:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ PRINT ਈ ਮੇਲ
social media misuse central government guidelinesਨਵੀਂ ਦਿੱਲੀ--25ਫਰਵਰੀ-(ਮੀਡੀਆਦੇਸਪੰਜਾਬ)--  ਸਰਕਾਰ ਨੇ ਸੋਸ਼ਲ ਮੀਡੀਆ ਮੰਚਾਂ ਦੀ ਦੁਰਵਰਤੋਂ ਰੋਕਣ ਲਈ ਵੀਰਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ ਐਲਾਨ ਕੀਤੇ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਧੀਨ ਸੰਬੰਧਤ ਕੰਪਨੀਆਂ ਲਈ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਕਰਨਾ, ਸ਼ਰਾਰਤਪੂਰਨ ਸੂਚਨਾ ਦੀ ਸ਼ੁਰੂਆਤ ਕਰਨ ਵਾਲੇ ਪਹਿਲੇ ਵਿਅਕਤੀ ਦਾ ਖ਼ੁਲਾਸਾ ਕਰਨ ਅਤੇ ਅਸ਼ਲੀਲ ਸਮੱਗਰੀ ਤੇ ਜਨਾਨੀਆਂ ਦੀਆਂ ਤਸਵੀਰਾਂ ਨਾਲ ਛੇੜਛਾੜ ਵਰਗੀ ਸਮੱਗਰੀ ਨੂੰ 24

ਘੰਟਿਆਂ ਅੰਦਰ ਹਟਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਸੂਚਨਾ ਤਕਨਾਲੋਜੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ ਮੰਚਾਂ ਦੀ ਵਾਰ-ਵਾਰ ਗਲਤ ਵਰਤੋਂ ਅਤੇ ਫਰਜ਼ੀ ਖ਼ਬਰਾਂ ਦੇ ਪ੍ਰਸਾਰ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਜਾਂਦੀਆਂ ਰਹੀਆਂ ਹਨ ਅਤੇ ਸਰਕਾਰ 'ਸਾਫ਼ਟ ਟਚ' ਨਿਯਮ ਲਿਆ ਰਹੀ ਹੈ ਨਵੇਂ ਨਿਯਮਾਂ ਅਨੁਸਾਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਕਰਨੀ ਹੋਵੇਗੀ ਜੋ 24 ਘੰਟਿਆਂ ਅੰਦਰ ਸ਼ਿਕਾਇਤ ਦਰਜ ਕਰੇਗਾ। ਸ਼ਿਕਾਇਤ ਦਾ ਹੱਲ ਕਰਨ ਵਾਲੇ ਅਧਿਕਾਰੀ ਦਾ ਨਿਵਾਸ ਭਾਰਤ 'ਚ ਹੋਣਾ ਚਾਹੀਦਾ ਅਤੇ ਸੋਸ਼ਲ ਮੀਡੀਆ ਮੰਚਾਂ ਨੂੰ ਮਹੀਨਾਵਾਰ ਰੂਪ ਨਾਲ ਪਾਲਣ ਰਿਪੋਰਟ ਦਾਇਰ ਕਰਨੀ ਹੋਵੇਗੀ। ਸਰਕਾਰ ਜਾਂ ਅਦਾਲਤ ਦੇ ਕਹਿਣ 'ਤੇ ਸੋਸ਼ਲ ਮੀਡੀਆ ਮੰਚਾਂ ਨੂੰ ਸ਼ਰਾਰਤਪੂਰਨ ਸੂਚਨਾ ਦੀ ਸ਼ੁਰੂਆਤ ਕਰਨ ਵਾਲੇ ਪਹਿਲੇ ਵਿਅਕਤੀ ਦਾ ਖ਼ੁਲਾਸਾ ਕਰਨਾ ਹੋਵੇਗਾ।

 
< Prev   Next >

Advertisements