:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਰ ਚ ਕੋਕੀਨ ਲੈ ਕੇ ਜਾ ਰਹੀ ਸੀ ਯੂਥ ਬੀਜੇਪੀ ਦੀ ਆਗੂ, ਪੁਲਸ ਨੇ ਕੀਤੀ ਗ੍ਰਿਫਤਾਰ PRINT ਈ ਮੇਲ
bjp  s youth leader was carrying cocaine in the car  police arrestedਕੋਲਕਾਤਾ --19ਫਰਵਰੀ-(ਮੀਡੀਆਦੇਸਪੰਜਾਬ)-- ਭਾਜਪਾ ਆਗੂ ਪਾਮੇਲਾ ਗੋਸਵਾਮੀ ਨੂੰ ਸ਼ੁੱਕਰਵਾਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਉਹ ਆਪਣੀ ਕਾਰ ਦੇ ਅੰਦਰ ਕੋਕੀਨ ਲੈ ਕੇ ਜਾ ਰਹੀ ਸੀ। ਪੁਲਸ ਨੇ ਉਸ ਦੇ ਦੋਸਤ ਪ੍ਰਬੀਰ ਕੁਮਾਰ ਡੇ ਨੂੰ ਵੀ ਨਿਊ ਅਲੀਪੁਰ ਇਲਾਕੇ ਵਿੱਚ ਐੱਨ.ਆਰ. ਅਵੈਨਿਊ ਤੋਂ ਗ੍ਰਿਫਤਾਰ ਕੀਤਾ ਹੈ।


ਭਾਜਪਾ ਯੂਥ ਮੋਰਚਾ ਦੀ ਸੁਪਰਵਾਈਜ਼ਰ ਅਤੇ ਹੁਗਲੀ ਜ਼ਿਲ੍ਹੇ ਦੀ ਜਨਰਲ ਸਕੱਤਰ ਪਾਮੇਲਾ ਗੋਸਵਾਮੀ ਨੂੰ ਕੋਲਕਾਤਾ ਦੇ ਨਿਊ ਅਲੀਪੁਰ ਤੋਂ ਕਈ ਲੱਖ ਰੁਪਏ ਦੇ ਕੋਕੀਨ ਨਾਲ ਗ੍ਰਿਫਤਾਰ ਕੀਤਾ ਗਿਆ। ਬੀਬੀ ਆਗੂ ਦੀ ਕਾਰ ਵਿੱਚ ਵੱਡੀ ਮਾਤਰਾ ਵਿੱਚ ਗ਼ੈਰ-ਕਾਨੂੰਨੀ ਡਰੱਗਜ਼ ਮਿਲਿਆ ਸੀ। ਭਾਜਪਾ ਨੇਤਾ ਨੂੰ ਨਿਊ ਅਲੀਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਸ ਨੂੰ ਪਹਿਲਾਂ ਤੋਂ ਹੀ ਬੀਜੇਪੀ ਆਗੂ ਪਾਮੇਲਾ ਦੀ ਡਰੱਗ ਦੀ ਭੈੜੀ ਆਦਤ ਬਾਰੇ ਜਾਣਕਾਰੀ ਸੀ ਉਨ੍ਹਾਂ ਦੇ ਕਰੀਬੀ ਸਾਥੀ ਅਤੇ ਭਾਜਪਾ ਆਗੂ ਪ੍ਰਬੀਰ ਕੁਮਾਰ ਡੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਚੈਕਿੰਗ ਦੌਰਾਨ ਨਿਊ ਅਲੀਪੁਰ ਵਿੱਚ ਸੜਕ 'ਤੇ ਉਨ੍ਹਾਂ ਦੀ ਕਾਰ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ ਅਤੇ ਪਾਮੇਲਾ ਦੇ ਬੈਗ ਅਤੇ ਕਾਰ ਤੋਂ 100 ਗ੍ਰਾਮ ਕੋਕੀਨ ਬਰਾਮਦ ਕੀਤੀ।

ਫੜੀ ਗਈ ਕੋਕੀਨ ਦੀ ਕੀਮਤ ਬਾਜ਼ਾਰ ਵਿੱਚ ਲੱਖਾਂ ਰੁਪਏ ਦੇ ਕਰੀਬ ਹੈ। ਉਨ੍ਹਾਂ ਦੇ ਨਾਲ ਇੱਕ ਕੇਂਦਰੀ ਸੁਰੱਖਿਆ ਬਲ ਦਾ ਜਵਾਨ ਵੀ ਸੀ, ਜੋ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਸੀ। ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

 
< Prev   Next >

Advertisements