:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੰਗਨਾ ਰਣੌਤ ’ਤੇ ਟਵਿੱਟਰ ਦੀ ਵੱਡੀ ਕਾਰਵਾਈ, ਡਿਲੀਟ ਕੀਤੇ ਇਤਰਾਜ਼ਯੋਗ ਟਵੀਟ PRINT ਈ ਮੇਲ
1 ਵਿਅਕਤੀ ਅਤੇ ਖੜੇ ਹੋਣਾ ਦੀ ਫ਼ੋਟੋ ਹੋ ਸਕਦੀ ਹੈਨਵੀਂ ਦਿੱਲੀ --04ਫਰਵਰੀ-(ਮੀਡੀਆਦੇਸਪੰਜਾਬ)--  ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲਿਆਂ ਖ਼ਿਲਾਫ਼ ਟਵੀਟ ਕਰਕੇ ਸੁਰਖ਼ੀਆਂ ਵਿਚ ਬਣੀ ਰਹਿੰਦੀ ਹੈ। ਹਾਲਾਂਕਿ ਹੁਣ ਕੰਗਨਾ ਰਣੌਤ ਦੇ ਕੁੱਝ ਟਵੀਟਸ ਨੂੰ ਟਵਿੱਟਰ ਨੇ ਡਿਲੀਟ ਕਰ ਦਿੱਤਾ ਹੈ। ਟਵਿੱਟਰ ਨੇ ਕਿਹਾ ਹੈ ਕਿ ਕੰਗਨਾ ਨੇ ਟਵੀਟ ਵਿਚ ਜਿਸ ਤਰ੍ਹਾਂ ਦੀ ਭਾਸ਼ਾ ਦਾ ਇਸਤੇਮਾਲ ਕੀਤਾ ਹੈ ਉਹ ਉਨ੍ਹਾਂ ਦੇ ਪਲੇਟਫਾਰਮ ਦੇ ਲਿਹਾਜ ਨਾਲ ਠੀਕ ਨਹੀਂ ਹੈ।

ਕੰਗਨਾ ਦੇ ਟਵੀਟ ਡਿਲੀਟ ਕੀਤੇ ਜਾਣ ’ਤੇ ਟਵਿਟਰ ਦੇ ਬੁਲਾਰੇ ਨੇ ਕਿਹਾ, ‘ਅਸੀਂ ਉਨ੍ਹਾਂ ਟਵੀਟਸ ’ਤੇ ਐਕਸ਼ਨ ਲਿਆ ਹੈ ਜੋ ਟਵਿਟਰ ਦੇ ਨਿਯਮਾਂ ਤੀ ਉਲੰਘਣਾ ਕਰ ਰਹੇ ਹਨ।’  à¨‡à¨¨à©à¨¹à¨¾à¨‚ ਵਿਚੋਂ ਇਕ ਟਵੀਟ ਭਾਰਤੀ ਕ੍ਰਿਕਟ ਟੀਮ ਦੇ ਰੋਹਿਤ ਸ਼ਰਮਾ ਅਤੇ ਹੋਰ ਕ੍ਰਿਕਟਰਾਂ ਦੇ ਬਾਰੇ ਵਿਚ ਵਿਵਾਦਿਤ ਟਵੀਟ ਵੀ ਸੀ, ਜਿਸ ਵਿਚ ਉਨ੍ਹਾਂ ਨੇ ਕ੍ਰਿਕਟਰਾਂ ਦੀ ਤੁਲਨਾ ‘ਧੋਬੀ ਦੇ ਕੁੱਤੇ’ ਨਾਲ ਕੀਤੀ ਸੀ ਦੱਸਣਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਨੇਤਾ ਮਨਜੀਤ ਸਿੰਘ ਜੀਕੇ ਨੇ ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਕੀਤੇ ਗਏ ਕਥਿਤ ਅਪਮਾਨਜਨਕ ਟਵੀਟ ਕਰਾਨ ਉਨ੍ਹਾਂ ਦਾ ਅਕਾਊਂਟ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ।

 
< Prev   Next >

Advertisements