:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ 'ਚ ਫੜੀ 10 ਕੁਇੰਟਲ ਅਫੀਮ, 5 ਗਿ੍ਫ਼ਤਾਰ PRINT ਈ ਮੇਲ
ਐਬਟਸਫੋਰਡ, --30ਮਾਰਚ-(ਮੀਡੀਆਦੇਸਪੰਜਾਬ)--  ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਤੇ ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਵਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਡੈਲਟਾ ਬੰਦਰਗਾਹ 'ਤੇ ਪਹੁੰਚੇ 2 ਸਮੁੰਦਰੀ ਕੰਟੇਨਰਾਂ 'ਚੋਂ 10 ਕੁਇੰਟਲ ਅਫੀਮ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਇਕ ਕਰੋੜ ਕੈਨੇਡੀਅਨ ਡਾਲਰ ਭਾਵ ਤਕਰੀਬਨ ਪੌਣੇ 58 ਕਰੋੜ ਰੁਪਏ ਬਣਦੀ ਹੈ |
ਇਹ ਅਫੀਮ 400 ਗ੍ਰਾਮ ਦੇ 2500 ਪੈਕਟਾਂ ਤੇ ਇਕ ਵੱਡੇ ਪੈਕਟ ਵਿਚ ਪੈਕ ਕਰਕੇ ਰੱਖੀ ਹੋਈ ਸੀ | ਕੈਨੇਡਾ ਦੇ ਇਤਿਹਾਸ ਵਿਚ ਅਫੀਮ ਦੀ ਫੜੀ ਗਈ ਇਹ ਸਭ ਤੋਂ ਵੱਡੀ ਖੇਪ ਹੈ | ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਅਤੇ ਪੁਲਿਸ ਅਧਿਕਾਰੀਆਂ ਨੇ ਅਫੀਮ ਬਰਾਮਦ ਕਰਨ ਤੋਂ ਬਾਅਦ ਕੰਟੇਨਰਾਂ ਵਿਚ ਕੋਈ ਨਕਲੀ ਪਦਾਰਥ ਰੱਖ ਦਿੱਤਾ ਤੇ ਉਹ ਕੰਟੇਨਰ ਲੈ ਕੇ ਜਾਣ ਵਾਲਿਆਂ ਦੀ ਉਡੀਕ ਕਰਨ ਲੱਗੇ ਜਦੋਂ ਕੰਟੇਨਰ ਲਿਜਾਣ ਵਾਲੇ ਵਿਅਕਤੀ ਸਰੀ ਦੇ ਇਕ ਵੇਅਰਹਾਊਸ ਪਹੁੰਚੇ ਤਾਂ ਪੁਲਿਸ ਨੇ ਉੱਥੇ 5 ਜਣਿਆਂ ਨੂੰ ਗਿ੍ਫਤਾਰ ਕਰ ਲਿਆ | ਪੁਲਿਸ ਨੇ ਉਕਤ ਵਿਅਕਤੀਆਂ ਦੇ ਨਾਂਅ ਨਹੀਂ ਜਾਰੀ ਕੀਤਾ | ਏਜੰਸੀ ਦੇ ਇਨਫੋਰਸਮੈਂਟ ਐਂਡ ਇੰਟੈਲੀਜੈਂਸ ਆਪ੍ਰੇਸ਼ਨ ਪੈਸੇਫਿਕ ਰਿਜਨ ਦੇ ਡਾਇਰੈਕਟਰ ਵੇਅਟ ਮੋਨਿਕ ਗਰੇ ਨੇ ਕਿਹਾ ਕਿ ਇਹ ਅਫੀਮ ਫੜੇ ਜਾਣ ਨਾਲ ਸਰਹੱਦ ਪਾਰ ਬੈਠੇ ਨਸ਼ਾ ਤਸਰਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ |
 
< Prev   Next >

Advertisements