:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੋਗਿੰਦਰ ਸਿੰਘ ਉਗਰਾਹਾਂ ਨੇ ਲਾਲ ਕਿਲੇ ਚ ਵਾਪਰੀ ਘਟਨਾ ਤੇ ਦਿੱਲੀ ਪੁਲਸ ਦੀ ਕੀਤੀ ਨਿੰਦਾ PRINT ਈ ਮੇਲ
joginder singh ugraha condemned the incident at the red fortਨਵੀਂ ਦਿੱਲੀ --26ਜਨਵਰੀ-(ਮੀਡੀਆਦੇਸਪੰਜਾਬ)-- ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਅੱਜ ਟਰੈਕਟਰ ਪਰੇਡ ਕੱਢੀ ਗਈ। ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪਾਂ ਵੀ ਹੋਈਆਂ। ਜਿਸ ਤੋਂ ਬਾਅਦ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਜੀ ਉਗਰਾਹਾਂ ਨੇ ਫੇਸਬੁੱਕ ਪੇਜ਼ 'ਤੇ ਇਕ à¨µà©€à¨¡à©€à¨“ ਪੋਸਟ ਕਰਦੇ ਹੋਏ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਅਤੇ ਦਿੱਲੀ ਪੁਲਸ ਕੀਤੀ ਗਈ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੱਤਾ।

ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ, 'ਅੱਜ ਜਥੇਬੰਦੀਆਂ ਵਲੋਂ ਦਿੱਲੀ ਵਿੱਚ ਜੋ ਵੀ ਰੂਟ ਮਾਰਚ ਕਰਨ ਲਈ ਤੈਅ ਹੋਏ ਸਨ, ਅਸੀਂ ਉਨ੍ਹਾਂ 'ਤੇ ਮਾਰਚ ਕੀਤਾ ਹੈ ਅਤੇ ਉਹ ਲੱਗਭੱਗ ਪੂਰਾ ਹੋ ਗਿਆ ਹੈ ਅਤੇ ਸਾਰੇ ਸਾਥੀ ਵਾਪਸ ਆ ਗਏ ਹਨ ਪਰ ਕੁਝ ਕਾਫਿਲੇ ਲੰਬੇ ਹੋਣ ਕਰਕੇ ਅਜੇ ਪਿੱਛੇ ਹੀ ਹਨ। ਲਾਲ ਕਿਲੇ ਵਿੱਚ ਜੋ ਘਟਨਾ ਵਾਪਰੀ ਹੈ ਉਹ ਬਹੁਤ ਹੀ ਮੰਦਭਾਗੀ à¨¹à©ˆà¥¤ ਇਸ ਘਟਨਾ ਵਿੱਚ ਇਕ ਨੌਜਵਾਨ ਸ਼ਹੀਦ ਹੋ ਗਿਆ ਅਤੇ ਬਹੁਤ ਸਾਰੇ ਲੋਕ ਫੱਟੜ ਹੋ ਗਏ। ਦਿੱਲੀ ਪੁਲਸ ਵੱਲੋਂ ਕੀਤੀ ਗਈ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਗਣਤੰਤਰ ਦਿਵਸ ਮੌਕੇ ਲਾਲ ਕਿਲੇ ਵਿੱਚ ਜਾਣਾ ਹਰ ਕਿਸੇ ਦਾ ਅਧਿਕਾਰ ਹੈ ਉਨ੍ਹਾਂ ਨੇ ਆਪਣੇ ਸਾਥੀ ਜਥੇਬੰਦੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਹੜੇ ਵੀ ਸਾਡੇ ਸਾਥੀ ਜਥੇਬੰਦੀ ਦਿੱਲੀ ਗਏ ਹਨ ਅਤੇ ਹਾਲੇ ਤੱਕ ਵਾਪਸ ਨਹੀਂ ਆਏ ਹਨ, ਉਹ ਵਾਪਸ ਕੈਂਪ ਵਿਚ ਆਉਣ। ਕੈਂਪ ਵਿਚੋਂ ਹੀ ਉਨ੍ਹਾਂ ਨੂੰ ਅਗਲੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਹਲਾਤਾਂ ਬਾਰੇ ਜਾਇਜ਼ਾ ਲਿਆ ਜਾਵੇਗਾ।

 
< Prev   Next >

Advertisements