:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਰਹੱਦ ਮੁੱਦੇ ਤੇ ਬੋਲੇ ਵਿਦੇਸ਼ ਮੰਤਰੀ- ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਸੰਕਲਪਿਤ ਹੈ PRINT ਈ ਮੇਲ
external affairs minister said on border issueਨੈਸ਼ਨਲ ਡੈਸਕ --26ਫਰਵਰੀ-(ਮੀਡੀਆਦੇਸਪੰਜਾਬ)--   ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਹੱਦ ਮੁੱਦਿਆਂ ਨਾਲ ਨਜਿੱਠਣ ਨੂੰ ਲੈ ਕੇ ਭਾਰਤ ਦ੍ਰਿੜ ਸੰਕਲਪਿਤ ਰਿਹਾ ਅਤੇ ਇਸ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਿਆ। ਉਨ੍ਹਾਂ ਦੀ ਇਸ ਟਿੱਪਣੀ ਭਾਰਤ ਅਤੇ ਚੀਨ ਵਿਚਾਲੇ ਡੈੱਡਲਾਕ ਦੇ ਹਵਾਲੇ ਨਾਲ ਵੇਖਿਆ ਜਾ ਰਿਹਾ ਹੈ। ਪੁਣੇ ਇੰਟਰਨੈਸ਼ਨਲ ਸੈਂਟਰ ਵੱਲੋਂ ਆਯੋਜਿਤ ‘ਏਸ਼ੀਆ ਆਰਥਿਕ ਗੱਲਬਾਤ’ ਦੇ ਉਦਘਾਟਨ ਸੈਸ਼ਨ ਨੂੰ ਸੰਬੋਧਿਤ ਕਰਦੇ ਹੋਏ ਜੈਸ਼ੰਕਰ ਨੇ ਕਿਹਾ ਕਿ ਭਾਰਤ ਕੋਵਿਡ-19 ਮਹਾਮਾਰੀ ਅਤੇ ਇਸ ਦੇ ਆਰਥਿਕ ਪ੍ਰਭਾਵਾਂ ਤੋਂ ਵੀ ਪ੍ਰਭਾਵੀ ਢੰਗ ਨਾਲ ਨਜਿੱਠਿਆਆ ਅਤੇ ਸਾਰਿਆਂ ਦੀਆਂ ਗੱਲਾਂ ਨੂੰ ਸੁਣਦੇ ਹੋਏ ਇਸ ਦਿਸ਼ਾ ਵਿੱਚ ਉਚਿਤ ਕਦਮ ਚੁੱਕੇ।

 à¨ªà¨¿à¨›à¨²à©‡ ਸਾਲ ਕਈ ਵੱਡੇ ਘਟਨਾਕ੍ਰਮ ਸਾਹਮਣੇ ਆਏ: ਵਿਦੇਸ਼ ਮੰਤਰੀ
ਵਿਦੇਸ਼ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਤਿੰਨ ਅਜਿਹੇ ਵੱਡੇ ਘਟਨਾਕ੍ਰਮ ਸਾਹਮਣੇ ਆਏ ਜਿਸ ਨੇ ਦੇਸ਼ ਵਿੱਚ ਸਾਨੂੰ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਇਨ੍ਹਾਂ ਘਟਨਾਵਾਂ ਨੇ ਦੁਨੀਆ ਨੂੰ ਵੀ ਪ੍ਰਭਾਵਿਤ ਕੀਤਾ ਜਿਸ ਵਿਚੋਂ ਕੋਵਿਡ-19 ਮਹਾਮਾਰੀ, ਇਸ ਦਾ ਆਰਥਿਕ ਪ੍ਰਭਾਵ ਅਤੇ ਇਸ ਦੀਆਂ ਚੁਣੌਤੀਆਂ ਸ਼ਾਮਲ ਹਨ। ਇਹ ਚੁਣੌਤੀਆਂ ਸਾਡੀਆਂ ਸਰਹੱਦਾਂ 'ਤੇ ਆ ਗਈਆਂ ਅਤੇ ਕੁਦਰਤੀ ਤੌਰ 'ਤੇ ਇਸ ਦਾ ਆਪਣਾ ਪ੍ਰਭਾਵ ਵੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਮਾਮਲਿਆਂ ਵਿੱਚ ਮੈਂ ਕਹਿਣਾ ਚਾਹਾਂਗਾ ਕਿ ਇਹ ਮੁਸ਼ਕਿਲ ਚੁਣੌਤੀਆਂ ਸਨ। ਇਸ ਬਾਰੇ ਕਾਫ਼ੀ ਚਰਚਾਵਾਂ ਹੋਈਆਂ ਅਤੇ ਕੁਦਰਤੀ ਤੌਰ 'ਤੇ ਅਜਿਹਾ ਹੋਣਾ ਵੀ ਚਾਹੀਦੀ ਸੀ। ਇਸ ਸੰਬੰਧ ਵਿੱਚ ਸਖ਼ਤ ਫ਼ੈਸਲਾ, ਕਈ ਤਰ੍ਹਾਂ ਦੀਆਂ ਅਟਕਲਾਂ ਅਤੇ ਕਾਫ਼ੀ ਗਿਣਤੀ ਵਿੱਚ ਬਿਨਾਂ ਮੰਗੀ ਸਲਾਹ ਵੀ ਸੀ।

 
< Prev   Next >

Advertisements