਚੱਲਦੀ ਰਹੇ। ਇਸ ਮਹਾਮਾਰੀ ਨੇ, ਦੇਸ਼ ਦੇ ਲੱਗਭੱਗ ਡੇਢ ਲੱਖ ਨਾਗਰਿਕਾਂ ਨੂੰ, ਆਪਣੀ ਚਪੇਟ ਵਿੱਚ ਲੈ ਲਿਆ। ਉਨ੍ਹਾਂ ਸਾਰੇ ਦੁਖੀ ਪਰਿਵਾਰਾਂ ਪ੍ਰਤੀ, ਮੈਂ ਆਪਣੀ ਸੰਵੇਦਨਾ ਜ਼ਾਹਿਰ ਕਰਦਾ ਹਾਂ।

 
< Prev   Next >

Advertisements