:: ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ   :: ਸਾਲ 2021 ’ਚ ਇਸਰੋ ਦੀ ਪੁਲਾੜ ’ਚ ਨਵੀਂ ਪੁਲਾਂਘ, PSLV-C51 ਸੈਟੇਲਾਈਟ ਨੇ ਭਰੀ ਸਫ਼ਲਤਾਪੂਰਵਕ ਉਡਾਣ   :: ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ’ਚੋਂ ਹੋਏ ਰਿਹਾਅ   :: ‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’   :: ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, ਪੜ੍ਹੋ PM ਮੋਦੀ ਦੀ ‘ਮਨ ਕੀ ਬਾਤ’   :: ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ ਦੀ ਜ਼ਿੰਮੇਵਾਰੀ   :: ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ਕਿਸਾਨਾਂ ਦੀ ਸਟੇਜ 'ਤੇ ਪਹੁੰਚੀ ਨੌਦੀਪ ਕੌਰ, ਪੜ੍ਹੋ ਭਾਸ਼ਣ ਦੀਆਂ ਅਹਿਮ ਗੱਲਾਂ |   :: ਰਾਜਪਾਲ ਨਾਲ ਕਾਂਗਰਸ ਦੀ ਵਤੀਰਾ ਨਿੰਦਾਯੋਗ: ਅਨੁਰਾਗ   :: WHO ਚੀਫ਼ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ- ਤੁਹਾਡੇ ਕਾਰਨ 60 ਦੇਸ਼ਾਂ ਚ ਸ਼ੁਰੂ ਹੋਇਆ ਟੀਕਾਕਰਨ   :: ਅਵਨੀ ਨੂੰ ਸਾਡੇ ਆਦੇਸ਼ ਤੇ ਮਾਰਿਆ ਗਿਆ, ਮਾਣਹਾਨੀ ਕਾਰਵਾਈ ਨਹੀਂ ਕਰਾਂਗੇ : ਸੁਪਰੀਮ ਕੋਰਟ   :: ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ   :: ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’   :: ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ   :: UPSC ਦੇ ਵਿਦਿਆਰਥੀਆਂ ਵੱਲੋਂ ਪਾਈ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ   :: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਕਾਨੂੰਨਾਂ ਵਿਰੁੱਧ ਛਿੜੀ ਜੰਗ ਚ ਹਾਰ ਨਹੀਂ ਮੰਨਣਗੇ ਰਾਕੇਸ਼ ਟਿਕੈਤ, ਸਮਰਥਨ ਮੰਗਣ ਜਾਣਗੇ ਗੁਜਰਾਤ PRINT ਈ ਮੇਲ
rakesh tikait agriculture law gujarat support ghazipur borderਨਵੀਂ ਦਿੱਲੀ --22ਫਰਵਰੀ-(ਮੀਡੀਦੇਸਪੰਜਾਬ)--  ਕੇਂਦਰ ਸਰਕਾਰ ਨੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲੰਬਾ ਖਿੱਚਦਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 89 ਦਿਨ ਹੋ ਚੁਕੇ ਹਨ। ਇਸ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਕੇਂਦਰ ਦੇ ਵਿਵਾਦਿਤ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਲਈ ਸਮਰਥਨ ਮੰਗਣ ਵਾਸਤੇ ਜਲਦ ਗੁਜਰਾਤ ਦਾ ਦੌਰਾ ਕਰਨਗੇ। ਰਾਕੇਸ਼ ਟਿਕੈਤ

ਨੇ ਇਹ ਜਾਣਕਾਰੀ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ 'ਤੇ ਗਾਜ਼ੀਪੁਰ 'ਚ ਗੁਜਰਾਤ ਅਤੇ ਮਹਾਰਾਸ਼ਟਰ ਦੇ ਇਕ ਸਮੂਹ ਨਾਲ ਗੱਲਬਾਤ ਦੌਰਾਨ ਕੀਤੀ। ਟਿਕੈਤ ਗਾਜ਼ੀਪੁਰ ਬਾਰਡਰ 'ਤੇ ਨਵੰਬਰ ਤੋਂ ਡੇਰਾ ਲਾਏ ਹੋਏ ਹਨ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਰਾਸ਼ਟਰੀ ਬੁਲਾਰੇ ਨੇ ਦਾਅਵਾ ਕੀਤਾ ਕਿ ਕਿਸਾਨ ਆਪਣੀ ਖੇਤੀ ਉਪਜ ਦਾ ਕੋਈ ਹਿੱਸਾ ਨਹੀਂ ਲੈ ਸਕਣਗੇ, ਕਿਉਂ ਨਵੇਂ ਕਾਨੂੰਨ ਸਿਰਫ਼ ਕਾਰਪੋਰੇਟ ਦਾ ਪੱਖ ਲੈਣਗੇ।

ਪਿੰਡ 'ਚ ਦੁੱਧ ਦੀ ਕੀਮਤ ਕਰੀ 20 ਰੁਪਏ ਪ੍ਰਤੀ ਲੀਟਰ
ਉਨ੍ਹਾਂ ਨੇ ਇਕ ਉਦਾਹਰਣ ਦੱਸਦੇ ਹੋਏ ਕਿਹਾ,''ਪਿੰਡ 'ਚ ਦੁੱਧ ਦੀ ਕੀਮਤ ਕਰੀਬ 20-22 ਰੁਪਏ ਪ੍ਰਤੀ ਲੀਟਰ ਹੁੰਦੀ ਹੈ ਪਰ ਜਦੋਂ ਇਹ ਵੱਡੀ ਵਪਾਰਕ ਕੰਪਨੀਆਂ ਰਾਹੀਂ ਸ਼ਹਿਰਾਂ 'ਚ ਪਹੁੰਚਦਾ ਹੈ ਤਾਂ ਇਸ ਦੀ ਕੀਮਤ 50 ਰੁਪਏ ਪ੍ਰਤੀ ਲੀਟਰ ਤੋਂ ਵੱਧ ਹੋ ਜਾਂਦੀ ਹੈ।'' ਬੀ.ਕੇ.ਯੂ. ਵਲੋਂ ਜਾਰੀ ਇਕ ਬਿਆਨ ਅਨੁਸਾਰ ਟਿਕੈਤ ਨੇ ਕਿਹਾ,''ਵੱਡੇ ਵਪਾਰਕ ਘਰਾਨੇ ਫੂਡ ਦਾ ਭੰਡਾਰਨ ਕਰਨ ਲਈ ਵੱਡੇ-ਵੱਡੇ ਗੋਦਾਮ ਬਣਾ ਰਹੇ ਹਨ ਅਤੇ ਬਜ਼ਾਰ 'ਚ ਫੂਡ ਦੀ ਕਮੀ ਹੋਣ 'ਤੇ ਉਹ ਇਸ ਨੂੰ ਆਪਣੀ ਪਸੰਦ ਦੀ ਕੀਮਤ 'ਤੇ ਵੇਚਣਗੇ।''

ਗੁਜਰਾਤ ਦੇ ਗਾਂਧੀਧਾਮ ਤੋਂ ਆਏ ਸਮੂਹ ਨੇ ਟਿਕੈਤ ਨੂੰ 'ਚਰਖਾ' ਭੇਟ ਕੀਤਾ
ਟਿਕੈਤ ਨੇ ਕਿਹਾ,''ਅਸੀਂ ਅਜਿਹੀ ਸਥਿਤੀ ਨਹੀਂ ਹੋਣ ਦੇਵਾਂਗੇ। ਅਸੀਂ ਸਿਰਫ਼ ਇਸ ਨੂੰ ਲੈ ਕੇ ਚਿੰਤਤ ਹਾਂ ਅਤੇ ਅਸੀਂ ਉਹ ਨਹੀਂ ਹੋਣ ਦੇਵਾਂਗੇ ਕਿ ਇਸ ਦੇਸ਼ ਦੀ ਫਸਲ ਨੂੰ ਕਾਰਪੋਰੇਟ ਕੰਟਰੋਲ ਕਰੇ।'' ਗੁਜਰਾਤ ਦੇ ਗਾਂਧੀਧਾਮ ਤੋਂ ਆਏ ਸਮੂਹ ਨੇ ਟਿਕੈਤ ਨੂੰ 'ਚਰਖਾ' ਭੇਟ ਕੀਤਾ। ਉਨ੍ਹਾਂ ਕਿਹਾ,''ਗਾਂਧੀ ਜੀ ਨੇ ਬ੍ਰਿਟਿਸ਼ ਨੂੰ ਭਾਰਤ ਤੋਂ ਦੌੜਾਉਣ ਲਈ ਚਰਖੇ ਦੀ ਵਰਤੋਂ ਕੀਤੀ। ਹੁਣ ਅਸੀਂ ਇਸ ਚਰਖੇ ਦੀ ਵਰਤੋਂ ਕਰ ਕੇ ਕਾਰਪੋਰੇਟ ਨੂੰ ਦੌੜਾਵਾਂਗੇ। ਅਸੀਂ ਜਲਦ ਗੁਜਾਰਤ ਜਾਵਾਂਗੇ ਅਤੇ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੇ ਪ੍ਰਦਰਸ਼ਨ ਵਾਸਤੇ ਸਮਰਥਨ ਜੁਟਾਵਾਂਗੇ।''

 
< Prev   Next >

Advertisements

Advertisement

Advertisement
Advertisement
Advertisement