:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਾਰੂਕ ਅਬਦੁੱਲਾ ਖ਼ਿਲਾਫ਼ ਪਟੀਸ਼ਨ ਖਾਰਜ, SC ਨੇ ਕਿਹਾ- ‘ਸਰਕਾਰ ਤੋਂ ਵੱਖਰੀ ਰਾਏ ਹੋਣਾ ਰਾਜ ਧਰੋਹ ਨਹੀਂ’ PRINT ਈ ਮੇਲ

farooq abdullah supreme court ਨਵੀਂ ਦਿੱਲੀ--03ਮਾਰਚ-(ਮੀਡੀਦੇਸਪੰਜਾਬ)--  ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਧਾਰਾ-370 ਨੂੰ ਰੱਦ ਕੀਤੇ ਜਾਣ ਨੂੰ ਲੈ ਕੇ ਦਿੱਤੇ ਗਏ ਬਿਆਨ ’ਤੇ ਫਾਰੂਕ ਅਬਦੁੱਲਾ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਪਟੀਸ਼ਨ ਬੁੱਧਵਾਰ ਨੂੰ ਖਾਰਜ ਕਰ ਦਿੱਤੀ। ਕੋਰਟ ਨੇ ਕਿਹਾ ਕਿ

ਸਰਕਾਰ ਦੀ ਰਾਏ ਤੋਂ ਵੱਖਰੀ ਵਿਚਾਰਾਂ ਦੀ ਆਜ਼ਾਦੀ ਨੂੰ ਰਾਜ ਧਰੋਹ ਨਹੀਂ ਕਿਹਾ ਜਾ ਸਕਦਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਹੇਮੰਤ ਗੁਪਤਾ ਦੀ ਬੈਂਚ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਅਜਿਹੇ ਦਾਅਵੇ ਕਰਨ ਲਈ ਪਟੀਸ਼ਨਕਰਤਾਵਾਂ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਬੈਂਚ ਨੇ ਕਿਹਾ ਕਿ ਸਰਕਾਰ ਦੀ ਰਾਏ ਤੋਂ ਵੱਖਰੇ ਵਿਚਾਰਾਂ ਦੀ ਆਜ਼ਾਦੀ ਨੂੰ ਰਾਜ ਧਰੋਹ ਨਹੀਂ ਕਿਹਾ ਜਾ ਸਕਦਾ ਹੈ। ਕੋਰਟ ਨੇ ਪਟੀਸ਼ਨਕਰਤਾਵਾਂ ਨੂੰ ਜੁਰਮਾਨਾ ਇਸ ਲਈ ਲਾਇਆ, ਕਿਉਂਕਿ ਉਹ ਫਾਰੂਕ ਅਬਦੁੱਲਾ ਦੇ ਉਸ ਬਿਆਨ ਨੂੰ ਸਾਬਤ ਨਹੀਂ ਕਰ ਸਕਿਆ। ਇਹ ਪਟੀਸ਼ਨ ਰਜਤ ਸ਼ਰਮਾ ਅਤੇ ਡਾ. ਨੇਹ ਸ਼੍ਰੀਵਾਸਤਵ ਨੇ ਦਾਇਰ ਕੀਤੀ ਸੀ।

ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਫਾਰੂਕ ਅਬਦੁੱਲਾ ਨੇ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ 124ਏ ਤਹਿਤ ਸਜ਼ਾ ਯੋਗ ਅਪਰਾਧ ਕੀਤਾ ਹੈ। ਜਿਵੇਂ ਕਿ ਉਨ੍ਹਾਂ ਨੇ ਬਿਆਨ ਦਿੱਤਾ ਹੈ ਕਿ ਧਾਰਾ-370 ਨੂੰ ਬਹਾਲ ਕਰਾਉਣ ਲਈ ਉਹ ਚੀਨ ਦੀ ਮਦਦ ਲੈਣਗੇ, ਜੋ ਕਿ ਸਪੱਸ਼ਟ ਰੂਪ ਨਾਲ ਰਾਜ ਧਰੋਹ ਹੈ। ਦੋਸ਼ ਲਾਇਆ ਗਿਆ ਕਿ ਅਬਦੁੱਲਾ ਨੇ ਜੋ ਬਿਆਨ ਦਿੱਤਾ ਹੈ, ਉਸ ਤੋਂ ਜ਼ਾਹਰ ਹੁੰਦਾ ਹੈ ਕਿ ਉਹ ਜੰਮੂ-ਕਸ਼ਮੀਰ ਨੂੰ ਚੀਨ ਦੇ ਹਵਾਲੇ ਕਰਨਾ ਚਾਹੁੰਦੇ ਹਨ। ਅਜਿਹੇ ਵਿਚ ਉਨ੍ਹਾਂ ਖ਼ਿਲਾਫ਼ ਰਾਜ ਧਰੋਹ ਯਾਨੀ ਕਿ ਆਈ. ਪੀ. ਸੀ. ਦੀ ਧਾਰਾ-124ਏ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement