:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਿਤ ਸ਼ਾਹ ਨੇ ਦੱਸਿਆ ਕਿਉਂ ਰੱਖਿਆ ਗਿਆ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਦਾ ਨਾਮ ‘ਨਰਿੰਦਰ ਮੋਦੀ ਸਟੇਡੀਅਮ’ PRINT ਈ ਮੇਲ
amit shah cricket stadium inauguration narendra modi stadiumਸਪੋਰਟਸ ਡੈਸਕ --24ਫਰਵਰੀ-(ਮੀਡੀਦੇਸਪੰਜਾਬ)--  ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਅਹਿਮਦਾਬਾਦ ਨੂੰ ਦੇਸ਼ ਦੀ ਖੇਡ ਸਿਟੀ ਦੇ ਰੂਪ ਵਿਚ ਜਾਣਿਆ ਜਾਵੇਗਾ, ਜਿੱਥੇ ਸਾਰੀਆਂ ਖੇਡਾਂ ਲਈ ਵਿਸ਼ਵ ਪੱਧਰੀ ਸੁਵਿਧਾਵਾਂ ਤਿਆਰ ਹੋ ਰਹੀਆਂ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਹੱਥੋਂ ਅਹਿਮਦਾਬਾਦ ਵਿਚ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦੇ ਉਦਘਾਟਨ ਦੇ ਬਾਅਦ ਸ਼ਾਹ ਨੇ ਇਹ ਗੱਲ ਕਹੀ। ਉਥੇ ਹੀ ਮੋਟੇਰਾ

 ਸਟੇਡੀਅਮ ਦਾ ਨਾਮ ਬਦਲ ਕੇ ਨਰਿੰਦਰ ਮੋਦੀ ਰੱਖਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਅਮਿਤ ਸ਼ਾਹ ਨੇ ਕਿਹਾ ਕਿ ਇਹ ਫ਼ੈਸਲਾ ਸਾਡਾ ਸੀ, ਕਿਉਂਕਿ ਇਹ ਮੋਦੀ ਜੀ ਦਾ ਡਰੀਮ ਪ੍ਰਾਜੈਕਟ ਸੀ। ਗੁਜਰਾਤ ਦੇ ਮੁੱਖ ਮੰਤਰੀ ਰਹਿੰਦੇ ਹੋਏ ਪੀ.ਐਮ. ਮੋਦੀ ਨੇ ਇਸ ਸਟੇਡੀਅਮ ਨੂੰ ਬਣਾਉਣ ਦਾ ਸੁਫ਼ਨਾ ਵੇਖਿਆ ਸੀ, ਉਦੋਂ ਉਹ ਗੁਜਰਾਤ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਸਨ। ਹੁਣ ਪੀ.ਐਮ. ਮੋਦੀ ਦਾ ਸੁਫ਼ਨਾ ਸੱਚ ਹੋ ਰਿਹਾ ਹੈ। ਇਸ ਲਈ ਅਸੀਂ ਸਾਰਿਆਂ ਨੇ ਫ਼ੈਸਲਾ ਲਿਆ ਕਿ ਇਹ ਸਟੇਡੀਅਮ ਜਿਸ ਦਾ ਸੁਫ਼ਨਾ ਹੈ, ਉਸ ਦੇ ਨਾਮ ’ਤੇ ਹੀ ਇਸ ਦਾ ਨਾਮ ਵੀ ਹੋਵੇਗਾ। 


PunjabKesari

ਸ਼ਾਹ ਨੇ ਕਿਹਾ, ‘ਇਸ ਤਰ੍ਹਾਂ ਦੀਆਂ ਖੇਡ ਸੁਵਿਧਾਵਾਂ ਇਕ ਹੀ ਸ਼ਹਿਰ ਵਿਚ ਇਸ ਸਮੇਂ ਕਿਤੇ ਨਹੀਂ ਹਨ। ਅਹਿਮਦਾਬਾਦ ਨੂੰ ਮੋਦੀ ਜੀ ਨੇ ਦੇਸ਼ ਦੀ ‘ਹੈਰੀਟੇਜ ਸਿਟੀ’ ਬਣਾਇਆ ਅਤੇ ਹੁਣ ਇਹ ਦੇਸ਼ ਦਾ ਖੇਡ ਸਿਟੀ ਬਣਨ ਨੂੰ ਤਿਆਰ ਹੈ। ਅਹਿਮਦਾਬਾਦ ਭਾਰਤ ਦੀ ਖੇਡ ਸਿਟੀ ਦੇ ਰੂਪ ਵਿਚ ਜਾਣਿਆ ਜਾਵੇਗਾ।’ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਦੇ ਇਲਾਵਾ ਸਰਦਾਰ ਵੱਲਭ ਭਾਈ ਪਟੇਲ ਖੇਡ ਕੰਪਲੈਕਸ ਅਤੇ ਨਾਰਨਪੁਰਾ ਵਿਚ ਇਕ ਖੇਡ ਕੰਪਲੈਕਸ ਬਣ ਰਿਹਾ ਹੈ। ਸ਼ਾਹ ਨੇ ਕਿਹਾ ਕਿ ਖੇਡ ਕੰਪਲੈਕਸ ਵਿਚ ਓਲੰਪਿਕ ਖੇਡਾਂ ਲਈ ਸਟੇਡੀਅਮ ਹੋਣਗੇ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਦੇ ਤੌਰ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਦੂਰਦਰਸ਼ਿਤਾ ਦੇ ਕਾਰਨ ਹੀ ਇਹ ਸਭ ਸੰਭਵ ਹੋ ਸਕਿਆ।’

 
< Prev   Next >

Advertisements

Advertisement

Advertisement
Advertisement
Advertisement
Advertisement
Advertisement