:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਾਕਾ ਨਨਕਾਣਾ ਸਾਹਿਬ ਦੀ ਯਾਦ ਚ ਸਮਾਗਮ, ਸੰਤ ਸਮਾਜ ਸਮੇਤ ਹਜ਼ਾਰਾਂ ਦੀ ਗਿਣਤੀ ਚ ਸੰਗਤ ਨੇ ਲਵਾਈ ਹਾਜ਼ਰੀ PRINT ਈ ਮੇਲ
saka nankana sahib  sukhjinder singh randhawaਡੇਰਾ ਬਾਬਾ ਨਾਨਕ --21ਫਰਵਰੀ-(ਮੀਡੀਦੇਸਪੰਜਾਬ)--  ਅੱਜ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਧਾਰੋਵਾਲੀ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਾਕਾ ਸ਼੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ 100ਵੇਂ ਸ਼ਹੀਦੀ ਦਿਹਾੜੇ ਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਵਿਚ ਸੰਤ ਸਮਾਜ ਦੇ ਪ੍ਰਤੀਨਿਧੀਆਂ, ਸਿਆਸੀ ਸ਼ਖਸੀਅਤਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਵੱਖ-

ਵੱਖ ਜਥਿਆਂ ਨੇ ਗੁਰਬਾਣੀ ਦੇ ਰਸਭਿੰਨ੍ਹੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਕੈਬਨਿਟ ਮੰਤਰੀ ਰੰਧਾਵਾ, ਸੰਤ ਸਮਾਜ ਦੇ ਪ੍ਰਤਿਨਿਧੀਆਂ ਅਤੇ ਹੋਰਨਾਂ ਨੇ ਇਕ ਸੁਰ ਵਿਚ ਕਿਹਾ ਕਿ ਜਿਸ ਤਰ੍ਹਾਂ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਨੇ ਗੁਰਦੁਆਰਿਆਂ ਨੂੰ ਮੁਕਤ ਕਰਵਾਉਣ ਲਈ ਕੁਰਬਾਨੀਆਂ ਦਿੱਤੀਆਂ, ਅੱਜ ਉਸੇ ਤਰਾਂ ਸ਼੍ਰੋਮਣੀ ਕਮੇਟੀ ਨੂੰ ਮਹੰਤਾਂ ਤੋਂ ਮੁਕਤ ਕਰਵਾਉਣ ਲਈ ਹੰਭਲਾ ਮਾਰਨਾ ਪੈਣਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਕ ਧਾਰਮਿਕ ਸੰਸਥਾ ਨਾ ਹੋ ਕੇ ਇਕ ਸਿਆਸੀ ਪਾਰਟੀ ਦੀ ਪ੍ਰਤੀਨਿਧਿਤਾ ਕਰਨ ਲੱਗ ਪਈ ਹੈ, ਜਿਸ ਨਾਲ ਸ਼੍ਰੋਮਣੀ ਕਮੇਟੀ ਦਾ ਅਸਲ ਮਕਸਦ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਮੈਨ ਭਗਵੰਤ ਪਾਲ ਸਿੰਘ ਸੱਚਰ, ਐੱਸ. ਐੱਸ. ਪੀ ਰਛਪਾਲ ਸਿੰਘ, ਅਮਰੀਕ ਸਿੰਘ ਸ਼ਾਹਪੁਰ ਗੋਰਾਇਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਉਦੇਵੀਰ ਸਿੰਘ ਰੰਧਾਵਾ, ਮੈਡਮ ਜਤਿੰਦਰ ਕੌਰ ਰੰਧਾਵਾ, ਨਿਰਮਲ ਸਿੰਘ ਮਾਨ ਚੇਅਰਮੈਨ, ਹਰਵਿੰਦਰ ਪਾਲ ਸਿੰਘ ਬੰਟੀ, ਮੁਨੀਸ਼ ਮਹਾਜਨ, ਰਤਨ ਪਾਲ ਮੈਨੇਜਰ, ਜਨਕ ਰਾਜ ਮਹਾਜਨ, ਕਮਲਪ੍ਰੀਤ ਸਿੰਘ ਮੰਨੂੰ ਕਾਹਲੋਂ, ਹਰਭਜਨ ਸਿੰਘ ਰੱਤੜ ਛੱਤੜ, ਮਨਜੀਤ ਸਿੰਘ ਚਿੱਕੜੀ ਆਦਿ ਹਾਜ਼ਰ ਸਨ।

 
< Prev   Next >

Advertisements

Advertisement

Advertisement
Advertisement
Advertisement