:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨ ਅੰਦੋਲਨ ਨੂੰ ਕੌਮਾਂਤਰੀ ਹਸਤੀਆਂ ਦੇੇ ਸਮਰਥਨ ’ਤੇ ਹੇਮਾ ਮਾਲਿਨੀ ਨੇ ਟਵੀਟ ਕਰ ਆਖੀ ਇਹ ਗੱਲ PRINT ਈ ਮੇਲ

1 ਵਿਅਕਤੀ ਅਤੇ ਖੜੇ ਹੋਣਾ ਦੀ ਫ਼ੋਟੋ ਹੋ ਸਕਦੀ ਹੈਨਵੀਂ ਦਿੱਲੀ --04ਫਰਵਰੀ-(ਮੀਡੀਆਦੇਸਪੰਜਾਬ)--  ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਕਿਸਾਨ ਅੰਦੋਲਨ ਅੱਜ 71ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੌਮਾਂਤਰੀ ਹਸਤੀਆਂ ਨੇ ਵੀ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ। ਅਮਰੀਕਨ ਪੌਪ ਸਟਾਰ ਰਿਹਾਨਾ ਸਮੇਤ ਕਈ ਕੌਮਾਂਤਰੀ ਹਸਤੀਆਂ ਨੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਆਵਾਜ਼ ਬੁਲੰਦ ਕੀਤੀ ਹੈ। ਕੌਮਾਂਤਰੀ ਹਸਤੀਆਂ ਦੇ ਟਵੀਟ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਦਾ ਵੀ ਰਿਐਕਸ਼ਨ ਸਾਹਮਣੇ ਆਇਆ ਹੈ। ਹੇਮਾ ਨੇ ਕੌਮਾਂਤਰੀ ਹਸਤੀਆਂ ’ਤੇ ਤੰਜ ਕੱਸਦੇ ਹੋਏ ਟਵੀਟ ਕੀਤਾ ਹੈ ਕਿ ਉਹ ਆਖ਼ਰਕਾਰ ਹਾਸਲ ਕੀ ਕਰਨਾ ਚਾਹੁੰਦੇ ਹਨ? 


PunjabKesari

ਹੇਮਾ ਮਾਲਿਨੀ ਦਾ ਇਹ ਟਵੀਟ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ’ਤੇ ਕੁਮੈਂਟ ਵੀ ਕਰ ਰਹੇ ਹਨ। ਹੇਮਾ ਨੇ ਟਵੀਟ ਕਰ ਲਿਖਿਆ- ਮੈਂ ਉਨ੍ਹਾਂ ਕੌਮਾਂਤਰੀ ਹਸਤੀਆਂ ਤੋਂ ਰੂ-ਬ-ਰੂ ਹਾਂ, ਜਿਨ੍ਹਾਂ ਲਈ ਸਾਡਾ ਸ਼ਾਨਦਾਰ ਦੇਸ਼, ਭਾਰਤ ਇਕ ਅਜਿਹਾ ਨਾਮ ਹੈ, ਜੋ ਉਨ੍ਹਾਂ ਨੇ ਸੁਣਿਆ ਹੈ। ਉਹ ਬੇਬਾਕੀ ਨਾਲ ਸਾਡੇ ਅੰਦਰੂਨੀ ਮੁੱਦਿਆਂ ਅਤੇ ਨੀਤੀਆਂ ਬਾਰੇ ਕੁਮੈਂਟ ਕਰ ਰਹੇ ਹਨ। ਮੈਂ ਹੈਰਾਨ ਹਾਂ ਕਿ ਉਹ ਕੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਵੀ ਸਪੱਸ਼ਟ ਗੱਲ ਇਹ ਕਿ ਉਹ ਕਿਸ ਨੂੰ ਖੁਸ਼ ਕਰਨਾ ਚਾਹੁੰਦੇ ਹਨ ਦੱਸਣਯੋਗ ਹੈ ਕਿ ਹੇਮਾ ਮਾਲਿਨੀ ਤੋਂ ਇਲਾਵਾ ਅਕਸ਼ੈ ਕੁਮਾਰ, ਅਜੇ ਦੇਵਗਨ, ਸੁਨੀਲ ਸ਼ੈੱਟੀ ਅਤੇ ਕਈ ਹੋਰ ਨਾਮੀ ਹਸਤੀਆਂ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਟਵੀਟ ਕੀਤੇ ਹਨ। ਰਿਹਾਨਾ ਨੇ ਟਵੀਟ ਕੀਤਾ ਸੀ ਕਿ ਕੋਈ ਵੀ ਇਸ ਬਾਰੇ ਗੱਲ ਨਹੀਂ ਕਰ ਰਿਹਾ ਹੈ, ਤਾਂ ਕੰਗਨਾ ਰਣੌਤ ਨੇ ਕਿਹਾ ਸੀ ਕਿ ਉਹ ਕਿਸਾਨ ਨਹੀਂ ਹਨ, ਸਗੋਂ ਅੱਤਵਾਦੀ ਹਨ, ਜੋ ਭਾਰਤ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।

 
< Prev   Next >

Advertisements