:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਚ ਸਰਕਾਰ ਕਰਵਾਏਗੀ 19ਵੀਂ ਸਦੀ ਦੇ ਗੁਰਦੁਆਰੇ ਦੀ ਮੁੜ ਉਸਾਰੀ PRINT ਈ ਮੇਲ
pakistans kpk government will rebuild 19th century gurudwaraਪੇਸ਼ਾਵਰ --21ਫਰਵਰੀ-(ਮੀਡੀਦੇਸਪੰਜਾਬ)-- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੀ ਸਰਕਾਰ ਨੇ 19ਵੀਂ ਸ਼ਤਾਬਦੀ ਵਿਚ ਬਣੇ ਇਕ ਗੁਰਦੁਆਰੇ ਨੂੰ ਮੁੜ ਉਸਾਰਣ ਅਤੇ ਸ਼ਰਧਾਲੂਆਂ ਲਈ ਦੁਬਾਰਾ ਖੋਲ੍ਹਣ ਲਈ ਆਪਣੀ ਨਿਗਰਾਨੀ ਵਿਚ ਲੈ ਲਿਆ ਹੈ। ਇਸ ਗੁਰਦੁਆਰੇ ਦੀ ਉਸਾਰੀ ਸਿੱਖ ਸ਼ਾਸਕ ਹਰੀ ਸਿੰਘ ਨਲਵਾ ਦੇ ਸ਼ਾਸਨਕਾਲ ਵਿਚ ਹੋਈ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਮਨਸੇਹਰਾ ਜ਼ਿਲੇ ਵਿਚ ਸਥਿਤ ਇਹ ਗੁਰਦੁਆਰਾ ਫਿਲਹਾਲ ਪੂਜਾ ਅਰਚਨਾ ਲਈ ਬੰਦ ਹੈ ਅਤੇ ਇਸ ਦੀ ਵਰਤੋਂ ਲਾਈਬ੍ਰੇਰੀ ਵਜੋਂ ਕੀਤਾ ਜਾ ਰਿਹਾ ਹੈ। ਸੂਬਾਈ ਔਕਾਫ ਅਤੇ ਧਾਰਮਿਕ ਮਾਮਲਿਆਂ ਦੇ ਵਿਭਾਗ ਨੇ ਸਥਾਨਕ ਸਰਕਾਰ ਨੂੰ ਮੁੜ ਉਸਾਰੀ ਪ੍ਰਸਤਾਵ ਲਾਹੌਰ ਵਿਚ 'ਇਵੈਕਿਊ ਪ੍ਰਾਪਰਟੀ ਟਰੱਸਟ ਬੋਰਡ' (ਈ.ਪੀ.ਟੀ.ਬੀ.) ਦੇ ਸਾਹਮਣੇ ਰੱਖਣ ਦਾ ਸੁਝਾਅ ਦਿੱਤਾ ਸੀ। ਈ.ਪੀ.ਟੀ.ਬੀ. ਇਕ ਵਿਧਾਨਕ ਬੋਰਡ ਹੈ ਜੋ ਵੰਡ ਪਿੱਛੋਂ ਭਾਰਤ ਚਲੇ ਗਏ ਹਿੰਦੂਆਂ ਅਤੇ ਸਿੱਖਾਂ ਦੇ ਧਾਰਮਿਕ ਜਾਇਦਾਦਾਂ ਅਤੇ ਮੰਦਰਾਂ ਦਾ ਰੱਖ-ਰਖਾਅ ਕਰਦਾ ਹੈ।
 
< Prev   Next >

Advertisements

Advertisement
Advertisement
Advertisement
Advertisement