:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ PRINT ਈ ਮੇਲ
president ramnath kovind approves nct billਨਵੀਂ ਦਿੱਲੀ --29ਮਾਰਚ-(ਮੀਡੀਆਦੇਸਪੰਜਾਬ)--  ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਤਵਾਰ ਨੂੰ ਦਿੱਲੀ ਦੇ ਉਪ ਰਾਜਪਾਲ ਦੀਆਂ ਸ਼ਕਤੀਆਂ ਵਧਾਉਣ ਵਾਲੇ ਰਾਸ਼ਟਰੀ ਰਾਜਧਾਨੀ ਖੇਤਰ ਸ਼ਾਸਨ ਸੋਧ ਬਿੱਲ (ਐੱਨ.ਸੀ.ਟੀ.) 2021 ਨੂੰ ਮਨਜ਼ੂਰੀ ਦੇ ਦਿੱਤੀ। ਸੰਸਦ ਦੇ ਦੋਵੇਂ ਸਦਨ ਇਸ ਬਿੱਲ ਨੂੰ ਪਾਸ ਕਰ ਚੁੱਕੇ ਹਨ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਮਗਰੋਂ ਇਹ ਬਿੱਲ ਕਾਨੂੰਨ ਬਣ ਗਿਆ ਹੈ।

ਲੋਕਸਭਾ ’ਚ ਇਹ ਬਿੱਲ 22 ਮਾਰਚ ਨੂੰ ਜਦੋਂ ਕਿ ਰਾਜ ਸਭਾ ’ਚ ਇਸ ਨੂੰ 24 ਮਾਰਚ ਨੂੰ ਪਾਸ ਕਰ ਦਿੱਤਾ ਗਿਆ ਸੀ । ਸਰਕਾਰ ਨੇ ਇਕ ਸੂਚਨਾ ਜਾਰੀ ਕਰ ਕੇ ਦਿੱਲੀ ਸਰਕਾਰ ਦੇ ਰਾਸ਼ਟਰੀ ਰਾਜਧਾਨੀ ਖੇਤਰ ਸ਼ਾਸਨ (ਸੋਧ ) ਬਿੱਲ 2021 ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਦਾ ਐਲਾਨ। ਇਸ ਨਵੇਂ ਕਾਨੂੰਨ ਦੇ ਬਣਨ ਨਾਲ ਹੀ ਹੁਣ ਦਿੱਲੀ ਵਿਚ ਸਰਕਾਰ ਦਾ ਮਤਲਬ ਉਪ ਰਾਜਪਾਲ ਯਾਨੀ ਕਿ ਐੱਲ. ਜੀ. ਹੈ। ਹੁਣ ਦਿੱਲੀ ਸਰਕਾਰ ਲਈ ਕਿਸੇ ਵੀ ਕਾਨੂੰਨ ਨੂੰ ਲਾਗੂ ਕਰਨ ਤੋਂ ਪਹਿਲਾਂ ਉਪ-ਰਾਜਪਾਲ ਦੀ ਰਾਏ ਲੈਣੀ ਜ਼ਰੂਰੀ ਹੋਵੇਗੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਬਿੱਲ 'ਤੇ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ। ਉਨ੍ਹਾਂ ਨੇ ਇਸ ਫ਼ੈਸਲੇ ਨੂੰ ਦਿੱਲੀ ਦੀ ਜਨਤਾ ਦਾ ਅਪਮਾਨ ਦੱਸਿਆ ਸੀ। ਬਿੱਲ ਦੇ ਪਾਸ ਹੋਣ 'ਤੇ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਮੋਦੀ ਸਰਕਾਰ 'ਤੇ ਜੰਮ ਕੇ ਹਮਲਾ ਬੋਲਿਆ। ਉੱਥੇ ਹੀ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਲੋਕਤੰਤਰ ਲਈ ਇਕ ਕਾਲਾ ਦਿਨ ਹੈ। ਦਿੱਲੀ ਦੀ ਜਨਤਾ ਵਲੋਂ ਚੁਣੀ ਗਈ ਸਰਕਾਰ ਦੇ ਅਧਿਕਾਰਾਂ ਨੂੰ ਖੋਹ ਲਿਆ ਗਿਆ ਹੈ ਅਤੇ ਐੱਲ. ਜੀ. ਨੂੰ ਸੌਂਪ ਦਿੱਤਾ ਗਿਆ। ਸੰਸਦ ਦਾ ਇਸਤੇਮਾਲ ਲੋਕਤੰਤਰ ਦਾ ਕਤਲ ਲਈ ਕੀਤਾ ਗਿਆ, ਜਿਸ ਨੂੰ ਸਾਡੇ ਲੋਕਤੰਤਰ ਦਾ ਮੰਦਰ ਕਿਹਾ ਜਾਂਦਾ ਹੈ। ਦਿੱਲੀ ਦੇ ਲੋਕ ਇਸ ਤਾਨਾਸ਼ਾਹੀ ਵਿਰੁੱਧ ਲੜਨਗੇ।

 
< Prev   Next >

Advertisements