:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਹੁਲ ਨੇ ਮੋਦੀ ਸਰਕਾਰ ਤੇ ਫਿਰ ਬੋਲਿਆ ਹਮਲਾ, ਕਿਹਾ- ਕਿਸਾਨ ਆਪਣਾ ਹੱਕ ਲੈ ਕੇ ਰਹੇਗਾ PRINT ਈ ਮੇਲ
rahul gandhi narendra modi farmers agriculture lawਨਵੀਂ ਦਿੱਲੀ --02ਮਾਰਚ-(ਮੀਡੀਦੇਸਪੰਜਾਬ)--  ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ ਨੂੰ ਆਪਣੇ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਜੋ ਦੇਸ਼ ਨੂੰ ਅੰਨ ਦਿੰਦਾ ਰਿਹਾ ਹੈ, ਹੁਣ ਉਹ ਕਿਸਾਨ ਹੱਕ ਲੈ ਕੇ ਰਹੇਗਾ। ਖੇਤੀ ਵਿਰੋਧੀ, ਦੇਸ਼ ਵਿਰੋਧੀ ਕਾਨੂੰਨ ਵਾਪਸ ਲਵੋ! ਦੱਸਣਯੋਗ ਹੈ ਕਿ ਇਸ ਮੁੱਦੇ 'ਤੇ ਕਾਂਗਰਸ ਤੋਂ ਇਲਾਵਾ ਕਈ ਵਿਰੋਧੀ ਦਲਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ

ਹਮਲਾ ਕੀਤਾ ਹੈ। ਜਿਨ੍ਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਭਾਜਪਾ ਦੇ ਕਈ ਵਿਰੋਧੀ ਦਲ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਜਨਤਾ ਵਿਚਾਲੇ ਪ੍ਰਮੁੱਖਤਾ ਨਾਲ ਲੈ ਕੇ ਜਾ ਰਹੇ ਹਨ ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਤਾਮਿਲਨਾਡੂ ਨੂੰ ਭਾਸ਼ਾ ਅਤੇ ਸੰਸਕ੍ਰਿਤ ਵਿਰੋਧੀ ਤਾਕਤਾਂ ਅਤੇ ਇਕ ਸੰਸਕ੍ਰਿਤ, ਇਕ ਰਾਸ਼ਟਰ ਅਤੇ ਇਕ ਇਤਿਹਾਸ ਦੀ ਧਾਰਨਾ ਪੇਸ਼ ਕਰਨ ਵਾਲਿਆਂ ਨੂੰ ਦੂਰ ਰੱਖਣ 'ਚ ਭਾਰਤ ਨੂੰ ਰਾਹ ਦਿਖਾਉਣੀ ਚਾਹੀਦੀ ਹੈ। ਲੋਕ ਸਭਾ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੂਬੇ ਦੇ ਆਪਣੇ ਤਿੰਨ ਦਿਨਾ ਦੌਰੇ 'ਚ ਕਈ ਪ੍ਰੋਗਰਾਮਾਂ 'ਚ ਹਿੱਸਾ ਲਿਆ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement