:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਰੱਖਣ ਦੀ ਆਲੋਚਨਾ, ਕਿਰੇਨ ਰਿਜੀਜੂ ਨੇ ਰਾਹੁਲ ਗਾਂਧੀ ਨੂੰ ਯਾਦ ਕਰਾਏ ‘ਸਰਦਾਰ ਪਟੇਲ’ PRINT ਈ ਮੇਲ
narendra modi stadium criticism kiren rijiju rahul gandhi sardar patelਅਹਿਮਦਾਬਾਦ --25ਫਰਵਰੀ-(ਮੀਡੀਆਦੇਸਪੰਜਾਬ)--  ਖੇਡ ਮੰਤਰੀ ਕਿਰੇਨ ਰਿਜੀਜੂ à¨¨à©‡ ਬੁੱਧਵਾਰ ਨੂੰ ਸਰਦਾਰ ਪਟੇਲ ਕ੍ਰਿਕਟ ਸਟੇਡੀਅਮ ਦਾ ਨਾਮਕਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ’ਤੇ ਕਰਨ ਦਾ ਬਚਾਅ ਕਰਦੇ ਹੋਏ ਕਿਹਾ ਕਿ ਪੂਰਾ ਖੇਡ ਕੰਪਲੈਕਸ ਅਜੇ ਵੀ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਦੇ ਨਾਮ ’ਤੇ ਹੈ। ਇਸ 1 ਲੱਖ 32 ਹਜ਼ਾਰ ਦਰਸ਼ਕਾਂ ਦੀ ਸਮਰਥਾ ਵਾਲੇ ਸਟੇਡੀਅਮ ਦਾ ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਦਘਾਟਨ ਕੀਤਾ।
ਰਿਜੀਜੂ à¨¨à©‡ ਟਵੀਟ ਕਰਕੇ ਕਿਹਾ, ‘ਪੂਰੇ ਖੇਡ ਕੰਪਲੈਕਸ ਦਾ ਨਾਮ ਸਰਦਾਰ ਪਟੇਲ ਐਨਕਲੇਵ ਹੈ। ਸਿਰਫ਼ ਕ੍ਰਿਕਟ ਸਟੇਡੀਅਮ ਦਾ ਨਾਮ ਨਰਿੰਦਰ ਮੋਦੀ ਸਟੇਡੀਅਮ ਕੀਤਾ ਗਿਆ ਹੈ। ਇਹ ਸਟੇਡੀਅਮ ਵੀ ਇਸ ਕੰਪਲੈਕਸ ਦੇ ਅੰਦਰ ਹੈ।’ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਆਲੋਚਨਾ ਦੇ ਸੰਦਰਭ ਵਿਚ ਕਿਹਾ, ‘ਹੈਰਾਨੀਜਨਕ ਹੈ ਕਿ ਜਿਸ ‘ਪਰਿਵਾਰ’ ਨੇ ਕਦੇ ਸਰਦਾਰ ਪਟੇਲ ਦਾ, ਇੱਥੋਂ ਤੱਕ ਕਿ ਉਨ੍ਹਾਂ ਦੇ ਦਿਹਾਂਤ ਦੇ ਬਾਅਦ ਵੀ ਸਨਮਾਨ ਨਹੀਂ ਕੀਤਾ, ਉਹੀ ਹੁਣ ਹੋ ਹੱਲਾ ਮਚਾ ਰਿਹਾ ਹੈ।’
 
< Prev   Next >

Advertisements