:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ PRINT ਈ ਮੇਲ
narendra singh tomarਨਵੀਂ ਦਿੱਲੀ --24ਫਰਵਰੀ-(ਮੀਡੀਆਦੇਸਪੰਜਾਬ)--   ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਕਿਸਾਨੀ ਮੁੱਦੇ ਨੂੰ ਲੈ ਕੇ ਬਿਆਨ ਦਿੱਤਾ ਹੈ। ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਮੁਲਤਵੀ ਰੱਖਣ ਅਤੇ ਸੰਯੁਕਤ ਕਮੇਟੀ ਜ਼ਰੀਏ ਮਤਭੇਦ ਸੁਲਝਾਉਣ à¨¦à©€ ਪੇਸ਼ਕਸ਼ ’ਤੇ ਵਿਚਾਰ ਕਰਨ ਨੂੰ ਤਿਆਰ ਹਨ ਤਾਂ ਸਰਕਾਰ à¨—ੱਲਬਾਤ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਭਾਰਤੀ ਖੇਤੀ ਖੇਤਰ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਤੋਮਰ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਧਮਕੀ ਦੇ ਸਬੰਧ ਵਿਚ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਟਿਕੈਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਗਿਆ ਤਾਂ 40 ਲੱਖ ਟਰੈਕਟਰਾਂ ਨਾਲ ਸੰਸਦ ਤੱਕ ਮਾਰਚ ਕੱਢਿਆ ਜਾਵੇਗਾ। ਤੋਮਰ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ, ਕਿਸਾਨਾਂ ਨਾਲ ਪੂਰੀ ਹਮਦਰਦੀ ਨਾਲ ਵਿਚਾਰ ਚਰਚਾ ਕਰਦੀ ਹੈ। ਅੱਜ ਵੀ ਜਦੋਂ ਉਨ੍ਹਾਂ ਦਾ ਕੋਈ ਵਿਚਾਰ ਆਵੇਗਾ, ਤਾਂ ਭਾਰਤ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਚਰਚਾ ਕਰਨ ਨੂੰ ਤਿਆਰ ਹੈ ਸਰਕਾਰ ਅਤੇ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ ਵਿਚਾਲੇ ਅਜੇ ਤੱਕ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਅਤੇ ਆਖਰੀ ਗੱਲਬਾਤ 22 ਜਨਵਰੀ ਨੂੰ ਹੋਈ ਸੀ। 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਹੋਈ ਹਿੰਸਾ ਤੋਂ ਬਾਅਦ ਦੋਹਾਂ ਪੱਖਾਂ (ਕਿਸਾਨ ਅਤੇ ਸਰਕਾਰ) ਵਿਚ ਗੱਲਬਾਤ ਬੰਦ ਹੋ ਗਈ। ਜ਼ਿਕਰਯੋਗ ਹੈ ਕਿ ਕਿਸਾਨ, ਕੇਂਦਰ ਵਲੋਂ ਪਿਛਲੇ ਸਾਲ ਬਣਾਏ ਗਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੀ ਮੰਗ ਨੂੰ ਲੈ ਕੇ ਨਵੰਬਰ 2020 ਦੇ ਅੰਤ ਤੋਂ ਹੀ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ।

 
< Prev   Next >

Advertisements