:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੂਰਬੀ ਲੱਦਾਖ ਚ ਭਾਰਤ ਤੇ ਚੀਨ ਦੀ ਫ਼ੌਜ ਦੇ ਪਿੱਛੇ ਹਟਣ ਦੀ ਪ੍ਰਕਿਰਿਆ ਪੂਰੀ : ਰਾਜਨਾਥ ਸਿੰਘ PRINT ਈ ਮੇਲ
india and china army retreat process completed in eastern ladakh  rajnathਸਲੇਮ --21ਫਰਵਰੀ-(ਮੀਡੀਦੇਸਪੰਜਾਬ)--   ਭਾਰਤ ਤੇ ਚੀਨ ਵਿਚਾਲੇ ਨੌਂ ਦੌਰ ਦੀ ਡਿਪਲੋਮੈਟਿਕ ਤੇ ਮਿਲਟਰੀ ਪੱਧਰ ਦੀ ਗੱਲਬਾਤ ਤੋਂ ਬਾਅਦ ਪੂਰਬੀ ਲੱਦਾਖ 'ਚ ਦੋਵਾਂ ਦੇਸ਼ਾਂ ਦੀ ਫ਼ੌਜ ਦੇ ਪਿੱਛੇ ਹਟਣ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਇਹ ਗੱਲਬਾਤ ਐਤਵਾਰ ਨੂੰ ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਹੀ। ਉਨ੍ਹਾਂ ਨੇ ਭਾਰਤੀ ਫ਼ੌਜ ਦੀ ਬਹਾਦਰੀ 'ਤੇ 'ਸ਼ੱਕ' ਕਰਨ ਨੂੰ ਲੈ ਕੇ ਕਾਂਗਰਸ 'ਤੇ ਵੀ ਹਮਲਾ ਕੀਤਾ। ਰੱਖਿਆ ਮੰਤਰੀ ਨੇ ਇੱਥੇ ਭਾਰਤੀ ਜਨਤਾ ਯੁਵਾ
ਮੋਰਚਾ ਦੇ ਸੂਬਾ ਸੰਮੇਲਨ 'ਚ ਕਿਹਾ ਕਿ ਦੇਸ਼ ਆਪਣੀ ਸਰਹੱਦ 'ਤੇ ਕਿਸੇ ਵੀ ਤਰ੍ਹਾਂ ਦੀ 'ਇਕਪਾਸੜ ਕਾਰਵਾਈ' ਨੂੰ ਆਗਿਆ ਨਹੀਂ ਦੇਵੇਗੀ ਤੇ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰਨ ਲਈ ਕੋਈ ਵੀ ਕੀਮਤ ਚੁੱਕਾਂਗੇ। ਉਨ੍ਹਾਂ ਨੇ ਕਿਹਾ ਕਿ 'ਨੌਂ ਦੌਰ ਦੀ ਫ਼ੌਜ ਤੇ ਡਿਪਲੋਮੈਟਿਕ ਗੱਲਬਾਤ ਤੋਂ ਬਾਅਦ ਫ਼ੌਜਾਂ ਨੂੰ ਪਿੱਛੇ ਹਟਣ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ ਪਰ ਬਦਕਿਸਮਤੀ ਨਾਲ ਕਾਂਗਰਸ ਭਾਰਤੀ ਫ਼ੌਜ ਦੀ ਬਹਾਦਰੀ 'ਤੇ ਸ਼ੱਕ ਕਰ ਰਹੀ ਹੈ। ਕੀ ਇਹ ਉਨ੍ਹਾਂ ਫ਼ੌਜੀਆਂ ਦਾ ਅਪਮਾਨ ਨਹੀਂ ਹੈ, ਜੋ ਦੇਸ਼ ਲਈ ਸਰਵਉੱਚ ਕੁਰਬਾਨੀਆਂ ਦਿੰਦੇ ਹਨ।' ਗਲਵਾਨ 'ਚ ਪਿਛਲੇ ਸਾਲ ਚੀਨੀ ਫ਼ੌਜੀਆਂ ਦੇ ਨਾਲ ਝੜਪ 'ਚ 20 ਭਾਰਤੀ ਜਵਾਨ ਸ਼ਹੀਦ ਹੋਏ ਸਨ। ਸੰਘਰਸ਼ 'ਚ ਚੀਨ ਦੇ ਫ਼ੌਜੀ ਵੀ ਮਾਰੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ 'ਕਦੀ ਵੀ ਦੇਸ਼ ਦੀ ਏਕਤਾ, ਖੇਤਰੀ ਅਖੰਡਤਾ ਤੇ ਪ੍ਰਭੂਸੱਤਾ ਨਾਲ ਸਮਝੌਤਾ ਨਹੀਂ ਕੀਤਾ' ਤੇ ਅਜਿਹਾ ਕਦੇ ਨਹੀਂ ਕਰੇਗੀ।
 
< Prev   Next >

Advertisements

Advertisement
Advertisement
Advertisement
Advertisement