:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਿਨਾਂ ਸੋਚ-ਵਿਚਾਰ ਦੇ ‘ਨੋਟਬੰਦੀ’ ਦੇ ਫ਼ੈਸਲੇ ਕਾਰਨ ਦੇਸ਼ ’ਚ ਵਧੀ ਬੇਰੁਜ਼ਗਾਰੀ: ਮਨਮੋਹਨ ਸਿੰਘ PRINT ਈ ਮੇਲ
dr manmohan singh notebandi unemploymentਤਿਰੂਵਨੰਤਪੁਰਮ --02ਮਾਰਚ-(ਮੀਡੀਦੇਸਪੰਜਾਬ)-- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੰਗਲਵਾਰ ਯਾਨੀ ਕਿ ਅੱਜ ਕੇਂਦਰ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਮਨਮੋਹਨ ਸਿੰਘ ਨੇ ਕਿਹਾ ਕਿ ਸਾਲ 2016 ਵਿਚ ਭਾਜਪਾ ਅਗਵਾਈ ਵਾਲੀ ਸਰਕਾਰ ਵਲੋਂ ਬਿਨਾਂ ਸੋਚ-ਵਿਚਾਰ ਦੇ ਲਏ ਗਏ ਨੋਟਬੰਦੀ ਦੇ ਫ਼ੈਸਲੇ ਕਾਰਨ ਦੇਸ਼ ’ਚ ਬੇਰੁਜ਼ਗਾਰੀ ਵਧੀ ਹੈ ਅਤੇ ਗੈਰ-ਰਸਮੀ ਖੇਤਰ ਖ਼ਸਤਾਹਾਲ ਹਨ। ਉਨ੍ਹਾਂ ਨੇ ਸੂਬਿਆਂ ਤੋਂ ਨਿਯਮਿਤ ਰੂਪ ਨਾਲ ਸਲਾਹ-ਮਸ਼ਵਰਾ ਨਾ ਕਰਨ ਨੂੰ ਲੈ ਕੇ ਵੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕੀਤੀ ਹੈ।

ਦਰਅਸਲ ਮਨਮੋਹਨ ਸਿੰਘ ਆਰਥਿਕ ਵਿਸ਼ਿਆਂ ਦੇ ‘ਥਿੰਕ ਟੈਂਕ’ ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਡਿਵੈਲਪਮੈਂਟ ਸਟੱਡੀਜ਼ ਵਲੋਂ ਡਿਜ਼ੀਟਲ ਮਾਧਿਅਮ ਤੋਂ ਆਯੋਜਿਤ ਇਕ ਵਿਕਾਸ ਸੰਮੇਲਨ ਦਾ ਉਦਘਾਟਨ ਕਰਨ ਪੁੱਜੇ ਸਨ। ਇਸ ਸੰੰਮੇਲਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਵੱਧਦੇ ਵਿੱਤੀ ਸੰਕਟ ਨੂੰ ਲੁਕਾਉਣ ਲਈ ਭਾਰਤ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਵਲੋਂ ਕੀਤੇ ਗਏ ਅਸਥਾਈ ਉਪਾਅ ਦੇ ਚੱਲਦੇ ਕਰਜ਼ ਸੰਕਟ ਨਾਲ ਛੋਟੇ ਅਤੇ ਮੱਧ ਉਦਯੋਗ ਖੇਤਰ ਪ੍ਰਭਾਵਿਤ ਹੋ ਸਕਦੇ ਹਨ। ਇਸ ਸਥਿਤੀ ਦੀ ਅਸੀਂ ਅਣਦੇਖੀ ਨਹੀਂ ਕਰ ਸਕਦੇ। ਉਨ੍ਹਾਂ ਨੇ ‘ਉਡੀਕ ਕਰੋ 2030’ ’ਚ ਕਿਹਾ ਕਿ ਬੇਰੁਜ਼ਗਾਰੀ ਸਿਖਰਾਂ ’ਤੇ ਹੈ ਅਤੇ ਗੈਰ-ਰਸਮੀ ਖੇਤਰ ਖ਼ਸਤਾਹਾਲ ਹਨ। ਇਹ ਸੰਕਟ 2016 ਵਿਚ ਬਿਨਾਂ ਸੋਚੇ-ਸਮਝੇ ਲਈ ਗਏ ਨੋਟਬੰਦੀ ਦੇ ਫ਼ੈਸਲੇ ਦੇ ਚੱਲਦੇ ਪੈਦਾ ਹੋਇਆ ਹੈ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement