:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਫ਼ਸਾਨਾ ਨੇ ਇਸ ਗਾਇਕ ਨਾਲ ਕਰਵਾਈ ਮੰਗਣੀ, ਸੋਸ਼ਲ ਮੀਡੀਆ ’ਤੇ ਲੱਗਾ ਵਧਾਈਆਂ ਦਾ ਤਾਂਤਾ PRINT ਈ ਮੇਲ
afsana  engagement  social media  congratulationsਚੰਡੀਗੜ੍ਹ --01ਮਾਰਚ-(ਮੀਡੀਆਦੇਸਪੰਜਾਬ)-- ਪੰਜਾਬ ਦੀ ਮਸ਼ਹੂਰ ਗਾਇਕਾ ਅਫਸਾਨਾ ਖਾਨ ਨੇ ਪੰਜਾਬੀ ਸਿੰਗਰ ਸਾਜ਼ ਨਾਲ ਇਸ ਮੰਗਣੀ ਕਰ ਲਈ ਹੈ। ਜੀ ਹਾਂ, ਦੋਵਾਂ ਦੀ ਮੰਗਣੀ ਹੋ ਚੁੱਕੀ ਹੈ ਜਿਸਦੀ ਪੋਸਟ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ। ਦੋਵਾਂ ਦੇ ਫੈਨਸ ’ਚ ਬੇਹੱਦ ਖੁਸ਼ੀ ਦੇਖੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਅਫ਼ਸਾਨਾ ਖਾਨ ਜਲਦ ਹੀ ਸਿੰਗਰ ਸਾਂਝ ਨਾਲ ਵਿਆਹ ਕਰ ਲਵੇਗੀ।ਉਨ੍ਹਾਂ ਦੀਆਂ ਇਹ ਕਿਆਸਰਾਈਆਂ ਉਦੋਂ ਖ਼ਤਮ
ਹੋਈਆਂ ਜਦੋਂ ਗਾਇਕਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੀ ਮੰਗਣੀ ਦੀ ਪੋਸਟ ਸਾਂਝੀ ਕਰ ਫੈਨਸ ਨੂੰ ਖੁਸ਼ਖਬਰੀ ਦਿੱਤੀ ਦੱਸ ਦੇਈਏ ਕਿ ਅਫਸਾਨਾ ਖਾਨ ਨੇ ਪੰਜਾਬੀ ਇੰਡਸਟਰੀ ਤੋਂ ਬਾਅਦ ਬਾਲੀਵੁੱਡ ਵਿੱਚ ਆਪਣੀ ਆਵਾਜ਼ ਦਾ ਜਾਦੂ ਚਲਾਇਆ ਹੈ।ਉਨ੍ਹਾਂ ਦਾ ਹਾਲ ਹੀ ਵਿੱਚ ਇੱਕ ਗੀਤ ਰਿਲੀਜ਼ ਹੋਇਆ ਸੀ ਜਿਸ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਜਿਸ ਨੂੰ ਫੈਨਸ ਨੇ ਕਾਫੀ ਵਧ ਚੜ੍ਹ ਕੇ ਪਸੰਦ ਕੀਤਾ ਸੀ ਅਤੇ ਉਸ ਦੇ ਨਾਲ ਹੀ ਅਫਸਾਨਾ ਖਾਨ ਨੇ ਆਪਣੇ ਫੈਨਸ ਨੂੰ ਇਕ ਹੋਰ ਖੁਸ਼ਖਬਰੀ ਦੇ ਦਿੱਤੀ ਹੈ ਆਪਣੀ ਮੰਗਣੀ ਕਰਕੇ। ਜੇਕਰ ਗੱਲ ਸਾਂਝ ਦੀ ਕੀਤੀ ਜਾਵੇ ਤਾਂ ਬਾ ਕਮਾਲ ਆਵਾਜ਼ ਦੇ ਬਾਦਸ਼ਾਹ ਸਾਜ਼ ਅਕਸਰ ਆਪਣੀਆਂ ਵੀਡਿਓਜ਼ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਦੇ ਰਹਿੰਦੇ ਹਨ।
 
< Prev   Next >

Advertisements