:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅਮਿਤਾਭ ਬੱਚਨ ਨੇ ਕਰਵਾਇਆ ਮੋਤੀਆਬਿੰਦ ਦਾ ਆਪ੍ਰੇਸ਼ਨ, ਅੱਜ ਹਸਪਤਾਲ ਤੋਂ ਹੋਣਗੇ ਡਿਸਚਾਰਜ PRINT ਈ ਮੇਲ
amitabh bachchan  cataract  operationਮੁੰਬਈ --01ਮਾਰਚ-(ਮੀਡੀਦੇਸਪੰਜਾਬ)--  ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੀ ਅੱਖ ਵਿਚੋਂ ਮੋਤੀਆਬਿੰਦ ਹਟਾਉਣ ਲਈ ਐਤਵਾਰ ਨੂੰ ਛੋਟਾ ਜਿਹਾ ਲੇਜਰ ਆਪ੍ਰੇਸ਼ਨ ਕੀਤਾ ਗਿਆ। ਉਨ੍ਹਾਂ ਦੇ ਇਕ ਦੋਸਤ ਨੇ ਦੱਸਿਆ ਕਿ ਬਿਗ ਬੀ ਆਪ੍ਰੇਸ਼ਨ ਥਿਏਟਰ ਵਿਚ ਗਏ ਅਤੇ ਬਾਹਰ ਆ ਗਏ। 24 ਘੰਟੇ ਤੱਕ ਉਹ ਡਾਕਟਰਾਂ ਦੀ ਨਿਗਰਾਨੀ ਵਿਚ ਰਹਿਣਗੇ ਅਤੇ ਸੋਮਵਾਰ ਨੂੰ ਘਰ ਵਾਪਸ ਜਾਣਗੇ ਅਮਿਤਾਭ ਬੱਚਨ ਨੇ ਸ਼ਨੀਵਾਰ ਨੂੰ ਆਪਣੇ ਬਲਾਗ ਵਿਚ ਲਿਖਿਆ ਸੀ ਕਿ
ਉਨ੍ਹਾਂ ਦੀ ਤਬੀਅਤ ਵਿਗੜ ਗਈ ਹੈ ਅਤੇ ਹੁਣ ਉਨ੍ਹਾਂ ਨੂੰ ਸਰਜਰੀ ਕਰਵਾਉਣੀ ਪਵੇਗੀ। 78 ਸਾਲਾ ਅਮਿਤਾਭ ਨੇ ਸ਼ਨੀਵਾਰ ਨੂੰ ਆਪਣੇ ਬਲਾਗ ਵਿਚ ਲਿਖਿਆ ਕਿ ‘ਮੈਡੀਕਲ ਕੰਡੀਸ਼ਨ...ਸਰਜਰੀ... ਮੈਂ ਲਿਖ ਨਹੀਂ ਸਕਦਾ, ਏ. ਬੀ.।’ ਅਮਿਤਾਭ ਨੇ ਇਸ ਤੋਂ ਇਲਾਵਾ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਸੀ। ਸੋਸ਼ਲ ਮੀਡੀਆ ਰਾਹੀਂ ਆਪਣੀ ਛੋਟੀ ਤੋਂ ਛੋਟੀ ਗੱਲ ਵੀ ਸਾਂਝੀ ਕਰਦੇ ਰਹਿੰਦੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement