:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
‘ਖੇਤੀ ਕਾਨੂੰਨਾਂ ਦੇ ਵਿਰੋਧ ’ਚ 15 ਪਿੰਡਾਂ ਦੇ ਕਿਸਾਨਾਂ ਨੇ ਬਣਾਈ ਟਰੈਕਟਰ-ਟਰਾਲੀ ਲੜੀ’ PRINT ਈ ਮੇਲ
farmer protest tractor trolley seriesਸੋਨੀਪਤ  --28ਫਰਵਰੀ-(ਮੀਡੀਦੇਸਪੰਜਾਬ)--  ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੋਨੀਪਤ-ਗੋਹਾਨਾ ਰੋਡ ਦੇ 15 ਪਿੰਡਾਂ ਦੇ ਕਿਸਾਨਾਂ ਨੇ ਟਰੈਕਟਰ-ਟਰਾਲੀ ਲੜੀ ਬਣਾ ਕੇ ਰੋਸ ਪ੍ਰਗਟ ਕੀਤਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਅੰਦੋਲਨ ਵਾਪਸ ਨਹੀਂ ਲੈਣਗੇ। ਇਸ ਦੇ ਨਾਲ-ਨਾਲ ਕਿਸਾਨਾਂ ਨੇ ਸਰਕਾਰ ਨੂੰ ਨਸੀਹਤ ਵੀ ਦਿੱਤੀ ਕਿ ਉਹ ਉਨ੍ਹਾਂ ਦੇ ਸਬਰ ਦੀ ਪ੍ਰੀਖਿਆ ਨਾ ਲਵੇ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸੋਨੀਪਤ ਦੇ ਕਨਵੀਨਰ ਮਾਸਟਰ ਈਸ਼ਵਰ ਦਹੀਆ ਨੇ ਕਿਹਾ ਕਿ ਕਿਸਾਨ ਵਿਰੋਧੀ ਤਿੰਨੋਂ ਕਾਲੇ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਦੇ ਵਿਰੋਧ ਵਿਚ ਅੰਦੋਲਨ ਬਹੁਤ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ। ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਤਕ ਇਹ ਅੰਦੋਲਨ ਜਾਰੀ ਰਹੇਗਾ। ਟਰੈਕਟਰ-ਟਰਾਲੀ ਲੜੀ ਦੌਰਾਨ ਸੜਕ ਉੱਪਰੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਕਿਸੇ ਵੀ ਤਰ੍ਹਾਂ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਅਤੇ ਪੂਰਾ ਵਿਖਾਵਾ ਸ਼ਾਂਤੀਪੂਰਨ ਢੰਗ ਨਾਲ ਖਤਮ ਹੋਇਆ। ਸ਼ਾਮ 4 ਵਜੇ ਤੋਂ ਬਾਅਦ ਸਾਰੇ ਕਿਸਾਨਾਂ ਨੇ ਵਿਖਾਵਾ ਖਤਮ ਕਰ ਦਿੱਤਾ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement