:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ ਵੱਲੋਂ ਯੂਕਰੇਨ ਲਈ 12 ਕਰੋੜ 50 ਲੱਖ ਡਾਲਰ ਦੇ ਰਾਹਤ ਪੈਕੇਜ ਦੀ ਘੋਸ਼ਣਾ PRINT ਈ ਮੇਲ
usa  relief packageਵਾਸ਼ਿੰਗਟਨ --02ਮਾਰਚ-(ਮੀਡੀਆਦੇਸਪੰਜਾਬ)--  ਅਮਰੀਕਾ ਨੇ ਸੋਮਵਾਰ ਨੂੰ ਯੂਕਰੇਨ ਲਈ 12 ਕਰੋੜ 50 ਲੱਖ ਡਾਲਰ ਦੇ ਮਿਲਟਰੀ ਮਦਦ ਪੈਕੇਜ ਦੀ ਘੋਸ਼ਣਾ ਕੀਤੀ। ਇਸ ਮਦਦ ਦੇ ਤਹਿਤ ਯੂਕਰੇਨੀ ਜਲਖੇਤਰ ਦੀ ਰੱਖਿਆ ਵਿਚ ਮਦਦ ਲਈ ਉਸ ਨੂੰ ਹਥਿਆਰਾਂ ਨਾਲ ਲੈਸ ਦੋ ਗਸ਼ਤੀ ਕਿਸ਼ਤੀਆਂ ਵੀ ਦਿੱਤੀਆਂ ਗਈਆਂ ਹਨ। ਪੇਂਟਾਗਨ ਨੇ ਦੱਸਿਆ ਕਿ 2021 ਵਿੱਤੀ ਸਾਲ ਲਈ ਸੰਸਦ ਨੇ ਜਿਸ ਬਕਾਇਆ 15 ਕਰੋੜ ਮਿਲਟਰੀ ਮਦਦ ਨੂੰ ਮਨਜ਼ੂਰੀ

ਦਿੱਤੀ ਹੈ, ਇਹ ਸਹਾਇਤਾ ਉਦੋਂ ਤੱਕ ਮੁਹੱਈਆ ਨਹੀਂ ਕਰਾਈ ਜਾਵੇਗੀ, ਜਦੋਂ ਤੱਕ ਵਿਦੇਸ਼ ਅਤੇ ਰੱਖਿਆ ਮੰਤਰਾਲਾ ਇਸ ਗੱਲ ਨੂੰ ਸਾਬਤ ਨਹੀਂ ਕਰ ਦਿੰਦੇ ਕਿ ਯੂਕਰੇਨ ਨੇ ਇਸ ਸਾਲ ਦੇ ਮਹੱਤਵਪੂਰਨ ਰੱਖਿਆ ਸੁਧਾਰਾਂ ਵਿਚ ਲੋੜੀਂਦੀ ਤਰੱਕੀ ਕੀਤੀ ਹੈ ਉਹਨਾਂ ਨੇ ਇਕ ਬਿਆਨ ਵਿਚ ਕਿਹਾ,''ਮੰਤਰਾਲਾ ਯੂਕਰੇਨ ਨੂੰ ਉਤਸ਼ਾਹਿਤ ਕਰਦਾ ਹੈ ਕਿ ਉਹ ਸੈਨਾ ਦੇ ਸਿਵਲ ਕੰਟਰੋਲ ਨੂੰ ਮਜ਼ਬੂਤ ਕਰਨ ਵਾਲੇ ਸੁਧਾਰ ਲਾਗੂ ਕਰਨਾ, ਪਾਰਦਰਸ਼ਿਤਾ ਨੂੰ ਉਤਸ਼ਾਹਿਤ ਕਰਨਾ, ਰੱਖਿਆ ਉਦਯੋਗ ਅਤੇ ਖਰੀਦਾਰੀ ਵਿਚ ਜਵਾਬਦੇਹੀ ਯਕੀਨੀ ਕਰਨਾ ਅਤੇ ਨਾਟੋ ਸਿਧਾਂਤਾ ਅਤੇ ਮਾਪਦੰਡਾਂ ਦੇ ਮੁਤਾਬਕ ਰੱਖਿਆ ਖੇਤਰ ਦਾ ਆਧੁਨਿਕੀਕਰਨ ਕਰਨਾ ਜਾਰੀ ਰੱਖੇ।'' ਯੂਕਰੇਨ ਰੂਸ ਨਾਲ ਸੰਘਰਸ਼ ਦੀ ਸਥਿਤੀ ਵਿਚ ਹੈ। ਰੂਸ ਨੇ ਕ੍ਰੀਮੀਆ ਪ੍ਰਾਇਦੀਪ 'ਤੇ 2014 ਵਿਚ ਕਬਜ਼ਾ ਕਰ ਲਿਆ ਸੀ ਅਤੇ ਉਹ ਪੂਰਬੀ ਯੂਕਰੇਨ ਵਿਚ ਮਾਸਕੋ ਸਮਰਥਕ ਬਾਗੀਆਂ ਨੂੰ ਸਮਰਥਨ ਦਿੰਦਾ ਹੈ। ਇਸ ਸੰਘਰਸ਼ ਦਾ ਇਹ 7ਵਾਂ ਸਾਲ ਹੈ ਜਿਸ ਵਿਚ 14,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਯੂਕਰੇਨ ਦੇ ਉਦਯੋਗ ਨੂੰ ਭਾਰੀ ਨੁਕਸਾਨ ਹੋਇਆ ਹੈ। 

ਪੇਂਟਾਗਨ ਨੇ ਕਿਹਾ ਕਿ ਉਹ ਦੋ ਮਾਰਕ VI ਗਸ਼ਤੀ ਕਿਸ਼ਤੀਆਂ ਦੇ ਇਲਾਵਾ ਤੋਪਾਂ ਦਾ ਮੁਕਾਬਲਾ ਕਰਨ ਲਈ ਰਡਾਰ ਉਪਲਬਧ ਕਰਾ ਰਿਹਾ ਹੈ। ਇਹ ਉਪਗ੍ਰਹਿ ਤੋਂ ਤਸਵੀਰਾਂ ਮੁਹੱਈਆ ਕਰਾਉਣ ਅਤੇ ਉਹਨਾਂ ਦੀ ਵਿਸ਼ਲੇਸ਼ਣ ਸਮਰੱਥਾ ਵਿਚ ਮਦਦ ਕਰ ਰਿਹਾ ਹੈ।ਇਸ ਦੇ ਨਾਲ ਹੀ ਮਿਲਟਰੀ ਮੈਡੀਕਲ ਇਲਾਜ ਅਤੇ ਲੜਾਈ ਦੌਰਾਨ ਜਵਾਨਾਂ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ਵਿਚ ਮਦਦ ਲਈ ਉਪਕਰਨ ਮੁਹੱਈਆ ਕਰਾ ਰਿਹਾ ਹੈ। ਉਸ ਨੇ ਕਿਹਾ,''ਇਹ ਕਦਮ ਯੂਕਰੇਨ ਨੂੰ ਰੱਖਿਆਤਮਕ ਜਾਨਲੇਵਾ ਹਥਿਆਰ ਮੁਹੱਈਆ ਕਰਾਉਣ ਦੀ ਅਮਰੀਕਾ ਦੀ ਵਚਨਬੱਧਤਾ ਦੀ ਦੁਬਾਰਾ ਪੁਸ਼ਟੀ ਕਰਦਾ ਹੈ ਤਾਂ ਜੋ ਯੂਕਰੇਨ ਰੂਸ ਦੀ ਹਮਲਾਵਰਤਾ ਖ਼ਿਲਾਫ਼ ਪ੍ਰਭਾਵਾਸ਼ਾਲੀ ਢੰਗ ਨਾਲ ਆਪਣੀ ਰੱਖਿਆ ਕਰ ਸਕੇ।''

 
< Prev   Next >

Advertisements