:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ PRINT ਈ ਮੇਲ
farooq abdullah infected with corona virusਸ਼੍ਰੀਨਗਰ --30ਮਾਰਚ-(ਮੀਡੀਦੇਸਪੰਜਾਬ)-- ਨੈਸ਼ਨਲ ਕਾਨਫਰੰਸ (ਐੱਨ. ਸੀ.) ਪ੍ਰਧਾਨ ਅਤੇ ਸ਼੍ਰੀਨਗਰ ਤੋਂ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਹਾਲ ਹੀ ਵਿਚ ਆਪਣੇ ਪਿਤਾ ਦੇ ਸੰਪਰਕ ’ਚ ਆਏ ਲੋਕਾਂ ਨੂੰ ਜਾਂਚ ਕਰਾਉਣ ਦੀ ਅਪੀਲ ਕੀਤੀ ਪਾਰਟੀ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਟਵੀਟ ਕੀਤਾ

 ਕਿ ਮੇਰੇ ਪਿਤਾ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ ਅਤੇ ਉਨ੍ਹਾਂ ਵਿਚ ਬੀਮਾਰੀ ਦੇ ਕੁਝ ਲੱਛਣ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਜਾਂਚ ਹੋਣ ਤੱਕ ਮੈਂ ਅਤੇ ਪਰਿਵਾਰ ਦੇ ਹੋਰ ਮੈਂਬਰ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ। ਮੈਂ ਪਿਛਲੇ ਕੁਝ ਦਿਨਾਂ ਤੋਂ ਸਾਡੇ ਸੰਪਰਕ ’ਚ ਆਏ ਹਰ ਵਿਅਕਤੀ ਤੋਂ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਾ ਹਾਂ।

PunjabKesari

ਦੱਸ ਦੇਈਏ ਕਿ ਫਾਰੂਕ ਅਬਦੁੱਲਾ ਨੇ ਇਸੇ ਮਹੀਨੇ 2 ਮਾਰਚ ਨੂੰ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ ਸੀ। ਉਮਰ ਅਬਦੁੱਲਾ ਨੇ ਟਵੀਟ ਕਰ ਕੇ ਦੱਸਿਆ ਸੀ ਕਿ ਮੇਰੇ 85 ਸਾਲਾ ਪਿਤਾ ਅਤੇ ਮੇਰੀ ਮਾਂ ਨੇ ਕੋਵਿਡ ਵੈਕਸੀਨ ਦੀ ਖ਼ੁਰਾਕ ਲਈ ਹੈ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement