:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਮਤਾ ਦਾ ਤੰਜ- ਪੀ. ਐੱਮ. ਮੋਦੀ ਨੇ ਦੇਸ਼ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿੱਤਾ PRINT ਈ ਮੇਲ
west bengal elections 2021ਹਲਦੀਆ--20ਮਾਰਚ-(ਮੀਡੀਆਦੇਸਪੰਜਾਬ)-- ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ 2021 ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਜਿੱਥੇ ਆਉਂਦੀ 27 ਮਾਰਚ ਤੋਂ ਵਿਧਾਨ ਸਭਾ ਚੋਣਾਂ ਹੋਣਗੀਆਂ। ਚੋਣਾਂ ’ਚ ਆਪਣੀ ਜਿੱਤ ਨੂੰ ਯਕੀਨੀ ਕਰਨ ਲਈ ਸਿਆਸੀ ਪਾਰਟੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੀਆਂ ਹਨ। ਪੱਛਮੀ ਬੰਗਾਲ ਚੋਣਾਂ ’ਚ ਮੁੱਖ ਮੁਕਾਬਲਾ, ਭਾਜਪਾ- ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਅਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਹੋਵੇਗਾ।

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਲਦੀਆ ’ਚ ਚੋਣਾਵੀ ਸਭਾ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਮਮਤਾ ਨੇ ਮੋਦੀ ’ਤੇ ਦੇਸ਼ ਦੀ ਅਰਥਵਿਵਸਥਾ ਨੂੰ ਤਬਾਹ ਕਰਨ ਦਾ ਦੋਸ਼ ਲਾਇਆ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਛੇਤੀ ਹੀ ਹਲਦੀਆ ਬੰਦਰਗਾਹ ਨੂੰ ਵੀ ਵੇਚ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਨੋਟਬੰਦੀ ਤੋਂ ਲੈ ਕੇ ਬੈਂਕ ਬੰਦੀ ਤੱਕ ਦੇਸ਼ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿੱਤਾ ਹੈ ਮਮਤਾ ਨੇ ਇਹ ਵੀ ਕਿਹਾ ਕਿ ਬੰਗਾਲ ’ਚ ਨੈਸ਼ਨਲ ਰਜਿਸਟਰ ਸਿਟੀਜ਼ਨ (ਐੱਨ. ਆਰ. ਸੀ.)  à¨¨à©‚à©° ਲਾਗੂ ਨਹੀਂ ਹੋਣ ਦੇਵਾਂਗੇ। ਭਾਜਪਾ ਸਰਕਾਰ ਕੋਲ ਨੈਸ਼ਨਲ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ (ਐੱਨ. ਆਰ. ਸੀ.) ਕਾਰਡ ਹੈ। ਦੇਸ਼ ਦੇ ਕਈ ਸੂਬਿਆਂ ’ਚ ਐੱਨ. ਪੀ. ਆਰ. ਦਾ ਕੰਮ ਸ਼ੁਰੂ ਹੋਇਆ ਹੈ ਪਰ ਬੰਗਾਲ ਵਿਚ ਸ਼ੁਰੂ ਨਹੀਂ ਕਰਨ ਦਿੱਤਾ ਗਿਆ ਹੈ।

 
< Prev   Next >

Advertisements