:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ PRINT ਈ ਮੇਲ
dsgmc election announcementਬੁਢਲਾਡਾ ,--30ਮਾਰਚ-(ਮੀਡੀਦੇਸਪੰਜਾਬ)-- ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆ ਆਮ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਐਨ ਸੀ ਟੀ ਦਿੱਲੀ ਦੇ ਡਾਇਰੈਕਟੋਰੇਟ ਆਫ ਗੁਰੁਦੁਆਰਾ ਇਲੈਕਸ਼ਨ ਦੇ ਡਾਇਰੈਕਟਰ ਨਰਿੰਦਰ ਸਿੰਘ ਵੱਲੋਂ ਜਾਰੀ ਇੱਕ ਪਬਲਿਕ ਨੋਟਿਸ ਤਹਿਤ ਚੋਣ ਅਮਲ ਬਾਰੇ ਦੱਸਿਆ ਗਿਆ ਹੈ ਕਿ 31 ਮਾਰਚ ਬੁੱਧਵਾਰ ਤੋਂ 7 ਅਪ੍ਰੈਲ ਤੱਕ ਕਾਗ਼ਜ਼ ਦਾਖਲ ਕੀਤੇ ਜਾ ਸਕਣਗੇ, 8 ਅਪ੍ਰੈਲ ਨੂੰ ਕਾਗ਼ਜ਼ਾਂ ਦੀ ਪੜਤਾਲ, 10 ਅਪ੍ਰੈਲ ਨੂੰ ਕਾਗ਼ਜ਼ ਵਾਪਸੀ , ਵੋਟਾਂ 25 ਅਪ੍ਰੈਲ ਨੂੰ ਵੋਟਾਂ ਪੈਣਗੀਆਂ ਅਤੇ 28 ਅਪ੍ਰੈਲ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਜਦਕਿ ਸਾਰਾ ਚੋਣ ਅਮਲ 29 ਅਪ੍ਰੈਲ ਤੱਕ ਮੁਕੰਮਲ ਹੋਣ ਦੀ ਗੱਲ ਆਖੀ ਗਈ ਹੈ ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement