:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤੁਮ ਮਿਲੇ ਦੀ ਕਹਾਣੀ PRINT ਈ ਮੇਲ


'ਤੁਮ ਮਿਲੇ' ਕਹਾਣੀ ਹੈ ਦੋ ਪ੍ਰੇਮੀਆਂ ਦੇ ਦੁਬਾਰਾ ਮਿਲਣ ਦੀ, ਜਿਹਨਾਂ ਦਾ 6 ਸਾਲ ਪਹਿਲਾਂ ਬ੍ਰੇਕਅਪ ਹੋ ਗਿਆ ਸੀ। 26 ਜੁਲਾਈ 2005 ਨੂੰ ਦੋਵੇਂ ਦੁਨੀਆ ਦੇ ਅਲੱਗ-ਅਲੱਗ ਕੋਨਿਆਂ ਤੋਂ ਆਉਂਦੇ ਹਨ ਅਤੇ ਉਹਨਾਂ ਦੀ ਮੁਲਾਕਾਤ ਇੱਕ ਵਾਰ ਫਿਰ ਹੁੰਦੀ ਹੈ।
26 ਜੁਲਾਈ, 2005 ਦੇ ਦਿਨ ਮੁੰਬਈ ਵਿੱਚ ਮੁਸਲਾਧਾਰ ਬਾਰਿਸ਼ ਹੋਈ ਸੀ ਅਤੇ ਚਾਰੇ ਪਾਸੇ ਪਾਣੀ ਹੀ ਪਾਣੀ ਸੀ। ਚਾਰੇ ਪਾਸੇ ਭਿਆਨਕ ਦ੍ਰਿਸ਼ ਸਨ। ਇਸ ਸਮੇਂ ਦੋਵੇਂ ਇਕੱਠੇ ਰਹਿੰਦੇ ਹੋਏ ਮੁਸੀਬਤਾਂ ਨਾਲ ਲੜਦੇ ਹਨ।

PR
ਫਿਲਮ ਦੀ ਕਹਾਣੀ ਅਤੀਤ ਅਤੇ ਵਰਤਮਾਨ ਵਿੱਚ ਛਾਲਾਂ ਮਾਰਦੀ ਹੈ। 6 ਸਾਲ ਪਹਿਲਾਂ ਦੋਵਾਂ ਦਾ ਪਿਆਰ ਹੋਇਆ ਸੀ। ਉਹਨਾਂ ਦੇ ਸੁਭਾਅ ਦਾ ਅੰਤਰ ਹੀ ਆਕਰਸ਼ਣ ਦਾ ਕਾਰਨ ਸੀ ਅਤੇ ਸਮਾਂ ਬੀਤਣ ਦੇ ਨਾਲ ਇਹੀ ਉਹਨਾਂ ਦੇ ਅਲੱਗ ਹੋਣ ਦਾ ਕਾਰਨ ਵੀ ਬਣਿਆ।

ਵਰਤਮਾਨ ਵਿੱਚ ਉਹ ਮੁਸੀਬਤ ਅਤੇ ਡਰ ਦਾ ਸਾਹਮਣਾ ਮਿਲ ਕੇ ਕਰਦੇ ਹਨ। ਕੀ ਇਹ ਆਫ਼ਤ ਉਹਨਾਂ ਨੂੰ ਇੱਕ ਵਾਰ ਫਿਰ ਇਕੱਠਾ ਕਰ ਦਵੇਗੀ, ਜਾਨਣ ਲਈ ਦੇਖੋ 'ਤੁਮ ਮਿਲੇ'।
 
< Prev   Next >

Advertisements