:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਿਲੀਪੀਂਸ ਨੇ ਚੀਨ ਦੀ ਭੇਜੀ ਵੈਕਸੀਨ ਨਾਲ ਟੀਕਾਕਰਨ ਕੀਤਾ ਸ਼ੁਰੂ PRINT ਈ ਮੇਲ
philippines starts rollout of china s sinovac covid 19 vaccineਮਨੀਲਾ  --03ਮਾਰਚ-(ਮੀਡੀਆਦੇਸਪੰਜਾਬ)-- ਚੀਨ ਵੱਲੋਂ ਦਾਨ ਕੀਤੀ ਗਈ ਸਿਨੋਵੈਕ ਵੈਕਸੀਨ ਕੋਰੋਨਾਵੈਕ ਦੇ ਆਉਣ ਦੇ ਇਕ ਦਿਨ ਤੋਂ ਵੀ ਘੱਟ ਸਮੇਂ ਤੋਂ ਬਾਅਦ ਫਿਲੀਪੀਂਸ ਨੇ ਸੋਮਵਾਰ ਨੂੰ ਆਪਣੀ ਕੋਰੋਨਾਵਾਇਰਸ ਟੀਕਾਕਰਨ ਮੁਹਿੰਮ ਸ਼ੁਰੂ ਕਰ ਦਿੱਤੀ। ਫਿਲੀਪੀਨ ਦੇ ਰਾਸ਼ਟਰਪਤੀ ਰੇਡ੍ਰੀਗੋ ਵੱਲੋਂ ਐਤਵਾਰ ਨੂੰ ਸਿਨੋਵੈਕ ਬਾਇਓਟੈਕ ਲਿਮਟਿਡ ਤੋਂ ਕੋਵਿਡ-19 ਟੀਕੇ ਪ੍ਰਾਪਤ ਕਰਨ ਦੇ ਅਗਲੇ ਹੀ ਦਿਨ ਸੋਮਵਾਰ ਸਵੇਰੇ ਮੈਟ੍ਰੋ ਮਨੀਲਾ ਨੇ ਹਸਪਤਾਲਾਂ 'ਚ

ਟੀਕਾਕਰਨ ਸ਼ੁਰੂ ਕੀਤਾ ਗਿਆਫਿਲੀਪੀਂਸ ਦੇ ਸਿਹਤ ਵਿਭਾਗ ਨੇ ਕਿਹਾ ਕਿ ਸਿਨੋਵੈਕ ਟੀਕੇ ਆਉਣ ਵਾਲੇ ਦਿਨਾਂ 'ਚ ਦੇਸ਼ ਦੇ ਹੋਰ ਹਿੱਸਿਆਂ 'ਚ ਵੀ ਲਾਏ ਜਾਣਗੇ। ਟੀਕਾ ਖਰੀਦ ਦੇ ਆਧਿਕਾਰਿਤ ਅਧਿਕਾਰੀ ਕਾਰਲਿਟੋ ਗੈਲਵੇਜ਼ ਨੇ ਕਿਹਾ ਕਿ ਸਰਕਾਰ ਦਾ ਟੀਚਾ ਇਸ ਸਾਲ 70 ਮਿਲੀਅਨ ਫਿਲੀਪੀਨ ਨਾਗਰਿਕਾਂ ਨੂੰ ਟੀਕਾ ਲਾਉਣਾ ਹੈ ਅਤੇ ਸਭ ਤੋਂ ਪਹਿਲਾਂ ਸਿਹਤ ਮੁਲਾਜ਼ਮਾਂ, ਬਜ਼ੁਰਗਾਂ ਅਤੇ ਗਰੀਬ ਸਮੂਹਾਂ ਨਾਲ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ। ਫਿਲੀਪੀਂਸ 'ਚ ਲਗਭਗ 110 ਮਿਲੀਅਨ ਆਬਾਦੀ ਹੈ। ਫਿਲੀਪੀਂਸ ਇਸ ਸਾਲ ਵੱਖ-ਵੱਖ ਦਵਾਈ ਕੰਪਨੀਆਂ ਨਾਲ 160 ਮਿਲੀਅਨ ਤੋਂ ਵਧੇਰੇ ਵੈਕਸੀਨ ਖੁਰਾਕ ਖਰੀਦਣ ਲਈ ਗੱਲਬਾਤ ਕਰ ਰਿਹਾ ਹੈ, ਜਿਸ 'ਚ ਸਿਨੋਵੈਕ ਵੀ ਸ਼ਾਮਲ ਹੈ।

 
< Prev   Next >

Advertisements