:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਨਿਲ ਵਿਜ ਬੋਲੇ- ਮੈਂ ਤਾਂ ਨਹੀਂ ਲਗਵਾਵਾਂਗਾ ਕੋਵਿਡ ਵੈਕਸੀਨ, ਦੱਸੀ ਇਹ ਵਜ੍ਹਾ PRINT ਈ ਮੇਲ
anil vij says he will not take covid vaccineਹਰਿਆਣਾ --01ਮਾਰਚ-(ਮੀਡੀਦੇਸਪੰਜਾਬ)--  ਦੇਸ਼ ਭਰ ’ਚ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਕੋਵਿਡ ਟੀਕਾਕਰਨ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਹੁਣ 45 ਸਾਲ ਤੋਂ ਉੱਪਰ ਦੇ ਆਮ ਲੋਕ ਜੋ ਗੰਭੀਰ ਰੂਪ ਨਾਲ ਬੀਮਾਰ ਹਨ ਅਤੇ 60 ਸਾਲ ਤੋਂ ਉੱਪਰ ਦੇ ਬਜ਼ੁਰਗ ਵੀ ਟੀਕਾ ਲਗਵਾ ਸਕਣਗੇ। ਇਸ ਦਰਮਿਆਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਉਹ ਟੀਕਾ ਨਹੀਂ ਲਗਵਾਉਣਗੇ। ਉਨ੍ਹਾਂ ਨੇ ਇਸ ਦੇ ਪਿੱਛੇ ਦੀ ਵਜ੍ਹਾ ਵੀ ਦੱਸੀ ਹੈ। ਵਿਜ ਨੇ ਇਸ ਦੇ ਨਾਲ ਹੀ ਲੋਕਾਂ ਨੂੰ ਵੱਧ-ਚੜ੍ਹ ਕੇ ਟੀਕਾ ਲਗਵਾਉਣ ਦੀ ਅਪੀਲ ਵੀ ਕੀਤੀ ਹੈ।
ਵਿਜ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਆਮ ਜਨਤਾ ਲਈ ਕੋਰੋਨਾ ਵੈਕਸੀਨ ਸ਼ੁਰੂ ਹੋਣ ਜਾ ਰਹੀ ਹੈ। ਸਾਰਿਆਂ ਨੂੰ ਬਿਨਾਂ ਪ੍ਰਵਾਹ ਕੀਤੇ ਵੈਕਸੀਨ ਲਗਵਾਉਣੀ ਚਾਹੀਦੀ ਹੈ। ਮੈਂ ਤਾਂ ਨਹੀਂ ਲਗਵਾ ਸਕਾਂਗਾ, ਕਿਉਂਕਿ ਕੋਵਿਡ-19 ਹੋਣ ਤੋਂ ਬਾਅਦ ਮੇਰੀ ਐਂਟੀਬੌਡੀ 300 ਬਣੀ ਹੈ, ਜੋ ਕਿ ਬਹੁਤ ਜ਼ਿਆਦਾ ਹੈ। ਸ਼ਾਇਦ ਮੈਂ ਜੋ ਟਰਾਇਲ ਵੈਕਸੀਨ ਲਗਵਾਈ ਸੀ, ਉਸ ’ਚ ਉਸ ਦਾ ਵੀ ਯੋਗਦਾਨ ਹੋਵੇ। ਮੈਨੂੰ ਅਜੇ ਵੈਕਸੀਨ ਦੀ ਲੋੜ ਨਹੀਂ ਹੈ ਦੱਸਣਯੋਗ ਹੈ ਕਿ ਪ੍ਰਾਈਵੇਟ ਹਸਪਤਾਲ ਕੋਵਿਡ-19 ਵੈਕਸੀਨ ਦੀ ਪ੍ਰਤੀ ਖ਼ੁਰਾਕ 250 ਰੁਪਏ ਫੀਸ ਵਸੂਲ ਸਕਣਗੇ। ਅੱਜ ਤੋਂ ਸ਼ੁਰੂ ਹੋਇਆ ਟੀਕਾਕਰਨ ਦਾ ਦੂਜਾ ਪੜਾਅ 6 ਹਫ਼ਤੇ ਚੱਲੇਗਾ। ਟੀਕਾ ਲਗਵਾਉਣ ਦੇ ਇੱਛੁਕ ਲੋਕਾਂ ਨੂੰ CoWIN ਪੋਰਟਲ ’ਤੇ ਰਜਿਸਟ੍ਰੇਸ਼ਨ ਕਰਾਉਣੀ ਹੋਵੇਗੀ। ਇਸ ਪੋਰਟਲ ਵਿਚ ਪਾਤਰ ਲਾਭਪਾਤਰੀ ਆਪਣੀ ਪਸੰਦ ਦਾ ਕੇਂਦਰ ਚੁਣ ਸਕਦੇ ਹਨ ਅਤੇ ਉਪਲੱਬਧ ਸਟਾਲ ਦੇ ਆਧਾਰ ’ਤੇ ਨਿਯੁਕਤੀ ਲਈ ਨਾਮ ਦਰਜ ਕਰਵਾ ਸਕਦੇ ਹਨ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement