:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਮੋਦੀ ਸਭ ਤੋਂ ਵੱਡੇ ਦੰਗਾਬਾਜ, ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ ਕਿਸਮਤ : ਮਮਤਾ ਬੈਨਰਜੀ PRINT ਈ ਮੇਲ
mamata banerjee narendra modi donald trump luckਸ਼ਾਹੰਗਜ --24ਫਰਵਰੀ-(ਮੀਡੀਦੇਸਪੰਜਾਬ)--  ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ। ਮਮਤਾ ਨੇ ਪੀ.ਐੱਮ. ਮੋਦੀ ਨੂੰ ਸਭ ਤੋਂ ਵੱਡਾ ਦੰਗਾਬਾਜ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕਿਸਮਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਵੀ ਬੁਰੀ ਹੋਵੇਗੀ। ਹੁਗਲੀ ਜ਼ਿਲ੍ਹੇ ਦੇ ਸ਼ਾਹਗੰਜ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੂਰੇ ਦੇਸ਼ 'ਚ ਝੂਠ ਅਤੇ ਨਫ਼ਰਤ ਫੈਲਾ ਰਹੇ ਹਨ। ਉਨ੍ਹਾਂ ਕਿਹਾ,''ਨਰਿੰਦਰ ਮੋਦੀ ਦੇਸ਼ ਦੇ ਸਭ ਤੋਂ ਵੱਡੇ ਦੰਗਾਬਾਜ ਹਨ, ਟਰੰਪ ਨਾਲ ਜੋ ਹੋਇਆ, ਉਨ੍ਹਾਂ (ਮੋਦੀ) ਨਾਲ ਉਸ ਤੋਂ ਵੀ ਬੁਰਾ ਹੋਵੇਗਾ। ਹਿੰਸਾ ਨਾਲ ਕੁਝ ਹਾਸਲ ਨਹੀਂ ਹੋ ਸਕਦਾ।''

PunjabKesariਬੈਨਰਜੀ ਨੇ ਕਿਹਾ,''ਮੈਂ ਵਿਧਾਨ ਸਭਾ ਚੋਣਾਂ 'ਚ ਗੋਲਕੀਪਰ ਰਹਾਂਗੀ ਅਤੇ ਭਾਜਪਾ ਇਕ ਵੀ ਗੋਲ ਨਹੀਂ ਕਰ ਸਕੇਗੀ। ਸਾਰੇ ਸ਼ਾਟ ਗੋਲ ਪੋਸਟ ਦੇ ਉਪਰੋਂ ਚੱਲੇ ਜਾਣਗੇ।'' ਮੁੱਖ ਮੰਤਰੀ ਨੇ ਕੋਲੇ ਦੀ ਹੇਰਾਫੇਰੀ ਨਾਲ ਜੁੜੇ ਇਕ ਘਪਲੇ ਦੇ ਸਿਲਸਿਲੇ 'ਚ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦੀ ਪਤਨੀ ਤੋਂ ਸੀ.ਬੀ.ਆਈ. ਪੁੱਛ-ਗਿੱਛ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਸਾਡੀਆਂ ਔਰਤਾਂ ਦਾ ਅਪਮਾਨ ਸੀ। ਇਸ ਵਿਚ ਕ੍ਰਿਕੇਟਰ ਮਨੋਜ ਤਿਵਾੜੀ ਅਤੇ ਕਈ ਬੰਗਾਲੀ ਅਭਿਨੇਤਾ ਰੈਲੀ 'ਚ ਮਮਤਾ ਬੈਨਰਜੀ ਦੀ ਮੌਜੂਦਗੀ 'ਚ ਟੀ.ਐੱਮ.ਸੀ. 'ਚ ਸ਼ਾਮਲ ਹੋਏ।

PunjabKesari

 
< Prev   Next >

Advertisements

Advertisement
Advertisement
Advertisement
Advertisement

Advertisement
Advertisement