:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰੂਬੀਨਾ-ਅਭਿਨਵ ਦੀ ਰੋਮਾਂਟਿਕ ਕੈਮਿਸਟਰੀ ਚ ਰਿਲੀਜ਼ ਹੋਇਆ ਗੀਤ ਮਰਜਾਣਿਆਂ PRINT ਈ ਮੇਲ
ਰੂਬੀਨਾ-ਅਭਿਨਵ ਦੀ ਰੋਮਾਂਟਿਕ ਕੈਮਿਸਟਰੀ 'ਚ ਰਿਲੀਜ਼ ਹੋਇਆ ਗੀਤ 'ਮਰਜਾਣਿਆਂ'ਮੁੰਬਈ  --19ਮਾਰਚ-(ਮੀਡੀਦੇਸਪੰਜਾਬ)--   ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 14' ਦੀ ਫੇਮਸ ਜੋੜੀ ਰੂਬੀਨਾ ਦਿਲੈਕ ਅਤੇ ਅਭਿਨਵ ਸ਼ੁਕਲਾ ਦਾ ਪਹਿਲਾ ਗੀਤ 'ਮਰਜਾਣਿਆਂ' ਰਿਲੀਜ਼ ਹੋ ਚੁੱਕਾ ਹੈ। ਇਸ ਗੀਤ 'ਚ ਦੋਵਾਂ ਦਾ ਰੋਮਾਂਟਿਕ ਤੇ ਚੁਲਬੁਲਾ ਅੰਦਾਜ਼ ਵੇਖਣ ਨੂੰ ਮਿਲਿਆ ਹੈ, ਜੋ ਕਿ 'ਬਿੱਗ ਬੌਸ' 'ਚ ਆਏ ਦਿਨ ਵੇਖਣ ਨੂੰ ਮਿਲਦਾ ਸੀ। ਇਹੀ ਕਾਰਨ ਹੈ ਕਿ ਦਰਸ਼ਕ ਇਸ ਜੋੜੀ ਨੂੰ ਬੇਹੱਦ ਪਸੰਦ ਕਰਦੇ ਹਨ। ਗੀਤ 'ਮਰਜਾਣਿਆਂ' ਰਿਲੀਜ਼ ਹੁੰਦੀਆਂ ਹੀ

ਨੰਬਰ 1 'ਤੇ ਟਰੈਂਡ ਕਰ ਰਿਹਾ ਹੈ। ਇਸ ਤੋਂ ਇਲਾਵਾ ਗਾਇਕਾ ਨੇਹਾ ਕੱਕੜ ਦੀ ਆਵਾਜ਼ ਨੇ ਇਸ ਗੀਤ ਨੂੰ ਹੋਰ ਵੀ ਮਜ਼ੇਦਾਰ ਬਣਾ ਦਿੱਤਾ, ਜਿਸ ਕਾਰਨ ਲੋਕਾਂ ਵਲੋਂ ਇਹ ਗੀਤ ਵਾਰ-ਵਾਰ ਸੁਣਿਆ ਜਾ ਰਿਹਾ ਹੈ। 'ਬਿੱਗ ਬੌਸ' 'ਚ ਆਪਣੀ ਕੈਮਿਸਟਰੀ ਨਾਲ ਸਾਰਿਆਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰੂਬੀਨਾ-ਅਭਿਨਵ ਇਸ ਗੀਤ 'ਚ ਆਪਣੀ ਖ਼ੂਬਸੂਰਤ ਕੈਮਿਸਟਰੀ ਨਾਲ ਲੋਕਾਂ ਦਾ ਦਿਲ ਜਿੱਤ ਰਹੀ ਹੈ। ਦੋਵਾਂ ਦਾ ਇਹ ਪਹਿਲਾ ਪੰਜਾਬੀ ਟਰੈਕ ਹੈ ਦੱਸ ਦਈਏ ਕਿ ਅਭਿਨਵ ਸ਼ੁਕਲਾ ਪੰਜਾਬੀ ਪਰਿਵਾਰ ਤੋਂ ਸਬੰਧਤ ਹਨ। ਰੂਬੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਗੀਤ ਦੀ ਇੱਕ ਝਲਕ ਸਾਂਝੀ ਕੀਤੀ ਸੀ, ਜਿਸ 'ਚ ਉਹ ਅਭਿਨਵ ਸ਼ੁਕਲਾ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਰੁਬੀਨਾ ਤੇ ਅਭਿਨਵ ਦਾ ਇਹ ਅੰਦਾਜ਼ ਉਨ੍ਹਾਂ ਦੇ ਪ੍ਰਸ਼ੰਸਕਾ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਪੋਸਟਰ ਨੂੰ ਸ਼ੇਅਰ ਕਰਦੇ ਹੋਏ ਰੁਬੀਨਾ ਨੇ ਲਿਖਿਆ ਸੀ ਕਿ ਇਸ ਨੂੰ ਸ਼ੇਅਰ ਕਰਕੇ ਮੈਂ ਬਹੁਤ ਐਕਸਾਈਟਿਡ ਹਾਂ। ਸ਼ੇਅਰ ਕੀਤੇ ਗਏ ਪੋਸਟਰ 'ਚ ਦੋਵਾਂ ਦੀ ਲੁੱਕ ਕਾਫੀ ਕੂਲ ਲੱਗ ਰਹੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement