:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ PRINT ਈ ਮੇਲ
giddarbaha farmer ruldu singh mansa lakha sidhanaਸ੍ਰੀ ਮੁਕਤਸਰ ਸਾਹਿਬ --28ਫਰਵਰੀ-(ਮੀਡੀਦੇਸਪੰਜਾਬ)-- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਅੱਜ ਗਿੱਦੜਬਾਹਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਿਖੇ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਅਜੇ ਹੋਰ ਲੰਬਾ ਚੱਲੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਇਕਜੁੱਟ ਹੋ ਕਿ ਸੰਘਰਸ਼ ’ਚ ਸਾਥ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਹੁਣ ਦੋ ਜਿੰਮੇਵਾਰੀਆਂ ਹਨ ਹਾੜੀ ਦੀ ਫਸਲ ਵੀ ਸੰਭਾਲਣੀ ਹੈ ਅਤੇ ਸੰਘਰਸ਼ ’ਚ ਵੀ ਯੋਗਦਾਨ ਪਾਉਣਾ ਤੇ ਕਿਸਾਨ ਇਸ ਲਈ ਤਿਆਰ ਹਨ।

ਰਾਕੇਸ਼ ਟਿਕੈਤ ਦੇ ਬਿਆਨਾਂ ਸਬੰਧੀ ਰੁਲਦੂ ਸਿੰਘ ਨੇ ਕਿਹਾ ਕਿ ਜੇਕਰ ਟਰੈਕਟਰਾਂ ਰਾਹੀਂ ਸੰਸਦ ਘੇਰਨ ਜਾਂ ਹੋਰ ਫੈਸਲੇ ਸੰਯੁਕਤ ਮੋਰਚੇ ਵਲੋਂ ਲਏ ਜਾਂਦੇ ਹਨ ਤਾਂ ਸਾਰੀਆਂ ਜਥੇਬੰਦੀਆ ਉਸ ਤੇ ਪਹਿਰਾ ਦੇਣਗੀਆਂ। ਬੀਤੇ ਦਿਨੀਂ ਮਹਿਰਾਜ ਵਿਚ ਲੱਖਾ ਸਿਧਾਣਾ ਦੇ ਹਕ ’ਚ ਹੋਏ ਇਕੱਠ ਸਬੰਧੀ ਰੁਲਦੂ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਹੁਣ ਜੋ ਵੀ ਇਕੱਠ ਹੋ ਰਹੇ ਹਨ ਉਹ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ ਹੀ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਕੋਈ ਹੋਰ ਕਿਸਾਨ ਆਗੂ ਇਸ ਰਾਇ ਨਾਲ ਸਹਿਮਤ ਹੋਵੇ ਜਾਂ ਨਾਂ ਪਰ ਉਨ੍ਹਾਂ ਦੀ ਰਾਇ ਕਿ ਲੱਖਾ ਸਿਧਾਣਾ ਨਾਲ ਨੌਜਵਾਨ ਜੁੜੇ ਹਨ ਅਤੇ ਉਸ ਨੂੰ ਸੰਯੁਕਤ ਕਿਸਾਨ ਮੋਰਚੇ ਦੀਆਂ ਜਿਵੇਂ 31 ਜਥੇਬੰਦੀਆਂ ਹਿੱਸਾ ਹਨ, ਉਵੇਂ ਹਿੱਸਾ ਬਣਨਾ ਚਾਹੀਦਾ ਹੈ। ਰੁਲਦੂ ਸਿੰਘ ਮਾਨਸਾ ਨੇ ਵਿਸਥਾਰ ਨਾਲ ਦੱਸਿਆ ਕਿ ਕਿਸ ਤਰ੍ਹਾਂ ਪਹਿਲੇ ਦਿਨ ਤੋਂ ਹੀ ਸਰਕਾਰ ਵੱਲੋ ਅੰਦੋਲਨ ਨੂੰ ਫੇਲ ਕਰਨ ਦੀਆਂ ਸਾਜ਼ਿਸ਼ਾਂ ਚਲ ਰਹੀਆਂ ਹਨ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement