:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖ਼ੈਬਰ ਪਖ਼ਤੂਨਖਵਾ ’ਚ ਬੰਦ ਪਏ ਗੁਰਦੁਆਰੇ ਦੀ ਹੋਵੇਗੀ ਮੁਰੰਮਤ PRINT ਈ ਮੇਲ
ਖ਼ੈਬਰ ਪਖ਼ਤੂਨਖਵਾ ’ਚ ਬੰਦ ਪਏ ਗੁਰਦੁਆਰੇ ਦੀ ਹੋਵੇਗੀ ਮੁਰੰਮਤਪੇਸ਼ਾਵਰ:--21ਫਰਵਰੀ-(ਮੀਡੀਦੇਸਪੰਜਾਬ)-- ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖਵਾ ਸਰਕਾਰ ਨੇ ਸਿੱਖ ਜਰਨੈਲ ਹਰੀ ਸਿੰਘ ਨਲਵਾ ਦੇ ਸਮੇਂ ਵਿੱਚ ਬਣਾਏ ਗਏ 19ਵੀਂ ਸਦੀ ਦੇ ਗੁਰਦੁਆਰੇ ਨੂੰ ਆਪਣੇ ਅਧੀਨ ਲੈ ਕੇ ਉਸ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਮੁਰੰਮਤ ਮਗਰੋਂ ਗੁਰਦੁਆਰਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਮਾਨਸਹਿਰਾ ਜ਼ਿਲ੍ਹੇ ਵਿੱਚ ਸਥਿਤ ਇਹ ਗੁਰਦੁਆਰਾ ਫਿਲਹਾਲ ਬੰਦ ਪਿਆ ਹੈ ਤੇ ਇੱਥੇ ਆਰਜ਼ੀ ਲਾਇਬ੍ਰੇਰੀ ਚੱਲ ਰਹੀ ਹੈੇ। ਔਕਾਫ਼ ਬੋਰਡ ਨੇ ਸੂਬਾ ਸਰਕਾਰ ਨੂੰ ਗੁਰਦੁਆਰਾ ਦੀ ਮੁਰੰਮਤ ਕਰਵਾਉਣ ਲਈ ਕਿਹਾ ਸੀ।
 
< Prev   Next >

Advertisements


Advertisement
Advertisement
Advertisement
Advertisement