:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਸਟ੍ਰੇਲੀਆ ਚ ਸਿਡਨੀ ਤੋਂ ਭਾਰਤੀ ਭਾਈਚਾਰੇ ਨੇ ਸ਼ੁਰੂ ਕੀਤੀ ਮਹਾਂਪੰਚਾਇਤ (ਤਸਵੀਰਾਂ) PRINT ਈ ਮੇਲ
australia indian community mahapanchayatਸਿਡਨੀ --22ਫਰਵਰੀ-(ਮੀਡੀਦੇਸਪੰਜਾਬ)-- ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਮਹਾਂਪੰਚਾਇਤਾਂ ਦਾ ਸਿਲਸਿਲਾ ਵਿਦੇਸ਼ਾਂ ਵਿੱਚ ਵੀ ਸ਼ੁਰੂ ਹੋ ਗਿਆ ਹੈ। ਆਸਟ੍ਰੇਲੀਆ ਵਿੱਚ ਮਹਾਂਪੰਚਾਇਤਾਂ ਦੀ ਸ਼ੁਰੂਆਤ ਸਿਡਨੀ ਸ਼ਹਿਰ ਤੋਂ ਹੋਈ। ਸਿਡਨੀ ਦੇ ਬਲੈਕਟਾਊਨ ਸ਼ਹਿਰ ਵਿੱਚ ਸਵੇਰੇ 10 ਵਜੇ ਤੋਂ 3:00 ਵਜੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਭਾਰਤ ਸਰਕਾਰ ਪ੍ਰਤੀ ਆਪਣਾ ਰੋਹ ਪ੍ਰਗਟ ਕੀਤਾ।

PunjabKesari

ਇਸ ਮਹਾਂਪੰਚਾਇਤ ਦੇ ਇਕੱਠ ਵਿੱਚ ਪੰਜਾਬ ਤੋਂ ਇਲਾਵਾ ਹਰਿਆਣੇ, ਦਿੱਲੀ, ਯੂਪੀ, ਰਾਜਸਥਾਨ ਤੇ ਆਸਟ੍ਰੇਲੀਆ ਦੇ ਗੋਰੇ ਨੇਤਾਵਾਂ ਨੇ ਵੀ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਟੇਜ ਤੋਂ ਸਾਂਝੇ ਕੀਤੇ। ਅੰਦੋਲਨ ਪੂਰਨ ਰੂਪ ਚ ਸ਼ਾਂਤਮਈ ਰਿਹਾ, ਜਿਸ ਦਾ ਸਿਹਰਾ ਪ੍ਰਬੰਧਕਾਂ ਨੂੰ ਅਤੇ ਸ਼ਾਮਿਲ ਹੋਏ ਸਿਡਨੀ ਦੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਵੱਧ ਜਾਂਦਾ ਹੈ ਜਿਹਨਾਂ ਹਰ ਤਰ੍ਹਾਂ ਦਾ ਸਹਿਯੋਗ ਬੜੀ ਜ਼ਿੰਮੇਵਾਰੀ ਨਾਲ ਨਿਭਾਇਆ। ਇਸ ਮਹਾਂਪੰਚਾਇਤ ਦੇ ਪ੍ਰਬੰਧ ਕੋਵਿਡ ਦੀਆਂ ਹਦਾਇਤਾਂ ਦੀਆਂ ਪਾਲਨਾ ਕਰਦੇ ਹੋਏ ਕੀਤੇ ਗਏ ਸਨ। 

PunjabKesari

PunjabKesari

ਭਾਰਤ ਤੋਂ ਕਿਸਾਨੀ ਆਗੂ ਵੀਡਿਓ ਕਾਨਫਰੰਸ ਨਾਲ ਜੁੜੇ ਸਿਡਨੀ ਮਹਾਂਪੰਚਾਇਤ ਨਾਲ:-
ਭਾਰਤ ਦੇ ਕਿਸਮ ਆਗੂ ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਕੁਲਦੀਪ ਸਿੰਘ ਧਮੜੈਤ ਅਤੇ ਜਗਸੀਰ ਸਿੰਘ ਜੱਗੀ ਭਾਰਤ ਸਿਡਨੀ ਵਿੱਚ ਹੋ ਰਹੀ ਮਹਾਂਪੰਚਾਇਤ ਨਾਲ ਜੁੜੇ ਪਰ ਉਹਨਾਂ ਨਾਲ ਤਕਨੀਕੀ ਕਾਰਨਾਂ ਕਰਕੇ ਪੂਰੀ ਤਰਾਂ ਰਾਬਤਾ ਨਹੀਂ ਕਾਇਮ ਹੋ ਸਕਿਆ। ਇਸ ਦੌਰਾਨ ਉਹਨਾਂ ਨੇ ਪ੍ਰਬੰਧਕਾਂ ਅਤੇ ਇਸ ਸ਼ਾਮਲ ਹੋਏ ਲੋਕਾਂ ਨੂੰ ਸਾਥ ਦੇਣ ਲਈ ਧੰਨਵਾਦ ਕੀਤਾ । 

PunjabKesari

ਪੜ੍ਹੋ ਇਹ ਅਹਿਮ ਖਬਰ- ਚੀਨ ਨੇ ਅਮਰੀਕਾ ਨੂੰ ਕਾਰੋਬਾਰ 'ਤੇ ਲੱਗੀਆਂ ਪਾਬੰਦੀਆਂ ਹਟਾਉਣ ਦੀ ਕੀਤੀ ਅਪੀਲ

ਬੱਚਿਆਂ ''ਨੋ ਫਾਰਮਰ ਨੋ ਫੂਡ'' ਦੇ ਫੜੇ ਸਨ ਬੈਨਰ:-
ਵੱਡੀ ਗਿਣਤੀ ਵਿੱਚ ਲੋਕ ਪਰਿਵਾਰਾਂ ਦੇ ਨਾਲ ਇਸ ਮਹਾਂਪੰਚਾਇਤ ਦਾ ਹਿੱਸਾ ਬਣੇ ਜਿਸ ਵਿੱਚ ਇੱਥੋਂ ਦੇ ਜੰਮੇ ਛੋਟੇ ਬੱਚਿਆਂ ਨੇ 'ਨੋ ਫਾਰਮਰ ਨੋ ਫੂਡ' ਦੇ ਬੈਨਰਾਂ ਨਾਲ ਤਿੰਨੋਂ ਖੇਤੀ-ਬਾੜੀ ਬਿੱਲਾਂ ਦਾ ਵਿਰੋਧ ਕੀਤਾ। ਬੱਚਿਆਂ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਲਗਾ ਕੇ ਭਾਰਤ ਦੀ ਕਿਸਾਨਾਂ ਹਿਮਾਇਤ ਕੀਤੀ । 

PunjabKesari

PunjabKesari

ਇਸ ਮਹਾਂਪੰਚਾਇਤ ਵਿੱਚ ਇਕੱਠ ਦੇ ਨਾਲ ਨਾਲ ਭਾਰਤੀ ਭਾਈਚਾਰੇ ਦਾ ਏਕਾ ਵੀ ਦੇਖਣ ਨੂੰ ਮਿਲਿਆ। ਜਿਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ, ਅਤੇ ਰਾਜਸਥਾਨ ਦੇ ਪਿਛੋਕੜ ਨਾਲ ਸੰਬੰਧਤ ਲੋਕ ਵੀ ਸ਼ਾਮਲ ਹੋਏ ਜਿਹਨਾਂ ਇਹ ਮਹਿਸੂਸ ਕਰਵਾਇਆ ਕੇ ਇਸ ਕਿਸਾਨੀ ਅੰਦੋਲਨ ਦੀ ਅੱਗ ਪੂਰੇ ਦੇਸ਼ ਵਿੱਚ ਸੁਲਗ ਰਹੀ ਹੈ। ਇਸ ਮਹਾਂਪੰਚਾਇਤ ਦਾ ਆਯੋਜਨ ਅਮਰ ਸਿੰਘ, ਕੁਲਵਿੰਦਰ ਬਦੇਸ਼ਾ, ਚਰਨਜੀਤ ਸਿੰਘ, ਜਸਬੀਰ ਸਿੰਘ, ਵੱਲੋਂ ਕੀਤਾ ਗਿਆ।

PunjabKesari

ਵਿਕਰਮ ਚੀਮਾ, ਜਗਜੀਤ ਸੰਧੂ, ਡਿੰਪਲ, ਮੀਤ ਢਿੱਲੋਂ, ਬਰਿੰਦਰ ਸਿੰਘ, ਮਨਮੀਤ ਮੱਲੀ, ਚਰਨਪ੍ਰਤਾਪ ਸਿੰਘ ਟਿੰਕੂ, ਕਮਲ ਬੈਂਸ, ਮਨੀ ਰੁੜਕੀ, ਸਿਮਰਨ ਸਿੰਘ, ਸੁਖਬੀਰ ਔਲ਼ਖ, ਦਲਜੀਤ ਸਿੰਘ, ਜਗਵਿੰਦਰ ਸਿੰਘ, ਸਤਵੀਰ ਸਿੰਘ ਤੋਂ ਇਲਾਵਾ ਬਹੁ ਗਿਣਤੀ ਵਿੱਚ ਲੋਕ ਸ਼ਾਮਲ ਸਨ।

 
< Prev   Next >

Advertisements


Advertisement
Advertisement
Advertisement
Advertisement