:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਅਦਾਕਾਰਾ ਰਾਣੀ ਮੁਖਰਜੀ ਆਪਣੇ ਪ੍ਰਸ਼ੰਸਕਾਂ ਨਾਲ ਮਨਾਵੇਗੀ ਜਨਮਦਿਨ PRINT ਈ ਮੇਲ
ਅਦਾਕਾਰਾ ਰਾਣੀ ਮੁਖਰਜੀ ਆਪਣੇ ਪ੍ਰਸ਼ੰਸਕਾਂ ਨਾਲ ਮਨਾਵੇਗੀ ਜਨਮਦਿਨਮੁੰਬਈ: --19ਮਾਰਚ-(ਮੀਡੀਦੇਸਪੰਜਾਬ)--  ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਐਤਵਾਰ ਨੂੰ ਆਪਣੇ ਜਨਮਦਿਨ ਦੇ ਮੌਕੇ ’ਤੇ ਆਪਣੇ ਪ੍ਰਸ਼ੰਸਕਾਂ ਨਾਲ ਰੂ-ਬ-ਰੂ ਹੋਵੇਗੀ। ਉਂਝ ਤਾਂ ਅਦਾਕਾਰਾ ਸੋਸ਼ਲ ਮੀਡੀਆ ਤੋਂ ਦੂਰ ਰਹਿੰਦੀ ਹੈ ਪਰ ਆਪਣੇ ਜਨਮਦਿਨ ’ਤੇ ਉਹ ਯਸ਼ਰਾਸ ਫ਼ਿਲਮਸ ਦੇ ਅਧਿਕਾਰਿਕ ਇੰਸਟਾਗ੍ਰਾਮ ਹੈਂਡਲ ਰਾਹੀਂ ਪ੍ਰਸ਼ੰਸਕਾਂ ਨਾਲ ਗੱਲ ਕਰੇਗੀ। ਰਾਣੀ ਕਹਿੰਦੀ ਹੈ ਕਿ ਕਿਉਂਕਿ ਮੈਂ ਸੋਸ਼ਲ ਮੀਡੀਆ ’ਤੇ ਨਹੀਂ ਹਾਂ ਅਤੇ ਮੈਂ ਆਪਣੇ ਪ੍ਰਸ਼ੰਸਕਾਂ ਨਾਲ ਸਮਾਂ ਬਿਤਾਉਣਾ ਚਾਹੁੰਦੀ ਹਾਂ ਕਿਉਂਕਿ ਉਹ ਸਾਲਾਂ ਤੋਂ ਮੇਰੇ ਲਈ ਸਪੋਰਟ ਸਿਸਟਮ ਦੀ ਤਰ੍ਹਾਂ ਰਹੇ ਹਨ। ਅਜਿਹੇ ’ਚ ਇਸ ਲਈ ਸਾਲਾਨਾ ਸੋਸ਼ਲ ਮੀਡੀਆ ਇੰਟਰੈਕਸ਼ਨ ਦੇ ਰਾਹੀਂ ਮੈਂ ਉਨ੍ਹਾਂ ਨਾਲ ਜੁੜਾਂਗੀ।

PunjabKesari
ਰਾਣੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾਂ ਆਪਣੇ ਪ੍ਰਸ਼ੰਸਕਾਂ ਤੋਂ ਪਿਆਰ ਅਤੇ ਪ੍ਰੇਰਣਾ ਮਿਲੀ ਹੈ ਅਤੇ ਉਹ ਇਸ ਦੇ ਲਈ ਧੰਨਵਾਦ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣਾ ਜਨਮਦਿਨ ਆਪਣੇ ਪਰਿਵਾਰ ਨਾਲ ਮਨਾਉਣ ਤੋਂ ਪਹਿਲਾਂ ਮੈਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜਣ ਨੂੰ ਲੈ ਕੇ ਉਤਸ਼ਾਹਿਤ ਹਾਂ। ਉਨ੍ਹਾਂ ਦੇ ਪਿਆਰ ਨੇ ਮੈਨੂੰ ਪ੍ਰੇਰਿਤ ਕੀਤਾ ਅਤੇ ਮੇਰੀ ਸਾਰੀਆਂ ਫ਼ਿਲਮਾਂ ਨੂੰ ਪਸੰਦ ਕੀਤਾ। ਲਿਹਾਜ਼ਾ ਇਹ ਗੱਲਬਾਤ ਮੇਰੇ ਵੱਲੋਂ ਉਨ੍ਹਾਂ ਨੂੰ ਧੰਨਵਾਦ ਦੇਣ ਦਾ ਇਕ ਤਰੀਕਾ ਹੈ। 

PunjabKesari
ਕੰਮ ਨੂੰ ਲੈ ਕੇ ਗੱਲ ਕਰੀਏ ਤਾਂ ਰਾਣੀ ਅਗਲੀ ਫ਼ਿਲਮ ‘ਬੰਟੀ ਔਰ ਬਬਲੀ 2’ ’ਚ ਦਿਖਾਈ ਦੇਵੇਗੀ ਜੋ 2005 ਦੀ ਸੁਪਰਹਿਟ ‘ਬੰਟੀ ਔਰ ਬਬਲੀ’ ਦੀ ਅਗਲੀ ਫ਼ਿਲਮ ਹੈ। 

PunjabKesari

 
< Prev   Next >

Advertisements

Advertisement
Advertisement
Advertisement
Advertisement
Advertisement
Advertisement