:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਿੰਗਰ ਹਰਸ਼ਦੀਪ ਕੌਰ ਦੀ ਹੋਈ ਗੋਦ ਭਰਾਈ, ਤਸਵੀਰਾਂ ਆਈਆਂ ਸਾਹਮਣੇ PRINT ਈ ਮੇਲ
singer harshdeep kaur  baby shower party  photosਮੁੰਬਈ --01ਮਾਰਚ-(ਮੀਡੀਦੇਸਪੰਜਾਬ)-- ਬੀ-ਟਾਊਨ ਦੇ ਗਲਿਆਰਿਆਂ ਵਿਚ ਇਨ੍ਹੀਂ ਦਿਨੀਂ ਖ਼ੁਸ਼ੀਆਂ ਦਸਤਕ ਦੇ ਰਹੀਆਂ ਹਨ। ਅਨੁਸ਼ਕਾ ਸ਼ਰਮਾ, ਕਰੀਨਾ ਕਪੂਰ ਦੇ ਘਰ ਕਿਲਕਾਰੀ ਗੂੰਜਣ ਦੇ ਬਾਅਦ ਹੁਣ ਬਾਲੀਵੁੱਡ ਦੀ ਪ੍ਰਸਿੱਧ ਪਲੇਅਬੈਕ ਸਿੰਗਰ ਹਰਸ਼ਦੀਪ ਕੌਰ ਜਲਦ ਮਾਂ ਬਣਨ ਵਾਲੀ ਹੈ। ਕੁੱਝ ਦਿਨ ਪਹਿਲਾਂ ਹੀ ਹਰਸ਼ਦੀਪ ਕੌਰ ਨੇ ਆਪਣੀ ਪ੍ਰੈਗਨੈਂਸੀ ਦੇ ਬਾਰੇ ਵਿਚ ਦੱਸਿਆ ਸੀ। ਇਸ ਦੌਰਾਨ ਹੁਣ ਹਰਸ਼ਦੀਪ ਦੀ ਬੇਬੀ ਸ਼ਾਵਰ ਪਾਰਟੀ (ਗੋਦ ਭਰਾਈ) ਹੋਈ ਹੈ,
ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਇਸ ਪਾਰਟੀ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਦੋਸਤ ਸ਼ਾਮਲ ਹੋਏ। ਇਸ ਪਾਰਟੀ ਵਿਚ ਹਰਸ਼ਦੀਪ ਦੀ ਬੈਸਟ ਫਰੈਂਡ ਅਤੇ ਗਰਭਵਤੀ ਸਿੰਗਰ ਨੀਤੀ ਮੋਹਨ ਵੀ ਸ਼ਾਮਲ ਹੋਈ ਲੁੱਕ ਦੀ ਗੱਲ ਕਰੀਏ ਤਾਂ ਹਰਸ਼ਦੀਪ ਪ੍ਰਿੰਟੇਡ ਫਲਾਵਰ ਵਾਲੀ ਡਰੈਸ ਵਿਚ ਨਜ਼ਰ ਆਈ। ਉਥੇ ਹੀ ਨੀਤੀ ਨੂੰ ਯੇਲੋ ਸਟ੍ਰੈਪਡ ਆਊਟਫਿਟ ਵਿਚ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਦੋਵਾਂ ਦੇ ਚਿਹਰਿਆਂ ’ਤੇ ਪ੍ਰੈਗਨੈਂਸੀ ਗਲੋਅ ਸਾਫ਼ ਨਜ਼ਰ ਆ ਰਿਹਾ ਹੈ ਹਰਸ਼ਦੀਪ ਦੀ ਬੇਬੀ ਸ਼ਾਵਰ ਪਾਰਟੀ ਦਾ ਕੇਕ ਵੀ ਬੇਹੱਦ ਖ਼ੂਬਸੂਰਤ ਸੀ। ਇਹ ਕੇਕ ਗੁਲਾਬੀ ਅਤੇ ਨੀਲੇ ਰੰਗ ਦਾ ਸੀ। ਗੁਲਾਬੀ ਵਾਲੇ ਹਿੱਸੇ ’ਤੇ ਕੁੜੀ ਬਣੀ ਹੈ, ਜਿਸ ਦੇ ਹੇਠਾਂ ਕੌਰ ਲਿਖਿਆ ਸੀ। ਉਥੇ ਹੀ ਨੀਲੇ ਵਾਲੇ ਹਿੱਸੇ ’ਤੇ ਮੁੰਡਾ ਬਣਿਆ ਹੋਇਆ ਹੈ, ਜਿਸ ਦੇ ਹੇਠਾਂ ਸਿੰਘ ਲਿਖਿਆ ਸੀ। ਇਨ੍ਹਾਂ ਤਸਵੀਰਾਂ ਦੇ ਨਾਲ ਹਰਸ਼ਦੀਪ ਨੇ ਕੈਪਸ਼ਨ ਵਿਚ ਲਿਖਿਆ, ‘ਫੂਲ ਸਾ ਹੈ ਖਿਲਾ ਆਜ ਕਾ ਦਿਨ।’
 
< Prev   Next >

Advertisements

Advertisement
Advertisement
Advertisement
Advertisement
Advertisement
Advertisement