:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨ ਅੰਦੋਲਨ ਦੀ ਹਿਮਾਇਤ ’ਚ ਆਈਆਂ ਵਿਦੇਸ਼ੀ ਹਸਤੀਆਂ ਨੂੰ ਸਚਿਨ ਤੇਂਦੁਲਕਰ ਦੀ ਨਸੀਹਤ, ਆਖੀ ਇਹ ਗੱਲ PRINT ਈ ਮੇਲ
3 ਲੋਕ, ਖੜੇ ਹੋਏ ਲੋਕ ਅਤੇ ਟੈਕਸਟ ਦੀ ਫ਼ੋਟੋ ਹੋ ਸਕਦੀ ਹੈਨਵੀਂ ਦਿੱਲੀ --04ਫਰਵਰੀ-(ਮੀਡੀਆਦੇਸਪੰਜਾਬ)-- ਦੁਨੀਆ ਦੇ ਮਹਾਨ ਬੱਲੇਬਾਜ਼ਾਂ ਵਿਚ ਸ਼ੁਮਾਰ ਸਚਿਨ ਤੇਂਦੁਲਕਰ ਨੇ ਪੌਪ ਸਟਾਰ ਰਿਹਾਨਾ ਸਮੇਤ ਉਨ੍ਹਾਂ ਸਾਰੀਆਂ ਹਸਤੀਆਂ ਨੂੰ ਦੋ ਟੁੱਕ ਜਵਾਬ ਦਿੱਤਾ ਹੈ ਜੋ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਚਿਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਭਾਰਤੀ ਪ੍ਰਭੂਸੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਵੇਗਾ ਅਤੇ ਵਿਦੇਸ਼ੀ ਤਾਕਤਾਂ ਇਨ੍ਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਸਚਿਨ ਤੇਂਦੁਲਕਰ ਨੇ ਟਵੀਟ ਕਰਦੇ ਹੋਏ ਲਿਖਿਆ, ‘ਭਾਰਤ ਦੀ ਪ੍ਰਭੂਸੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋ ਸਕਦਾ। ਵਿਦੇਸ਼ ਤਾਕਤਾਂ ਭਾਰਤ ਵਿਚ ਹੋਣ ਵਾਲੀਆਂ ਘਟਨਾਵਾਂ ਨੂੰ ਸਿਰਫ਼ ਦੇਖ ਸਕਦੀਆਂ ਹਨ ਪਰ ਉਨ੍ਹਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ। ਭਾਰਤੀ ਭਾਰਤ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਮੁੱਦੇ ਹੱਲ ਕਰਨੇ ਚਾਹੀਦੇ, ਆਓ ਇਕ ਰਾਸ਼ਟਰ ਦੇ ਤੌਰ ’ਤੇ ਇਕਜੁੱਟ ਰਹੀਏ।’

PunjabKesari

ਇਸ ਤੋਂ ਇਲਾਵਾ ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਵੀ ਇਸ ’ਤੇ ਨਾਰਾਜ਼ਗੀ ਜਾਹਰ ਕੀਤੀ ਅਤੇ ਵਿਦੇਸ਼ੀ ਤਾਕਤਾਂ ਨੂੰ ਕਿਸਾਨ ਅੰਦੋਲਨ ’ਤੇ ਕਿਸੇ ਤਰ੍ਹਾਂ ਦੇ ਕੁਮੈਂਟ ਨਾ ਕਰਣ ਦੀ ਸਲਾਹ ਦਿੱਤੀ।

PunjabKesari

ਦੱਸ ਦੇਈਏ ਕਿ ਅਮਰੀਕੀ ਪੌਪ ਸਟਾਰ ਰਿਹਾਨਾ, ਗੇ੍ਰਟਾ ਥਰਬਰਡ, ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਸਮੇਤ ਅੰਤਰਰਾਸ਼ਟਰੀ ਹਸਤੀਆਂ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਸਮਰਥਨ ਦਿੱਤਾ ਹੈ। ਵਿਦੇਸ਼ੀ ਹਸਤੀਆਂ ਦੇ ਇਸ ਮਾਮਲੇ ’ਤੇ ਟਵੀਟ ਕਰਣ ਦੇ ਬਾਅਦ ਭਾਰਤ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲਾ ਨੇ ਲੋਕਾਂ ਨੂੰ ਬਿਨਾਂ ਤੱਥਾਂ ਦੀ ਜਾਂਚ-ਪਰਖ ਜਲਦਬਾਜ਼ੀ ਵਿਚ ਬਿਆਨ ਦੇਣ ਤੋਂ ਬਚਣ ਦੀ ਨਸੀਹਤ ਦਿੱਤੀ ਹੈ।

 
< Prev   Next >

Advertisements