:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਐਸ਼ਵਰਿਆ ਰਾਏ ਦੀ ਹਮਸ਼ਕਲ ਨੇ ਕੀਤਾ ਪ੍ਰਸ਼ੰਸ਼ਕਾਂ ਨੂੰ ਹੈਰਾਨ PRINT ਈ ਮੇਲ
ਇੱਕ ਜਾਂ ਵੱਧ ਲੋਕ ਦਾ ਕਲੋਜ਼ਅੱਪ ਹੋ ਸਕਦਾ ਹੈਨਵੀਂ ਦਿੱਲੀ --01ਮਾਰਚ-(ਮੀਡੀਆਦੇਸਪੰਜਾਬ)-- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਦੇ ਪ੍ਰਸ਼ੰਸਕ ਆਮਨਾ ਇਮਰਾਨ ਨਾਂ ਦੀ ਪਾਕਿਸਤਾਨੀ ਮਹਿਲਾ ਨਾਲ ਸ਼ਕਲ ਮਿਲਦੀ ਦੇਖ ਕੇ ਹੈਰਾਨ ਹੋ ਗਏ। ਉਸ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਬੇਹੱਦ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਆਮਨਾ ਇਮਰਾਨ ਅਮਰੀਕਾ ’ਚ ਰਹਿੰਦੀ ਹੈ ਅਤੇ ਉਹ ਐਸ਼ਵਰਿਆ ਰਾਏ ਵਰਗੀ ਦਿਖਦੀ ਹੈ। ਫੋਟੋਗ੍ਰਾਫਰ ਵਿਰਲ ਭਯਾਨੀ ਨੇ ਐਸ਼ਵਰਿਆ ਅਤੇ ਆਮਨਾ ਦੀਆਂ
ਤਸਵੀਰਾਂ ਸਾਂਝੀਆਂ ਕੀਤੀਆਂ। ਕਈ ਲੋਕਾਂ ਨੇ ਉਨ੍ਹਾਂ ਦੇ ਹਮਸ਼ਕਲ ਹੋਣ ’ਤੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਇਕ ਪ੍ਰਸ਼ੰਸਕ ਨੇ ਲਿਖਿਆ ਹੈ ਕਿ ਪਹਿਲੀ ਵਾਰ ਮੈਨੂੰ ਲੱਗਾ ਕਿ ਉਹ ਐਸ਼ਵਰਿਆ ਰਾਏ ਬੱਚਨ ਹੀ ਹੈ। ਉੱਧਰ ਇਕ ਹੋਰ ਨੇ ਲਿਖਿਆ ਕਿ ਇਕ ਸੈਕਿੰਡ ਲਈ ਮੈਨੂੰ ਲੱਗਾ ਕਿ ਉਹ ਐਸ਼ਵਰਿਆ ਰਾਏ ਹਨ। ਕੁਝ ਹੋਰ ਪ੍ਰਸ਼ੰਸਕ ਨੇ ਲਿਖਿਆ ਕਿ ਮੈਨੂੰ ਲੱਗਾ ਕਿ ਆਮਨਾ ਇਮਰਾਨ ਨੇ ਐਸ਼ਵਰਿਆ ਰਾਏ ਦੀ ਤਰ੍ਹਾਂ ਦਿੱਸਣ ਲਈ ਪਲਾਸਟਿਕ ਸਰਜਰੀ ਦਾ ਸਹਾਰਾ ਲਿਆ ਹੈ। ਪਲਾਸਟਿਕ ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਨਾਲ ਕੋਸ਼ਿਸ਼ ਕੀਤੀ ਗਈ ਹੈ ਐਸ਼ਵਰਿਆ ਦੀ ਤਰ੍ਹਾਂ ਦਿੱਸਣ ਲਈ ਉੱਧਰ ਆਮਨਾ ਨੇ ਇਸ ਪੋਸਟ ’ਤੇ ਲਿਖਿਆ ਕਿ ਧੰਨਵਾਦੀ ਹਾਂ। ਤੁਹਾਡੇ ਸਾਰਿਆਂ ਦੇ ਪਿਆਰ ਲਈ ਧੰਨਵਾਦ ਅਤੇ ਮੈਂ ਕੋਈ ਸਰਜਰੀ ਨਹੀਂ ਕਰਵਾਈ ਹੈ। ਤੁਹਾਨੂੰ ਸਭ ਨੂੰ ਢੇਰ ਸਾਰਾ ਪਿਆਰ। ਆਮਨਾ ਤੋਂ ਪਹਿਲਾਂ ਮਾਨਸੀ ਨਾਈਕ ਅਤੇ ਅੰਮਿ੍ਰਤਾ ਵੀ ਐਸ਼ਵਰਿਆ ਦੀ ਹਮਸ਼ਕਲ ਦੇ ਤੌਰ ’ਤੇ ਨਜ਼ਰ ਆ ਚੁੱਕੀਆਂ ਹਨ ਹੈ। ਅੰਮਿ੍ਰਤਾ ਆਪਣੇ ਟਿਕ-ਟਾਕ ਵੀਡੀਓ ਲਈ ਮਸ਼ਹੂਰ ਸੀ। ਉਹ ਐਸ਼ਵਰਿਆ ਦੀ ਤਰ੍ਹਾਂ ਮੇਕਅਪ ਕਰਦੀ ਸੀ। ਅੰਮ੍ਰਿਤਾ ਇਕ ਮਾਡਲ ਹੈ ਅਤੇ ਉਹ ਜਿਊਲਰੀ ਦੀ ਬ੍ਰਾਂਡ ’ਚ ਹਮੇਸ਼ਾ ਨਜ਼ਰ ਆਉਂਦੀ ਹੈ ਐਸ਼ਵਰਿਆ ਰਾਏ ਪਿਛਲੀ ਵਾਰ 2018 ’ਚ ਆਈ ਫ਼ਿਲਮ ‘ਫੰਨੇ ਖ਼ਾਨ’ ’ਚ ਨਜ਼ਰ ਆਈ ਸੀ। ਇਸ ਫ਼ਿਲਮ ’ਚ ਉਸ ਤੋਂ ਇਲਾਵਾ ਅਨਿਲ ਕਪੂਰ ਅਤੇ ਰਾਜਕੁਮਾਰ ਰਾਓ ਦੀ ਮੁੱਖ ਭੂਮਿਕਾ ਸੀ। ਉਹ ਜਲਦ ਮਣੀਰਤਨਮ ਦੀ ਅਗਲੀ ਫ਼ਿਲਮ ’ਚ ਨਜ਼ਰ ਆਵੇਗੀ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਐਸ਼ਵਰਿਆ ਰਾਏ ਫ਼ਿਲਮ ਅਦਾਕਾਰਾ ਹੈ। ਉਸ ਦੀਆਂ ਫ਼ਿਲਮਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰਦੇ ਹਨ।
 
< Prev   Next >

Advertisements