:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਮਤਾ ਦੇ ਭਤੀਜੇ ਤੇ CBI ਦਾ ਸ਼ਿਕੰਜਾ, ਰੁਜਿਰਾ ਬੈਨਰਜੀ ਤੋਂ 1 ਘੰਟੇ ਪੁੱਛਗਿੱਛ PRINT ਈ ਮੇਲ
cbi grip on mamata  s nephewਕੋਲਕਾਤਾ --23ਫਰਵਰੀ-(ਮੀਡੀਦੇਸਪੰਜਾਬ)--  ਸੀ. ਬੀ. ਆਈ. (ਕੇਂਦਰੀ ਜਾਂਚ ਬਿਊਰੋ) ਦੀ ਇਕ ਟੀਮ ਨੇ ਮੰਗਲਵਾਰ ਨੂੰ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦੇ ਦੱਖਣੀ ਕੋਲਕਾਤਾ ਸਥਿਤ ਰਿਹਾਇਸ਼ 'ਤੇ ਉਨ੍ਹਾਂ ਦੀ ਪਤਨੀ ਰੁਜਿਰਾ ਬੈਨਰਜੀ ਤੋਂ ਕੋਲਾ ਚੋਰੀ ਮਾਮਲੇ ਵਿਚ ਪੁੱਛਗਿਛ ਕੀਤੀ। ਸੀ. ਬੀ. ਆਈ. ਦੀ ਟੀਮ ਦੁਪਹਿਰ ਲਗਭਗ 12 ਵਜੇ ਅਭਿਸ਼ੇਕ ਦੀ ਰਿਹਾਇਸ਼ 'ਤੇ ਪਹੁੰਚੀ
ਅਤੇ ਤਕਰੀਬਨ 1 ਘੰਟਾ ਉਸ ਨੇ ਰੁਜਿਰਾ ਕੋਲੋਂ ਪੁੱਛਗਿਛ ਕੀਤੀ। ਭਾਰੀ ਸੁਰੱਖਿਆ ਦਸਤੇ ਦੀ ਮੌਜੂਦਗੀ ਦਰਮਿਆਨ ਟੀਮ ਦੁਪਹਿਰ ਤਕਰੀਬਨ ਸਵਾ 1 ਵਜੇ ਉਥੋਂ ਰਵਾਨਾ ਹੋਈ। ਸੂਤਰਾਂ ਨੇ ਦੱਸਿਆ ਕਿ ਨਾਜਾਇਜ਼ ਕੋਲਾ ਘਪਲਾ ਮਾਮਲੇ ਵਿਚ ਸੀ. ਬੀ. ਆਈ. ਨੇ ਰੁਜਿਰਾ ਦੇ ਬੈਂਕ ਲੈਣ-ਦੇਣ ਦਾ ਵੇਰਵਾ ਮੰਗਿਆ ਹੈ।
ਰੁਜਿਰਾ ਬੈਨਰਜੀ ਨੇ ਸੋਮਵਾਰ ਨੂੰ ਸੀ. ਬੀ. ਆਈ. ਦੇ ਸੰਮਨ ਦਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਕੋਲਾ ਚੋਰੀ ਘਪਲੇ ਵਿਚ ਪੁੱਛਗਿਛ ਲਈ ਉਹ 23 ਫਰਵਰੀ 2021 ਨੂੰ ਦੁਪਹਿਰ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੁਹੱਈਆ ਰਹੇਗੀ। ਸੀ. ਬੀ. ਆਈ. ਨੇ ਸੋਮਵਾਰ ਨੂੰ ਰੁਜਿਰਾ ਦੀ ਭੈਣ ਮੇਨਕਾ ਗੰਭੀਰ ਨਾਲ ਵੀ ਇਸ ਮਾਮਲੇ ਵਿਚ ਮਾਮਲੇ ਵਿਚ ਪੁੱਛਗਿੱਛ ਕੀਤੀ ਸੀ। ਸੀ. ਬੀ. ਆਈ. ਦੀ 2 ਮਹਿਲਾ ਅਧਿਕਾਰੀ ਪੁੱਛਗਿਛ ਲਈ ਸੋਮਵਾਰ ਨੂੰ ਰੁਜਿਰਾ ਦੀ ਭੈਣ ਮੇਨਕਾ ਗੰਭੀਰ ਦੇ ਕੋਲਕਾਤਾ ਸਥਿਤ ਰਿਹਾਇਸ਼ 'ਤੇ ਪਹੁੰਚੀ ਸੀ ਅਤੇ ਉਨ੍ਹਾਂ ਤੋਂ ਤਕਰੀਬਨ 3 ਘੰਟੇ ਤੱਕ ਪੁੱਛਗਿੱਛ ਕੀਤੀ ਸੀ।
ਸੀ. ਬੀ. ਆਈ. ਤੋਂ ਵੀ ਪਹਿਲਾਂ ਮਮਤਾ ਪਹੁੰਚੀ ਭਤੀਜੇ ਦੇ ਘਰ
ਸੀ. ਬੀ. ਆਈ. ਟੀਮ ਦੇ ਪਹੁੰਚਣ ਤੋਂ ਵੀ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਆਪਣੇ ਭਤੀਜੇ ਅਭਿਸ਼ੇਕ ਬੈਨਰਜੀ ਦੇ ਦੱਖਣੀ ਕੋਲਕਾਤਾ ਵਿਚ ਹਰੀਸ਼ ਮੁਖਰਜੀ ਰੋਡ ਸਥਿਤ ਰਿਹਾਇਸ਼ 'ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚੀ। ਮਮਤਾ ਇਥੇ 10 ਮਿੰਟ ਰੁਕ ਕੇ ਵਾਪਸ ਪਰਤ ਗਈ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement