:: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਪੱਛਮੀ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ   :: ਬਾਈਪਾਸ ਸਰਜਰੀ ਤੋਂ ਬਾਅਦ ਸਿਹਤ ’ਚ ਸੁਧਾਰ ਹੋ ਰਿਹੈ: ਰਾਸ਼ਟਰਪਤੀ ਕੋਵਿੰਦ   :: ਗਰੀਬਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਉਦਯੋਗਪਤੀਆਂ ਦੀ ਮਦਦ ਕਰ ਰਹੇ ਪ੍ਰਧਾਨ ਮੰਤਰੀ: ਰਾਹੁਲ   :: ਕੀ ਦਾਦਾ ਸਾਹਿਬ ਫਾਲਕੇ ਐਵਾਰਡ ਰਜਨੀਕਾਂਤ ਨੂੰ ਚੋਣਾਂ ਚ ਫਾਇਦੇ ਲਈ ਦਿੱਤਾ?   :: ਠੇਕੇ ਟੁੱਟਣ ਤੇ ਲੋਕਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਲੱਗੀ ਅੰਤਾਂ ਦੀ ਭੀੜ   :: ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ   :: ਰਾਹੁਲ ਗਾਂਧੀ ਖ਼ਿਲਾਫ਼ ਕੇਰਲ ਦੇ ਇਕ ਸਾਬਕਾ ਸਾਂਸਦ ਦਾ ਵਿਵਾਦਿਤ ਬਿਆਨ, ਬੋਲੇ- ਕੁੜੀਆਂ ਉਨ੍ਹਾਂ ਤੋਂ ਬਚ ਕੇ ਰਹਿਣ   :: ਕੋਵਿਡ-19 ਦਾ ਨਵਾਂ ਰੂਪ ‘ਸਟ੍ਰੇਨ’ ਵਧੇਰੇ ਖ਼ਤਰਨਾਕ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ: ਜੈਰਾਮ   :: ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ   :: ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ   :: ਹਾਰਟ ਆਫ ਏਸ਼ੀਆ ਸਮਾਗਮ ਚ ਅੱਜ ਹਿੱਸਾ ਲੈਣਗੇ ਭਾਰਤ ਅਤੇ ਪਾਕਿ ਦੇ ਵਿਦੇਸ਼ ਮੰਤਰੀ   :: ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ   :: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ   :: ਹੁਣ ਦਿੱਲੀ ਚ ਉੱਪ ਰਾਜਪਾਲ ਹੀ ਸਰਕਾਰ, NCT ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ   :: ਬਜ਼ੁਰਗ ਬੀਬੀ ਦੀ ਮੌਤ ਨੂੰ ਲੈ ਕੇ ਮਮਤਾ ਦਾ ਸ਼ਾਹ ’ਤੇ ਵਾਰ- ‘ਹਾਥਰਸ ਕੇਸ ’ਤੇ ਚੁੱਪ ਕਿਉਂ ਰਹੇ?’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਾਸਾ ਨੇ ਭਾਰਤ, ਚੀਨ ਤੇ UAE ਨਾਲ ਆਪਣੇ ਮੰਗਲ ਮਿਸ਼ਨ ਦਾ ਡਾਟਾ ਕੀਤਾ ਸਾਂਝਾ PRINT ਈ ਮੇਲ
nasa shares data of its mars mission with india china uae ਬੀਜਿੰਗ --31ਮਾਰਚ-(ਮੀਡੀਦੇਸਪੰਜਾਬ)-- ਅਮਰੀਕਾ ਦੀ ਪੁਲਾੜ ਏਜੰਸੀ ਨਾਸਾ ਨੇ ਭਾਰਤ, ਚੀਨ, ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਅਤੇ ਯੂਰਪੀਨ ਪੁਲਾੜ ਏਜੰਸੀ ਨਾਲ ਆਪਣੇ ਮੌਜੂਦਾ ਮੰਗਲ ਮਿਸ਼ਨ ਦਾ ਡਾਟਾ ਸਾਂਝਾ ਕੀਤਾ ਹੈ ਤਾਂ ਕਿ ਲਾਲ ਗ੍ਰਹਿ 'ਤੇ ਕਿਸੇ ਟੱਕਰ ਦੇ ਜ਼ੋਖਿਮ ਤੋਂ ਬਚਿਆ ਜਾ ਸਕੇ ਕਿਉਂਕਿ ਇਨ੍ਹਾਂ ਦੇਸ਼ਾਂ ਦੇ ਪੁਲਾੜ ਯਾਨ ਵੀ ਮੰਗਲ ਦਾ ਚੱਕਰ ਲੱਗਾ ਰਹੇ ਹਨ। ਇਹ ਜਾਣਕਾਰੀ ਬੁੱਧਵਾਰ ਨੂੰ ਮੀਡੀਆ 'ਚ ਆਈ ਇਕ ਰਿਪੋਰਟ 'ਚ ਦਿੱਤੀ ਗਈ।

ਹਾਂਗਕਾਂਗ ਆਧਾਰਿਤ 'ਸਾਊਥ ਚਾਈਨਾ ਮਾਰਨਿੰਗ ਪੋਸਟ' ਨੇ ਨਾਸਾ ਦੇ ਹਵਾਲੇ ਤੋਂ ਆਪਣੀ ਖਬਰ 'ਚ ਲਿਖਿਆ ਹੈ ਕਿ ਭਾਰਤ, ਚੀਨ, ਯੂ.ਏ.ਈ. ਅਤੇ ਯੂਰਪੀਨ ਪੁਲਾੜ ਏਜੰਸੀ ਦੇ ਯਾਨ ਵੀ ਲਾਲ ਗ੍ਰਹਿ ਦਾ ਚੱਕਰ ਲੱਗਾ ਰਿਹਾ ਹੈ ਇਸ ਲਈ ਯਾਨੋਂ ਦਰਮਿਆਨ ਕਿਸੇ ਟੱਕਰ ਦੋ ਜ਼ੋਖਿਮ ਨੂੰ ਘੱਟ ਕਰਨ ਲਈ ਡਾਟਾ ਦਾ ਆਦਾਨ-ਪ੍ਰਦਾਨ ਕੀਤਾ ਗਿਆਨਾਸਾ ਨੇ ਇਕ ਬਿਆਨ 'ਚ ਕਿਹਾ ਕਿ ਸਾਡੀਆਂ ਸੰਬੰਧਿਤ ਮੁਹਿੰਮਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਨਾਸਾ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ), ਯੂ.ਏ.ਈ., ਯੂਰਪੀਨ ਪੁਲਾੜ ਏਜੰਸੀ ਅਤੇ ਚਾਈਨਾ ਨੈਸ਼ਨਲ ਸਪੇਸ ਐਡਮਿਨੀਸਟ੍ਰੇਸ਼ਨ ਨਾਲ ਤਾਲਮੇਲ ਕਰ ਰਿਹਾ ਹੈ ਕਿਉਂਕਿ ਇਹਾ ਸਾਰੇ ਯਾਨ ਮੰਗਲ ਤਹਿਤ ਚੱਕਰ ਲੱਗਾ ਰਹੇ ਹਨ। ਭਾਰਤ ਦਾ ਮੰਗਲਯਾਨ 2014 ਤੋਂ ਮੰਗਲ ਦੇ ਆਲੇ-ਦੁਆਲੇ ਲਗਾਤਾਰ ਚੱਕਰ ਲਗਾ ਰਿਹਾ ਹੈ। ਨਾਸਾ ਦੇ ਮੌਜੂਦਾ ਯਾਨ ਦਾ ਲੈਂਡਰ ਪਿਛਲੇ ਮਹੀਨੇ ਮੰਗਲ 'ਤੇ ਉਤਰਿਆ ਸੀ ਅਤੇ ਇਸ ਨੇ ਆਪਣੀ ਖੋਜ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement