:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਤੋਂ ਮੁਅੱਤਲ ਕਾਂਗਰਸ ਵਿਧਾਇਕ ਸਦਨ ਦੇ ਬਾਹਰ ਧਰਨੇ ਤੇ ਬੈਠੇ PRINT ਈ ਮੇਲ
himachal pradesh congress mla vidhan sabha dharnaਸ਼ਿਮਲਾ --01ਮਾਰਚ-(ਮੀਡੀਦੇਸਪੰਜਾਬ)--ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਤੋਂ ਪੂਰੇ ਬਜਟ ਸੈਸ਼ਨ ਲਈ ਮੁਅੱਤਲ ਕਾਂਗਰਸ ਦੇ 5 ਵਿਧਾਇਕ ਆਪਣੇ ਮੁਅੱਤਲ ਅਤੇ ਆਪਣੇ ਵਿਰੁੱਧ ਸ਼ਿਕਾਇਤ ਦਰਜ ਕੀਤੇ ਜਾਣ ਦੇ ਵਿਰੋਧ 'ਚ ਸੋਮਵਾਰ ਨੂੰ ਸਦਨ ਦੇ ਬਾਹਰ ਧਰਨੇ 'ਤੇ ਬੈਠ ਗਏ। ਵਿਰੋਧੀ ਧਿਰ ਦੇ ਨੇਤਾ ਮੁਕੇਸ਼ ਅਗਨੀਹੋਤਰੀ ਅਤੇ ਵਿਧਾਇਕ ਹਰਸ਼ਵਰਧਨ ਚੌਹਾਨ, ਸਤਪਾਲ ਰਾਇਜਾਦਾ, ਸੁੰਦਰ ਸਿੰਘ ਅਤ
ਵਿਨੇ ਕੁਮਾਰ ਨੂੰ ਰਾਜਪਾਲ ਬੰਦਾਰੂ ਦੱਤਾਤ੍ਰੇਯ ਨਾਲ ਗਲਤ ਰਵੱਈਆ ਕਰਨ ਦੇ ਦੋਸ਼ 'ਚ ਸ਼ੁੱਕਰਵਾਰ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਵਿਧਾਨ ਸਭਾ ਸਪੀਕਰ ਵਿਪਿਨ ਪਰਮਾਰ ਨੇ ਸ਼ਿਕਾਇਤ ਦਰਜ ਕਰਨ ਲਈ ਡੀ.ਜੀ.ਪੀ. ਸੰਜੇ ਕੁੰਡੂ ਨੇ ਇਕ ਸ਼ਿਕਾਇਤ ਭੇਜੀ ਸੀ। ਵਿਧਾਇਕ ਇਕ ਪਾਸੇ ਜਿੱਥੇ ਧਰਨੇ 'ਤੇ ਬੈਠੇ ਸਨ, ਉੱਥੇ ਹੀ ਬਜਟ ਸੈਸ਼ਨ ਦਾ ਦੂਜਾ ਦਿਨ ਕੁਝ ਸਾਬਕਾ ਵਿਧਾਇਕਾਂ ਅਤੇ ਕਾਂਗੜਾ ਜ਼ਿਲ੍ਹੇ ਦੇ ਫਤਿਹਪੁਰ ਤੋਂ ਕਾਂਗਰਸ ਵਿਧਾਇਕ ਸੁਜਾਨ ਸਿੰਘ ਪਠਾਨੀਆ ਦੇ ਲੰਬੀ ਬੀਮਾਰੀ ਤੋਂ ਬਾਅਦ 13 ਫਰਵਰੀ ਨੂੰ ਦਿਹਾਂਤ ਹੋਣ ਕਾਰਨ ਸੋਗ ਪ੍ਰਸਤਾਵ ਨਾਲ ਸ਼ੁਰੂ ਹੋਇਆ ਅਗਨੀਹੋਤਰੀ ਨੇ ਮੀਡੀਆ ਨਾਲ ਗੱਲਬਾਤ 'ਚ ਸ਼ੁੱਕਰਵਾਰ ਦੀ ਘਟਨਾ ਲਈ ਮੁੱਖ ਮੰਤਰੀ ਜੈਰਾਮ ਠਾਕੁਰ 'ਤੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵਿਧਾਇਕਾਂ ਨਾਲ ਕੁੱਟਮਾਰ ਹੋਈ ਅਤੇ ਇਸ ਕੰਮ ਦੇ ਜ਼ਿੰਮੇਵਾਰ ਡਿਪਟੀ ਸਪੀਕਰ ਅਤੇ ਮੰਤਰੀਆਂ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਦਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਸਦਨ 'ਚ ਬਜਟ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ ਹੋਣ ਕਾਰਨ ਰਾਜਪਾਲ ਨੇ ਆਪਣਾ ਭਾਸ਼ਣ ਛੋਟਾ ਰੱਖਿਆ ਅਤੇ ਜਦੋਂ ਉਹ ਰਾਜਭਵਨ ਲਈ ਰਵਾਨਾ ਹੋਣ ਵਾਲੇ ਸਨ, ਉਦੋਂ ਸ਼ੁੱਕਰਵਾਰ ਨੂੰ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਦੇ ਬਾਹਰ ਇਹ ਘਟਨਾ ਹੋਈ ਸੀ
 
< Prev   Next >

Advertisements

Advertisement
Advertisement
Advertisement
Advertisement
Advertisement
Advertisement