:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਸਤਾਰਧਾਰੀ ਮੋਟਰਸਾਈਕਲ ਚਾਲਕਾਂ ਨੂੰ 5 ਮੀਟਰ ਦਸਤਾਰ ਸਜਾਉਣ ਦੀ ਅਪੀਲ PRINT ਈ ਮੇਲ
Punjabi Turban - Sikh Turban Wholesaler & Wholesale Dealers in India ਹਾਂਗਕਾਂਗ, --02ਮਾਰਚ-(ਮੀਡੀਆਦੇਸਪੰਜਾਬ)-- ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ ਦੇ ਪ੍ਰਬੰਧਕ ਕਮੇਟੀ ਵਲੋਂ ਹਾਂਗਕਾਂਗ ਦੇ ਕਾਨੂੰਨ ਵਿਚ ਹੈਲਮਟ ਤੋਂ ਛੋਟ ਪ੍ਰਾਪਤ ਦਸਤਾਰਧਾਰੀ ਮੋਟਰਸਾਈਕਲ ਚਾਲਕਾਂ ਨੂੰ ਟਰਾਂਸਪੋਰਟ ਡਿਪਾਰਟਮੈਂਟ ਦੀਆਂ ਹਦਾਇਤਾਂ ਤੇ ਡਰਾਇਵਿੰਗ ਦੌਰਾਨ ਘੱਟੋ-ਘੱਟ 5 ਮੀਟਰ ਦਸਤਾਰ ਸਜਾਉਣ ਦੀ ਅਪੀਲ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਸਿੱਖ ਧਰਮ ਵਿਚ ਦਸਤਾਰ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ ਹਾਂਗਕਾਂਗ ਸਰਕਾਰ ਵਲੋਂ ਦਸਤਾਰਧਾਰੀ ਮੋਟਰਸਾਈਕਲ ਸਵਾਰਾਂ ਨੂੰ ਹੈਲਮਟ ਤੋਂ ਛੋਟ ਦਿੱਤੀ ਹੋਈ ਹੈ ਪਰ ਕੁਝ ਵਿਅਕਤੀਆਂ ਵਲੋਂ ਇਸ ਛੋਟ ਦਾ ਨਾਜਾਇਜ਼ ਫਾਇਦਾ ਉਠਾਉਂਦਿਆਂ ਕੇਵਲ ਰੁਮਾਲ ਜਾਂ ਛੋਟੇ ਪਰਨੇ ਧਾਰਨ ਕਰ ਕੇ ਮੋਟਰਸਾਈਕਲ ਚਲਾਏ ਜਾ ਰਹੇ ਹਨ ਅਤੇ ਬੀਤੇ ਦਿਨੀਂ ਕੁਝ ਸੜਕ ਹਾਦਸਿਆਂ ਵਿਚ ਅਜਿਹੇ ਕੁਝ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਅਤੇ ਮਾਰੇ ਜਾਣ ਕਾਰਨ ਟਰਾਂਸਪੋਰਟ ਵਿਭਾਗ ਨੂੰ ਇਸ ਛੋਟ ਨੂੰ ਬਾਰਕਰਾਰ ਰੱਖਣ ਦੇ ਮੱਦੇਨਜ਼ਰ ਦਸਤਾਰ ਦੇ ਸਰੂਪ ਸਬੰਧੀ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਰ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਪ੍ਰਬੰਧਕ ਕਮੇਟੀ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੋਈ ਵਿਅਕਤੀ ਇਨ੍ਹਾਂ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਖ਼ਾਲਸਾ ਦੀਵਾਨ ਵਲੋਂ ਜਾਰੀ ਹੈਲਮਟ ਤੋਂ ਛੋਟ ਦਾ ਪਰਮਟ ਰੱਦ ਕੀਤਾ ਜਾਵੇਗਾ | ਪ੍ਰਬੰਧਕ ਕਮੇਟੀ ਵਲੋਂ ਹਾਂਗਕਾਂਗ ਦੇ ਕਾਨੂੰਨ ਵਿਚ ਸਿੱਖ ਰਵਾਇਤਾਂ ਦਾ ਮਾਣ-ਸਤਿਕਾਰ ਬਹਾਲ ਰੱਖਣ ਲਈ ਉਪਰੋਕਤ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਗਈ ਹੈ |
 
< Prev   Next >

Advertisements