:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇੰਡੀਅਨ ਸੈਕੂਲਰ ਫਰੰਟ ਨੂੰ 8 ਸੀਟਾਂ ਦੇਣ ਲਈ ਕਾਂਗਰਸ ਸਹਿਮਤ, ਫਰੰਟ ਨੇ 2-3 ਸੀਟਾਂ ਹੋਰ ਮੰਗੀਆਂ PRINT ਈ ਮੇਲ
congress agrees to give 8 seats to indian secular frontਕੋਲਕਾਤਾ  --03ਮਾਰਚ-(ਮੀਡੀਦੇਸਪੰਜਾਬ)--  ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਇੰਡੀਅਨ ਸੈਕੂਲਰ ਫਰੰਟ (ਆਈ.ਐੱਸ.ਐੱਫ.) ਨੇ ਸੀਟਾਂ ਦੀ ਵੰਡ 'ਤੇ ਆਪਸੀ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੇ ਬਾਵਜੂਦ ਕੁਝ ਵਿਧਾਨ ਸਭਾ ਸੀਟਾਂ ਲਈ ਗੱਲਬਾਤ ਜਾਰੀ ਹੈ। ਹਾਲ ਹੀ ਵਿਚ ਬਣੀ ਆਈ.ਐੱਸ.ਐੱਫ. ਪਾਰਟੀ ਨੇ ਸ਼ੁਰੂ ਵਿਚ ਹੀ ਕਾਂਗਰਸ ਤੋਂ 15 ਸੀਟਾਂ ਦੀ ਮੰਗ ਕੀਤੀ ਸੀ ਪਰ

ਪਾਰਟੀ ਉਸ ਨੂੰ ਸਿਰਫ 5 ਸੀਟਾਂ ਦੇਣ 'ਤੇ ਹੀ ਸਹਿਮਤ ਸੀ। ਤਾਜ਼ਾ ਗੱਲਬਾਤ ਵਿਚ ਕਾਂਗਰਸ ਆਈ.ਐੱਸ.ਐੱਫ. ਨੂੰ 8 ਸੀਟਾਂ ਦੇਣ 'ਤੇ ਰਾਜ਼ੀ ਹੋ ਗਈ ਹੈ ਪਰ ਪਾਰਟੀ ਦੇ ਅੱਬਾਸ ਸਿੱਦੀਕੀ 2-3 ਹੋਰ ਵਿਧਾਨ ਸਭਾ ਸੀਟਾਂ ਚਾਹੁੰਦੇ ਹਨ ਕਾਂਗਰਸ ਦੇ ਇਕ ਨੇਤਾ ਨੇ ਕਿਹਾ ਕਿ ਗੱਲਬਾਤ ਹਾਂ ਪੱਖੀ ਮਾਹੌਲ ਵਿਚ ਹੋਈ ਅਤੇ ਅਸੀਂ ਭਾਜਪਾ ਤੇ ਗੈਰ-ਲੋਕਰਾਜੀ ਤ੍ਰਿਣਮੂਲ ਕਾਂਗਰਸ ਦੀ ਹਾਰ ਨੂੰ ਯਕੀਨੀ ਬਣਾਉਣ ਲਈ ਇਕਜੁੱਟ ਹੋ ਕੇ ਲੜਣ 'ਤੇ ਸਹਿਮਤ ਹਾਂ। ਦੋਵੇਂ ਧਿਰਾਂ ਵੋਟਾਂ ਦੀ ਵੰਡ ਤੋਂ ਬਚਣ ਲਈ ਗੱਲਬਾਤ ਨੂੰ ਲਾਜ਼ਮੀ ਸਮਝਦੀਆਂ ਹਨ। ਪਾਰਟੀ ਦੇ ਇਕ ਨੇਤਾ ਨੇ ਕਿਹਾ ਕਿ ਸੀਟਾਂ ਦੀ ਅੰਤਿਮ ਸੂਚੀ ਦਾ ਐਲਾਨ 7 ਜਾਂ 8 ਮਾਰਚ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਮਾਕਪਾ ਨੇਤਾਵਾਂ ਨੂੰ ਥਾਂ ਮਿਲੇਗੀ। ਖੱਬੇ ਪੱਖੀ ਮੋਰਚੇ ਦੇ ਪ੍ਰਧਾਨ ਬਿਮਾਨ ਬੋਸ ਨੇ ਇਸ ਤੋਂ ਪਹਿਲਾਂ ਅੱਬਾਸ ਸਿੱਦੀਕੀ ਨੂੰ ਕਾਂਗਰਸ ਵਿਰੁੱਧ ਜਨਤਕ ਤੌਰ 'ਤੇ ਨਾ ਬੋਲਣ ਦੀ ਹਦਾਇਤ ਦਿੱਤੀ ਸੀ ਕਿਉਂਕਿ ਉਹ ਗਠਜੋੜ ਵਿਚ ਹੈ।

 

 
< Prev   Next >

Advertisements

Advertisement
Advertisement
Advertisement

Advertisement
Advertisement
Advertisement