:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
TMC ਦੀ ਸ਼ਿਕਾਇਤ ਤੇ ਚੋਣ ਕਮਿਸ਼ਨ ਦਾ ਹੁਕਮ, 72 ਘੰਟੇ ਚ ਹਟਾਓ PM ਮੋਦੀ ਦੀ ਤਸਵੀਰ PRINT ਈ ਮੇਲ
tmc complains to election commission over pm s photo on vaccine documentsਕੋਲਕਾਤਾ --03ਮਾਰਚ-(ਮੀਡੀਦੇਸਪੰਜਾਬ)-- ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ (TMC) ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਅਗਲੇ 72 ਘੰਟੇ ਵਿੱਚ ਚੋਣ ਪ੍ਰਚਾਰ ਮਾਧਿਅਮਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੈਕਸੀਨ ਵਾਲੀ ਤਸਵੀਰ ਅਤੇ ਵੀਡੀਓ ਹਟਾਉਣ ਦਾ ਹੁਕਮ ਦਿੱਤਾ ਹੈ। ਟੀ.ਐੱਮ.ਸੀ. ਨੇ ਚੋਣ ਕਮਿਸ਼ਨ ਨੂੰ ਆਪਣੀ ਸ਼ਿਕਾਇਤ ਵਿੱਚ ਇਸ ਨੂੰ ਬੀਜੇਪੀ ਦਾ ਸੈਲਫ ਪ੍ਰਮੋਸ਼ਨ ਕਰਾਰ ਦਿੱਤਾ ਸੀ ਪੱਛਮੀ ਬੰਗਾਲ ਵਿੱਚ ਕਈ ਪੈਟਰੋਲ ਪੰਪਾਂ ਸਮੇਤ ਕਈ ਜਨਤਕ ਥਾਵਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੈਕਸੀਨ ਲੈਂਦੇ ਹੋਏ ਤਸਵੀਰ ਵਾਲੇ ਹੋਰਡਿੰਗਜ਼ ਲਗਾਏ ਗਏ ਸਨ। ਇਨ੍ਹਾਂ ਹੋਰਡਿੰਗਸਾਂ ਦੇ ਖਿਲਾਫ ਟੀ.ਐੱਮ.ਸੀ. ਨੇ ਕਮਿਸ਼ਨ ਵਿੱਚ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਤੋਂ ਬਾਅਦ ਹੁਣ ਕਮਿਸ਼ਨ ਨੇ ਅਜਿਹੇ ਪੋਸਟਰ ਨੂੰ ਅਗਲੇ 72 ਘੰਟੇ ਵਿੱਚ ਹਟਾਉਣ ਦਾ ਹੁਕਮ ਜਾਰੀ ਕਰ ਦਿੱਤਾ ਹੈ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement