:: ਦਿੱਲੀ ਚ ਪਾਣੀ ਦੀ ਵੰਡ ਦੇ ਮੁੱਦੇ ਤੇ ਹਿਮਾਚਲ ਦੇ CM ਸੁੱਖੂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ   :: ਧੀਆਂ ਨੂੰ ਇਨਸਾਫ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣਾ ਚਾਹੀਦੈ: ਮਾਇਆਵਤੀ   :: PM ਮੋਦੀ ਨੇ ਨੀਤੀ ਆਯੋਗ ਦੀ ਬੈਠਕ ਦੀ ਕੀਤੀ ਪ੍ਰਧਾਨਗੀ, 8 ਸੂਬਿਆਂ ਦੇ ਮੁੱਖ ਮੰਤਰੀ ਰਹੇ ਗੈਰ-ਹਾਜ਼ਰ   :: ਨਿਤੀਸ਼ ਬੋਲੇ- ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ   :: ਪੈਟਰੋਲ ਪੰਪ ਦੇ ਕਰਮਚਾਰੀ ਦਾ 2000 ਰੁਪਏ ਦਾ ਨੋਟ ਲੈਣ ਤੋਂ ਇਨਕਾਰ, ਵਿਅਕਤੀ ਨੇ ਪੁਲਸ ਚ ਕੀਤੀ ਸ਼ਿਕਾਇਤ   :: ਅੰਗਰੇਜ਼ਾਂ ਤੋਂ ਸੱਤਾ ਹਾਸਲ ਕਰਨ ਦਾ ਪ੍ਰਤੀਕ ਹੈ ‘ਸੇਂਗੋਲ’, ਨਵੇਂ ਸੰਸਦ ਭਵਨ ’ਚ ਹੋਵੇਗਾ ਸਥਾਪਿਤ   :: CM ਖੱਟੜ ਨੇ 113 ਹਾਈ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਦਿੱਤੀ ਮਨਜ਼ੂਰੀ   :: ਕੇਂਦਰ ਦੇ ਆਰਡੀਨੈਂਸ ਖ਼ਿਲਾਫ ਆਪ ਨੂੰ ਮਿਲਿਆ NCP ਦਾ ਸਾਥ, ਕੇਜਰੀਵਾਲ ਨੇ ਸ਼ਰਦ ਪਵਾਰ ਦਾ ਕੀਤਾ ਧੰਨਵਾਦ   :: ਟੀਬੀ ਨੂੰ ਖਤਮ ਕਰਨ ਲਈ ਭਾਰਤ ਯਤਨ ਕਰ ਰਿਹੈ: ਮਾਂਡਵੀਆ   :: 2024 ਚੋਣਾਂ ਤੋਂ ਪਹਿਲਾਂ ਸੈਮੀਫਾਈਨਲ; ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਜੰਗ ਚ AAP ਨੂੰ ਮਿਲਿਆ ਮਮਤਾ ਦਾ ਸਮਰਥਨ   :: ਕਰਨਾਟਕ ਚ ਵਿਧਾਨ ਸਭਾ ਦੇ ਨਵੇਂ ਚੁਣੇ ਮੈਂਬਰਾਂ ਨੇ ਨਵੇਂ ਅੰਦਾਜ ਚ ਚੁੱਕੀ ਸਹੁੰ   :: PM ਮੋਦੀ ਭਲਕੇ ਉੱਤਰਾਖੰਡ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਨੂੰ ਦਿਖਾਉਣ ਹਰੀ ਝੰਡੀ   :: ਭਾਰਤੀ ਹਾਈ ਕਮਿਸ਼ਨ ਹਮਲਾ ਮਾਮਲਾ: ਜਾਂਚ ਲਈ ਲੰਡਨ ਪੁੱਜੀ NIA ਟੀਮ   :: ਕੇਦਾਰਨਾਥ ਮੰਦਰ ਤੇ ਮੰਡਰਾ ਰਿਹੈ ਵੱਡਾ ਖ਼ਤਰਾ, ਹੈਲੀਕਾਪਟਰਾਂ ਦੇ ਰੌਲੇ ਨਾਲ ਗਲੇਸ਼ੀਅਰ ਕੰਬਿਆ ਤਾਂ ਖਤਰੇ ਚ ਮੰਦਰ   :: ਰਾਜੀਵ ਗਾਂਧੀ ਦੀ ਬਰਸੀ ਮੌਕੇ ਭਾਵੁਕ ਹੋਏ ਰਾਹੁਲ ਗਾਂਧੀ, ਕਿਹਾ- ਪਾਪਾ ਤੁਸੀਂ ਮੇਰੇ ਨਾਲ ਹੀ ਹੋ

Gurbani Radio

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਮਹਿਲਾ ਟੀਮ ਨੇ ਅਰਜਨਟੀਨਾ ਨਾਲ 1-1 ਨਾਲ ਡਰਾਅ ਖੇਡਿਆ PRINT ਈ ਮੇਲ
indian women hockey team  captain rani  argentina  drawਬਿਊਨਸ ਆਇਰਸ   --03ਫਰਵਰੀ-(ਮੀਡੀਦੇਸਪੰਜਾਬ)--  ਭਾਰਤੀ ਮਹਿਲਾ ਹਾਕੀ ਟੀਮ ਨੇ ਕਪਤਾਨ ਰਾਣੀ ਦੇ ਗੋਲਾਂ ਦੀ ਬਦੌਲਤ ਵਿਸ਼ਵ ਦੀ ਨੰਬਰ-2 ਟੀਮ ਅਰਜਨਟੀਨਾ ਦੇ ਨਾਲ 1-1 ਨਾਲ ਡਰਾਅ ਖੇਡਿਆ ਭਾਰਤੀ ਮਹਿਲਾ ਟੀਮ ਦਾ ਅਰਜਨਟੀਨਾ ਵਿਰੁੱਧ ਇਹ ਚੌਥਾ ਮੈਚ ਸੀ। ਇਸ ਤੋਂ ਪਹਿਲਾਂ ਦੋਵੇਂ ਟੀਮਾਂ ਵਿਚਾਲੇ ਸ਼ਨੀਵਾਰ ਨੂੰ ਖੇਡਿਆ ਜਾਣ ਵਾਲਾ ਤੀਜਾ ਮੁਕਾਬਲਾ ਮੀਂਹ ਦੀ ਭੇਟ ਚੜ੍ਹ ਗਿਆ ਸੀ। ਭਾਰਤੀ ਮਹਿਲਾ ਟੀਮ ਨੂੰ ਅਰਜਨਟੀਨਾ ਦੀ

ਸੀਨੀਅਰ ਟੀਮ ਵਿਰੁੱਧ ਪਹਿਲੇ ਮੁਕਾਬਲੇ ਵਿਚ 2-3 ਨਾਲ ਤੇ ਦੂਜੇ ਮੁਕਾਬਲੇ ਵਿਚ 0-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਮੁਕਾਬਲੇ ਵਿਚ ਟੀਮ ਨੇ ਕਪਤਾਨ ਰਾਣੀ ਦੇ ਬਿਹਤਰੀਨ ਪ੍ਰਦਰਸ਼ਨ ਦੀ ਬਦੌਲਤ ਮੁਕਾਬਲਾ 1-1 ਨਾਲ ਡਰਾਅ ਕਰਵਾ ਦਿੱਤਾ ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਅਰਜਨਟੀਨਾ ਦੀ ਜੂਨੀਅਰ ਟੀਮ ਨਾਲ 2-2 ਨਾਲ ਤੇ 1-1 ਨਾਲ ਡਰਾਅ ਖੇਡਿਆ ਸੀ, ਜਦਕਿ ਉਸ ਨੂੰ ਅਰਜਨਟੀਨਾ ਦੀ ਬੀ ਟੀਮ ਤੋਂ 1-2 ਤੇ 2-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement