:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਮੂ-ਕਸ਼ਮੀਰ: ਕੱਲ ਤੋਂ ਪ੍ਰਾਈਵੇਟ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਧ ਸਕਦੀਆਂ ਹਨ ਮੁਸ਼ਕਲਾਂ PRINT ਈ ਮੇਲ
jammu and kashmir  indefinite strike of private buses from tomorrowਸ਼੍ਰੀਨਗਰ --23ਫਰਵਰੀ-(ਮੀਡੀਦੇਸਪੰਜਾਬ)-- ਯੂਨੀਅਨ ਨੇ ਸਰਕਾਰ ਤੋਂ ਕੋਰੋਨਾ ਕਾਲ ਦੌਰਾਨ ਵਸੂਲੇ ਜਾਣ ਵਾਲੇ ਪੈਸੇਂਜਰ ਟੈਕਸ ਅਤੇ ਟੋਕਨ ਟੈਕਸ ਨੂੰ ਵੀ ਮੁਆਫ ਕਰਨ ਦੀ ਮੰਗ ਕੀਤੀ ਹੈ। ਉਥੇ ਹੀ ਉਨ੍ਹਾਂ ਦਾ ਸਾਫ਼ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕਿਰਾਏ ਵਿੱਚ ਵਾਧਾ ਦਾ ਫੈਸਲਾ ਨਹੀਂ ਕਰੇਗੀ, ਉਦੋਂ ਤੱਕ ਵਾਪਰਕ ਵਾਹਨਾਂ ਦੇ ਪਹੀਏ ਜਾਮ ਰਹਿਣਗੇ। 

ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਟਰਾਂਸਪੋਰਟਰਾਂ ਨੇ 24 ਫਰਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਹੈ। ਬੈਠਕ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸਾਰੇ ਟਰਾਂਸਪੋਰਟ ਵਾਹਨ ਬੁੱਧਵਾਰ ਤੋਂ ਨਹੀਂ ਚੱਲਣਗੇ, ਜਦੋਂ ਤੱਕ ਟਰਾਂਸਪੋਰਟਰਾਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਜਾਂਦਾ ਹੈ। ਐਸੋਸੀਏਸ਼ਨ ਦੇ ਲੋਕਾਂ ਦਾ ਕਹਿਣਾ ਹੈ ਕਿ ਲਾਕਡਾਊਨ ਮਿਆਦ ਦੌਰਾਨ ਯਾਤਰੀ ਕਿਰਾਇਆ ਅਤੇ ਟੋਕਨ/ਯਾਤਰੀ ਟੈਕਸ ਮੁਆਫ ਕਰਨ ਦੀ ਮੰਗ ਕੀਤੀ ਹੈ ਪਰ ਸਰਕਾਰ ਇਸ 'ਤੇ ਵਿਚਾਰ ਨਹੀਂ ਕਰ ਰਹੀ ਹੈ ਅਤੇ ਟਰਾਂਸਪੋਰਟਰਾਂ ਨੂੰ ਅੰਦੋਲਨ ਲਈ ਮਜ਼ਬੂਰ ਕਰ ਰਹੀ ਹੈ। ਆਲ ਜੇ ਐਂਡ ਕੇ ਟਰਾਂਸਪੋਰਟ ਵੈਲਫੇਅਰ ਐਸੋਸੀਏਸ਼ਨ ਦੇ ਮੈਬਰਾਂ ਨੇ ਰਾਜ ਸਰਕਾਰ 'ਤੇ ਰਵੱਈਏ ਤੋਂ ਨਾਰਾਜ਼ ਹੋ ਕੇ ਇਸ ਕਦਮ  ਨੂੰ ਚੁੱਕਣ ਨੂੰ ਮਜਬੂਰ ਕੀਤਾ ਹੈ। ਸੰਗਠਨ ਦੇ ਲੋਕਾਂ ਦਾ ਕਹਿਣਾ ਹੈ ਕਿ ਅਣਮਿੱਥੇ ਸਮੇਂ ਲਈ ਕਸ਼ਮੀਰ  ਵਿੱਚ ਲਖਨਪੁਰ (ਪੰਜਾਬ ਦੀ ਸੀਮਾ) ਤੋਂ ਉੜੀ ਤੱਕ ਸੜਕ ਤੋਂ ਵਾਹਨਾਂ ਨੂੰ ਦੂਰ ਰੱਖਿਆ ਜਾਵੇਗਾ। ਆਮ ਜਨਤਾ ਨੂੰ ਹੋਣ ਵਾਲੀ ਮੁਸ਼ਕਲ ਲਈ ਸਰਕਾਰ ਜ਼ਿੰਮੇਦਾਰ ਹੋਵੇਗੀ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement