:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਾਪਾਨ ਨੂੰ ਫਾਈਜ਼ਰ ਦੀ ਕੋਰੋਨਾ ਵੈਕਸੀਨ ਦੀ ਦੂਜੀ ਖੇਪ ਮਿਲੀ PRINT ਈ ਮੇਲ
japan receives second shipment of pfizers corona vaccineਟੋਕੀਓ --21ਫਰਵਰੀ-(ਮੀਡੀਦੇਸਪੰਜਾਬ)-- ਜਾਪਾਨ ਨੂੰ ਫਾਈਜ਼ਰ ਦੀ ਕੋਰੋਨਾ ਵਾਇਰਸ ਵੈਕਸੀਨ ਦੀ ਦੂਜੀ ਖੇਪ ਐਤਵਾਰ ਸਵੇਰੇ ਮਿਲ ਗਈ। ਕਿਉਡੋ ਸਮਾਚਾਰ ਏਜੰਸੀ ਨੇ ਦੱਸਿਆ ਕਿ ਬੈਲਜ਼ੀਅਮ ਤੋਂ ਵੈਕਸੀਨ ਅੱਜ ਸਵੇਰੇ ਟੋਕੀਓ ਨੇ ਨਾਰਿਤਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੀ। ਏਜੰਸੀ ਨੇ ਹਾਲਾਂਕਿ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਦੂਜੀ ਖੇਪ 'ਚ ਕਿੰਨੀਆਂ ਖੁਰਾਕਾਂ ਪਹੁੰਚੀਆਂ ਹਨ। ਇਸ ਤੋਂ ਪਹਿਲਾਂ ਜਾਪਾਨ ਨੂੰ 12 ਫਰਵਰੀ ਨੂੰ ਫਾਈਜ਼ਰ ਦੇ

ਬੈਲਜ਼ੀਅਮ ਸਥਿਤ ਕਾਰਖਾਨੇ ਤੋਂ ਵੈਕਸੀਨ ਦੀਆਂ 4,00,000 ਖੁਰਾਕਾਂ ਦੀ ਪਹਿਲੀ ਖੇਪ ਮਿਲੀ ਸੀ ਜਾਪਾਨ ਨੇ 17 ਜਨਵਰੀ ਤੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਨਤਕ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਰਾਸ਼ਟਰੀ ਟੀਕਾਕਰਨ ਮੁਹਿੰਮ ਦੇ ਪਹਿਲੇ ਦਿਨ 125 ਮੈਡੀਕਲ ਮੁਲਾਜ਼ਮਾਂ ਨੂੰ ਜਾਪਾਨ 'ਚ ਕੋਰੋਨਾ ਵੈਕਸੀਨ ਦਿੱਤੀ ਗਈ। ਦੇਸ਼ 'ਚ ਸ਼ੁੱਕਰਵਾਰ ਸ਼ਾਮ ਤੱਕ ਪੰਜ ਹਜ਼ਾਰ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਸੀ। ਜਾਪਾਨ 'ਚ 65 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਅਪ੍ਰੈਲ ਤੋਂ ਵੈਕਸੀਨ ਲਾਉਣ ਦੀ ਯੋਜਨਾ ਹੈ। ਫਾਈਜ਼ਰ ਦੀ ਵੈਕਸੀਨ ਜਾਪਾਨ 'ਚ ਕੋਰੋਨਾ ਵਾਇਰਸ ਦਾ ਇਕਮਾਤਰ ਅਧਿਕਾਰਤ ਟੀਕਾ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਦੇ ਸਿਹਤ ਮੰਤਰਾਲਾ ਨੂੰ ਪਹਿਲਾਂ ਸ਼ੱਕ ਸੀ ਕਿ ਫਾਈਜ਼ਰ ਵੈਕਸੀਨ ਨਾਲ ਐਲਰਜੀ ਹੋ ਸਕਦੀ ਹੈ।

 
< Prev   Next >

Advertisements


Advertisement
Advertisement
Advertisement
Advertisement